ਚੰਡੀਗੜ੍ਹ ਦੇ ਕੁਝ ਇਲਾਕਿਆਂ ‘ਚ ਦੇਰ ਰਾਤ ਤੋਂ ਪਿਆ ਹਲਕਾ ਮੀਂਹ, ਤਾਪਮਾਨ ‘ਚ ਗਿਰਾਵਟ
ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ‘ਚ ਸ਼ੁੱਕਰਵਾਰ ਦੇਰ ਰਾਤ ਤੋਂ ਹਲਕਾ ਮੀਂਹ ਪੈ ਰਿਹਾ ਹੈ। ਜਿਸ ਕਾਰਨ ਇੱਥੇ ਤਾਪਮਾਨ ਡਿੱਗ ਗਿਆ ਹੈ। ਅੱਜ ਸਵੇਰੇ ਵੀ ਕੁਝ ਇਲਾਕਿਆਂ ‘ਚ ਹਲਕਾ ਮੀਂਹ ਪੈ ਰਿਹਾ ਹੈ। ਮੋਹਾਲੀ ਅਤੇ ਪੰਚਕੂਲਾ ਸਮੇਤ ਚੰਡੀਗੜ੍ਹ ਦੇ ਕੁਝ ਇਲਾਕਿਆਂ ‘ਚ ਇਹ ਬੂੰਦਾ-ਬਾਂਦੀ ਦੇਖਣ ਨੂੰ ਮਿਲੀ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਮੀਂਹ ਦੀ ਕੋਈ
