ਚੰਡੀਗੜ੍ਹ ‘ਚ ਮਾਨਸੂਨ ਦੀ ਰਫ਼ਤਾਰ ਮੱਠੀ, ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ ‘ਚ 3 ਦਿਨਾਂ ਦੀ ਬਾਰਿਸ਼ ਤੋਂ ਬਾਅਦ ਮਾਨਸੂਨ ਦੀ ਰਫਤਾਰ ਮੱਠੀ ਹੋ ਗਈ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਬੱਦਲ ਛਾਏ ਰਹਿਣ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ। ਮੀਂਹ ਨਾ ਪੈਣ ਦੇ ਬਾਵਜੂਦ