Punjab

ਲੁਧਿਆਣਾ ‘ਚ ਭਾਰੀ ਮੀਂਹ, ਤਾਪਮਾਨ ‘ਚ ਗਿਰਾਵਟ, ਮੌਸਮ ਹੋਇਆ ਸੁਹਾਵਣਾ

ਲੁਧਿਆਣਾ ਸ਼ਹਿਰ ਵਿੱਚ ਵੀਰਵਾਰ ਸਵੇਰੇ ਮੌਸਮ ਸੁਹਾਵਣਾ ਹੋ ਗਿਆ। ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸਾਢੇ ਛੇ ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਸੁਹਾਵਣੇ ਮੌਸਮ ਵਿੱਚ ਲੋਕਾਂ ਨੇ ਪਾਰਕਾਂ ਆਦਿ ਵਿੱਚ ਜਾ ਕੇ ਸਵੇਰ ਦੀ ਸੈਰ ਕੀਤੀ ਅਤੇ ਕਸਰਤ ਕੀਤੀ। ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ

Read More
Punjab

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋ ਜਲੰਧਰ ਸੀਟ ਤੋਂ ਚੋਣ ਨਿਸ਼ਾਨ ਵਾਪਸ ਮੰਗਣਾ ਮੰਦਭਾਗਾ : ਚਰਨਜੀਤ ਸਿੰਘ ਬਰਾੜ

ਮੁਹਾਲੀ : ਅਕਾਲੀ ਦਲ ਵਿੱਚ ਚੱਲ ਰਹੀ ਬਗਾਵਤ ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਸੁਰਜੀਤ ਕੌਰ ਤੋਂ ਅਕਾਲੀ ਦਲ ਨੇ ਖੁਦ ਨੂੰ ਵੱਖ ਕਰ ਲਿਆ ਹੈ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋ ਜਲੰਧਰ ਸੀਟ ਤੋਂ ਚੋਣ ਨਿਸ਼ਾਨ ਵਾਪਸ ਮੰਗਣੇ ਨੂੰ ਲੈ ਕੇ ਚਰਨਜੀਤ ਸਿੰਘ ਬਰਾੜ ਨੇ ਮੰਦਭਾਗਾ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ਦੇ

Read More
Punjab

ਫਾਜ਼ਿਲਕਾ ਦੇ 133 ਪਿੰਡਾਂ ‘ਚ ਨਸ਼ਾ ਰੋਕਣ ਦਾ ਫੈਸਲਾ, ਪੰਚਾਇਤ ਪੱਧਰ ‘ਤੇ ਲਿਆ ਫੈਸਲਾ

ਫਾਜ਼ਿਲਕਾ ‘ਚ ਪੁਲਿਸ ਵਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੁਣ ਪਿੰਡ-ਪਿੰਡ ਇਕਜੁੱਟ ਹੋ ਕੇ ਜ਼ਿਲੇ ਦੇ 133 ਪਿੰਡਾਂ ਦੇ ਲੋਕਾਂ ਨੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਨਸ਼ੇ ਤੋਂ ਪੀੜਤ ਲੋਕਾਂ ਦਾ ਇਲਾਜ ਕਰਵਾਉਣ ਲਈ ਪ੍ਰਸ਼ਾਸਨ ਦਾ ਸਾਥ

Read More
Punjab

ਹੁਣ ਚੰਡੀਗੜ੍ਹ ‘ਚ 24 ਘੰਟੇ ਖੁਲਣਗੇ ਬਜ਼ਾਰ, ਪ੍ਰਸ਼ਾਸਨ ਨੇ ਦਿੱਤੇ ਹੁਕਮ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ 24 ਘੰਟੇ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਚੰਡੀਗੜ੍ਹ ਦੇ ਵਪਾਰੀ ਕਈ ਦਿਨਾਂ ਤੋਂ ਇਸ ਦੀ ਮੰਗ ਕਰ ਰਹੇ ਸਨ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ 24 ਘੰਟੇ ਦੁਕਾਨ ਖੋਲ੍ਹਣ ਲਈ, ਤੁਹਾਨੂੰ ਸਭ ਤੋਂ ਪਹਿਲਾਂ ਕਿਰਤ ਵਿਭਾਗ ਦੀ ਵੈੱਬਸਾਈਟ ‘ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ। ਪ੍ਰਸ਼ਾਸਨ ਨੇ

Read More
Punjab

ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਠੰਢੀਆਂ ਹਵਾਵਾਂ ਚੱਲਣ ਨਾਲ ਪਿਆ ਭਾਰੀ ਮੀਂਹ

ਮੁਹਾਲੀ : ਪੰਜਾਬ ਦੇ ਪੂਰਬੀ ਮਾਲਵਾ ਖੇਤਰ ‘ਚ ਬੁੱਧਵਾਰ ਸ਼ਾਮ ਨੂੰ ਤੇਜ਼ ਹਵਾਵਾਂ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਨੇ ਮੌਸਮ ‘ਚ ਬਦਲਾਅ ਲਿਆ ਦਿੱਤਾ। ਅੱਜ ਸਵੇਰੇ 5 ਵਜੇ ਮੌਸਮ ਵਿਭਾਗ ਨੇ ਅੱਜ ਭਾਵ ਵੀਰਵਾਰ ਸਵੇਰੇ 9 ਵਜੇ ਤੱਕ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਸੰਗਰੂਰ,

Read More
India Punjab Religion

ਗਿਆਨੀ ਰਘੁਬੀਰ ਸਿੰਘ ਨੇ ਦਰਬਾਰ ਸਾਹਿਬ ਨੂੰ ਲੈ ਕੇ ਜਾਰੀ ਕੀਤੇ ਆਦੇਸ਼, ਵੀਡੀਓਗ੍ਰਾਫ਼ੀ ’ਤੇ ਲਗਾਈ ਰੋਕ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਵੀਡੀਓਗ੍ਰਾਫੀ ‘ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਂਦੀ ਹੈ ਪਰ ਸੰਗਤ ਨੂੰ ਗੁਰਦੁਆਰਾ ਸਾਹਿਬ ਦੀ ਮਰਿਆਦਾ ਬਾਰੇ ਬਹੁਤ

Read More
India International Punjab

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਇੰਡ ਗੋਲਡੀ ‘ਤੇ NIA ਨੇ ਰੱਖਿਆ ਲੱਖਾਂ ਦਾ ਇਨਾਮ !

ਗੋਲਡੀ ਅਤੇ ਉਸ ਦੇ ਸਾਥੀ ਨੇ ਚੰਡੀਗੜ੍ਹ ਦੇ ਇੱਕ ਵਪਾਰੀ 'ਤੇ ਗੋਲੀ ਚਲਵਾਈ ਸੀ

Read More