Punjab

ਗੁਰਦਾਸਪੁਰ ’ਚ ਮਾਂ ਨੇ ਆਪਣੀ ਹੀ ਦੋਵਾਂ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰਿਆ! ਫਿਰ ਆਪ ਵੀ ਕੀਤੀ ਖ਼ੁਦਕੁਸ਼ੀ, ਕਾਰਨ ਸੁਣ ਉੱਡ ਜਾਣਗੇ ਹੋਸ਼

ਬਿਉਰੋ ਰਿਪੋਰਟ: ਗੁਰਦਾਸਪੁਰ ਦੇ ਪਿੰਡ ਜੌੜੀਆ ਕਲਾਂ ਵਿੱਚ ਇੱਕ ਮਾਂ ਨੇ ਆਪਣੇ ਹੀ ਦੋ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਅਤੇ ਬਾਅਦ ਵਿੱਚ ਆਪ ਵੀ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਬਟਾਲਾ ਦੇ ਡੇਰਾ ਬਾਬਾ ਨਾਨਕ ਖੇਤਰ ਦੇ ਪਿੰਡ ਜੌੜੀਆ ਕਲਾਂ ਵਿੱਚ ਬੀਤੀ ਰਾਤ ਕਰੀਬ 11 ਵਜੇ 40 ਸਾਲਾ ਮਾਂ ਨਵਨੀਤ ਕੌਰ ਨੇ

Read More
Punjab

ਪੰਜਾਬ ਦੇ ਪ੍ਰਸ਼ਾਸਨ ਵਿਚ ਹੋਇਆ ਵੱਡਾ ਫੇਰਬਦਲ

ਬਿਉਰੋ ਰਿਪੋਰਟ – ਪੰਜਾਬ ਦੇ ਪ੍ਰਸ਼ਾਸਨ ਵਿਚ ਵੱਡਾ ਫਰੇਬਦਲ ਹੋਇਆ ਹੈ। ਭਗਵੰਤ ਮਾਨ ਸਰਕਾਰ ਵੱਲੋਂ 11 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਰਨ ਤਾਰਨ ਦੇ ਡੀਸੀ ਨੂੰ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦਾ ਥਾਂ ਤੇ ਗੁਲਪ੍ਰੀਤ ਸਿੰਘ ਨੂੰ ਔਲਖ ਨੂੰ ਤਰਨ ਤਾਰਨ ਦਾ ਡੀਸੀ ਲਗਾਇਆ ਗਿਆ ਹੈ।    

Read More
Punjab

ਪੰਜਾਬ ’ਚ ਪੰਚਾਇਤੀ ਚੋਣਾਂ ਦੀ ਤਰੀਕ ਦਾ ਐਲਾਨ, ਚੋਣ ਜ਼ਾਬਤਾ ਲਾਗੂ

ਬਿਉਰੋ ਰਿਪੋਰਟ: ਸੂਬਾ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਦੱਸਿਆ ਕਿ ਪੰਜਾਬ ਦੇ 13,237 ਪਿੰਡਾਂ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ 15 ਅਕਤੂਬਰ ਨੂੰ ਸਵੇਰ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਿੰਗ ਦੇ ਲਈ 2 ਤਰ੍ਹਾਂ ਦੇ ਬੈਲਟੇ ਪੇਪਰ ਹੋਣਗੇ। ਸਰਪੰਚ ਲਈ ਗੁਲਾਬੀ ਅਤੇ ਪੰਚ ਲਈ ਸਫੇਦ ਬੈਲੇਟ ਪੇਪਰ ਹੋਣਗੇ, ਬੈਲੇਟ ਪੇਪਰ ਤੇ ਨੋਟਾ ਦਾ

Read More
Punjab

ਮੁੱਖ ਮੰਤਰੀ ਨੇ ਝੋਨੇ ਦੀ ਖਰੀਦ ਨੂੰ ਲੈ ਕੀ ਕੀਤੀ ਮੀਟਿੰਗ!

ਬਿਉਰੋ ਰਿਪੋਰਟ – ਪੰਜਾਬ ਵਿਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਅੱਜ ਅਫਸਰਾਂ ਨਾਲ ਮੀਟਿੰਗ ਕੀਤੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਅਫਸਰਾਂ ਦੇ ਨਾਲ ਖਰੀਦ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਵਿਚ ਵਿਚਾਰ-ਚਰਚਾ ਕੀਤੀ ਗਈ

Read More
Punjab

ਕਿਸਾਨਾਂ ਰੇਲਵੇ ਟਰੈਕ ਨੂੰ ਰੋਕਣ ਦਾ ਫੈਸਲਾ ਲਿਆ ਵਾਪਸ!

ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ (Amritsar) ਵਿਚ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ, ਜਿਸ ਨੂੰ ਹੁਣ ਕਿਸਾਨਾਂ ਵੱਲੋਂ ਟਾਲ ਦਿੱਤਾ ਗਿਆ ਹੈ। ਕਿਸਾਨਾਂ ਦੀ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਟਰੈਕ ਨੂੰ ਜ਼ਾਮ ਕਰਨ ਦੀ ਪੂਰੀ ਤਿਆਰੀ ਕੀਤੀ ਗਈ ਸੀ ਪਰ ਹੁਣ ਇਸ

Read More
Punjab

ਨੇਤਰਹੀਣ ਸਿੱਖ IAS ਅਧਿਕਾਰੀ ਹੋਵੇਗਾ ਜਲੰਧਰ ਨਗਰ ਨਿਗਮ ਦਾ ਏਡੀਸੀ! 2017 ’ਚ UPSC ਪ੍ਰੀਖਿਆ ਕੀਤੀ ਸੀ ਪਾਸ

ਬਿਉਰੋ ਰਿਪੋਰਟ : ਜਲੰਧਰ ਵਿੱਚ ਨਗਰ ਨਿਗਮ (Jalandhar Nagar Nigam) ਦੇ ਨਵੇਂ ਵਧੀਕ ਕਮਿਸ਼ਨਰ ਆਈਏਐਸ ਅਧਿਕਾਰੀ ਅੰਕੁਰਜੀਤ ਸਿੰਘ (IAS Ankurjeet Singh) ਹੋਣਗੇ। ਅੱਜ ਯਾਨੀ ਬੁੱਧਵਾਰ ਨੂੰ ਉਹ ਜਲੰਧਰ ਨਗਰ ਨਿਗਮ ਪਹੁੰਚ ਕੇ ਚਾਰਜ ਸੰਭਾਲਣਗੇ। ਅੰਕੁਰਜੀਤ ਸਿੰਘ ਮੂਲ ਰੂਪ ਤੋਂ ਯਮੁਨਾਨਗਰ, ਹਰਿਆਣਾ ਦਾ ਰਹਿਣ ਵਾਲਾ ਹੈ। ਹਾਲ ਹੀ ਵਿੱਚ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ

Read More
India International Punjab

ਇਜ਼ਰਾਇਲੀ ਲੜਕੀ ਨਾਲ ਅੰਮ੍ਰਿਤਸਰ ‘ਚ ਹੋਈ ਵੱਡੀ ਵਾਰਦਾਤ!

ਬਿਉਰੋ ਰਿਪੋਰਟ – ਪੰਜਾਬੀ ਪੂਰੀ ਦੁਨੀਆਂ ਵਿਚ ਆਪਣੀ ਮਹਿਮਾਨ ਨਵਾਜ਼ੀ ਲਈ ਜਾਨੇ ਜਾਂਦੇ ਹਨ ਪਰ ਕਈ ਗਲਤ ਲੋਕਾਂ ਦੀਆਂ ਹਰਕਤਾਂ ਕਾਰਨ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਸ਼ਰਮਸ਼ਾਰ ਹੋਣਾ ਪੈ ਜਾਂਦਾ ਹੈ। ਅਜਿਹੀ ਹੀ ਮੰਦਭਾਗੀ ਘਟਨਾ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ, ਜਿੱਥੇ ਵਿਦੇਸ਼ ਤੋਂ ਪੰਜਾਬ ਘੁੰਮਣ ਆਈ ਲੜਕੀ ਤੋਂ ਉਸ ਦਾ ਪਰਸ ਖੋਹਿਆ ਹੈ। ਦੱਸ ਦੇਈਏ ਕਿ

Read More
Khetibadi Punjab

ਖਨੌਰੀ ਬਾਰਡਰ ‘ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਖਨੌਰੀ ਬਾਰਡਰ ‘ਤੇ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਿਸਾਨ ਨੇ ਟਰਾਲੀ ਨਾਲ ਰੱਸੀ ਬੰਨ੍ਹ ਕੇ ਜੀਵਨ ਲੀਲਾ ਖਤਮ ਕਰ ਲਈ ਹੈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ। ਉਹ ਮਾਨਸਾ ਦਾ ਰਹਿਣ ਵਾਲਾ ਸੀ। ਉਹ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ। ਜਦੋਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ, ਉਦੋਂ

Read More