Punjab

ਪਰਮਜੀਤ ਸਰਨਾ ਨੇ ਬਾਗੀ ਧੜੇ ਨੂੰ ਕੀਤੀ ਖ਼ਾਸ ਅਪੀਲ, ਦੱਸੀਆਂ ਅੰਦਰਲੀਆਂ ਗੱਲਾਂ

ਸ਼੍ਰੋਮਣੀ ਅਕਾਲੀ ਦੇ ਸੀਨੀਅਰ ਲੀਡਰ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀਡੀਓ ਜਾਰੀ ਕਰ ਸਮੁੱਚੇ ਅਕਾਲੀ ਦਲ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਇਕੱਠੇ ਹੋ ਕੇ ਪਾਰਟੀ ਲਈ ਕੰਮ ਕਰਨ ਕਿਉਂਕਿ ਅਕਾਲੀ ਦਲ ਹੀ ਸਿੱਖਾਂ ਦੀ ਆਵਾਜ਼ ਚੁੱਕ ਸਕਦਾ ਹੈ। ਇਸ ਤੋਂ ਬਿਨ੍ਹਾਂ ਸਿੱਖਾਂ ਦੀ ਕੋਈ ਆਵਾਜ਼ ਨਹੀਂ ਚੁੱਕੇਗਾ।

Read More
Punjab

ਪੰਜਾਬ ਪੁਲਿਸ ਨੇ ਫੜੇ ਦੋ ਟਰੈਵਲ ਏਜੰਟ! ਗੈਰ-ਕਾਨੂੰਨੀ ਤਰੀਕੇ ਨਾਲ ਕੰਬੋਡੀਆ ਤੇ ਹੋਰ ਦੇਸ਼ਾਂ ’ਚ ਭੇਜਦੇ ਸੀ ਲੋਕ

ਬਿਉਰੋ ਰਿਪੋਰਟ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਸਾਈਟ ਐਕਸ ’ਤੇ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਅਤੇ

Read More
India Khetibadi Punjab

ਹਰਿਆਣਾ ’ਚ ਸ਼ੰਭੂ ਬਾਰਡਰ ਖੁਲ੍ਹਵਾਉਣ ਦੀ ਉੱਠੀ ਮੰਗ! ਟਰਾਂਸਪੋਰਟ ਮੰਤਰੀ ਨੇ ਕੇਂਦਰੀ ਖੇਤੀ ਮੰਤਰੀ ਨਾਲ ਕੀਤੀ ਮੁਲਾਕਾਤ

ਬਿਉਰੋ ਰਿਪੋਰਟ: ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੀਆਂ ਸਰਹੱਦਾਂ ’ਤੇ ਮੋਰਚਾ ਲਾ ਕੇ ਬੈਠੇ ਹਨ ਜਿਸ ਨੂੰ ਲੈ ਕੇ ਹੁਣ ਹਰਿਆਣਾ ਵਿੱਚ ਸਰਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦੀ ਮੰਗ ਉੱਠਣ ਲੱਗੀ ਹੈ। ਇਸ ਨੂੰ ਲੈ ਕੇ ਹਰਿਆਣਾ ਦੇ ਟਰਾਂਸਪੋਰਟ ਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਅਸੀਮ ਗੋਇਲ

Read More
Punjab

ਪੰਜਾਬ ਨੇ OTS ਦੀ ਮਿਆਦ 16 ਅਗਸਤ ਤੱਕ ਵਧਾਈ

ਮੁਹਾਲੀ : ਪੰਜਾਬ ਸਰਕਾਰ ਨੇ ਗੁਡਜ਼ ਐਂਡ ਸਰਵਿਸ ਟੈਕਸ (ਜੀ.ਐੱਸ.ਟੀ.) ਦੇ ਪਹਿਲਾਂ ਹੀ ਬਕਾਇਆ ਪਏ ਮਾਮਲਿਆਂ ਦੇ ਨਿਪਟਾਰੇ ਲਈ ਲਾਗੂ ਕੀਤੀ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.-3) ਦੀ ਮਿਆਦ ਇਕ ਵਾਰ ਫਿਰ ਵਧਾ ਦਿੱਤੀ ਹੈ। ਹੁਣ ਲੋਕ 16 ਅਗਸਤ ਤੱਕ ਇਸ ਦਾ ਲਾਭ ਲੈ ਸਕਣਗੇ। ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਪੰਜਾਬ ਭਵਨ ਵਿਖੇ ਕੀਤੀ ਪ੍ਰੈਸ ਕਾਨਫ਼ਰੰਸ

Read More
India Punjab

CISF ਨੇ ਕੀਤਾ ਸਾਫ, ਕੁਲਵਿੰਦਰ ਕੌਰ ਨਹੀਂ ਹੋਈ ਬਹਾਲ, ਚੱਲ ਰਹੀ ਜਾਂਚ

ਅੱਜ ਸਵੇਰ ਤੋਂ ਹੀ ਖ਼ਬਰਾਂ ਚੱਲ ਰਹੀਆਂ ਹਨ ਕਿ ਕੰਗਣਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਸਿੰਘ ਨੂੰ ਬਹਾਲ ਕਰਕੇ ਬੰਗਲੌਰ ਭੇਜ ਕਰ ਦਿੱਤਾ ਗਿਆ ਹੈ। ਪਰ ਹੁਣ  CISF ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੁਲਵਿੰਦਰ ਕੌਰ ਅਜੇ ਵੀ ਸਸਪੈਂਡ ਹੈ ਅਤੇ ਉਸ ਖ਼ਿਲਾਫ਼ ਵਿਭਾਗੀ ਜਾਂਚ ਕੀਤੀ ਜਾ ਰਹੀ ਹੈ। CISF ਵੱਲੋ ਕੁਲਵਿੰਦਰ ਕੌਰ ਨੂੰ

Read More
Punjab

ਫਾਜ਼ਿਲਕਾ ਦੀ ਮਿੱਲ ‘ਚ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਫਾਜ਼ਿਲਕਾ ‘ਚ ਇਕ ਤੇਲ ਦੀ ਮਿੱਲ ਨੂੰ ਅੱਗ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਇੰਨੀ ਭਿਆਨਕ ਹੈ ਕਿ ਮਿੱਲ ਅੰਦਰ ਪਈਆਂ ਕਈ ਮਸ਼ੀਨਾਂ ਅਤੇ ਤੇਲ ਸੜ ਕੇ ਸੁਆਹ ਹੋ ਗਿਆ ਹੈ। ਇਹ ਮਿੱਲ ਫਾਜ਼ਿਲਕਾ ਦੀ ਫਿਰਨੀ ਰੋਡ ਉੱਪਰ ਹੈ। ਜਾਣਕਾਰੀ ਮੁਤਾਬਕ ਅੱਗ ਕਾਰਨ ਮਿੱਲ ਦਾ ਇਕ ਮੁਲਾਜ਼ਮ ਮਿੱਲ ਦੇ ਅੰਦਰ ਹੀ ਰਹਿ

Read More
India Punjab

ਅੰਮ੍ਰਿਤਪਾਲ ਸਿੰਘ ਦੀ MP ਵਜੋਂ ਸਹੁੰ ਚੁੱਕਣ ਦੀ ਤਰੀਕ ਤੈਅ!

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਆਜ਼ਾਦ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੀ ਤਰੀਕ ਤੈਅ ਹੋ ਗਈ ਹੈ। ਫਰੀਦਕੋਟ ਤੋਂ ਆਜ਼ਾਦ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਸਰਬਜੀਤ ਸਿੰਘ ਮੁਤਾਬਕ ਸਪੀਕਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਆਗਿਆ ਦੇ ਦਿੱਤੀ ਹੈ।

Read More
Punjab

ਜਗਰਾਉਂ ‘ਚ ਜੱਜ ਦੇ ਘਰ ਹੋਈ ਚੋਰੀ, ਪੁਲਿਸ ਜਾਂਚ ਸ਼ੁਰੂ

ਪੰਜਾਬ ਵਿੱਚ ਚੋਰੀ ਦੀਆਂ ਆਏ ਦਿਨ ਘਟਨਾਵਾਂ ਵਾਪਰ ਦੀਆਂ ਰਹਿੰਦਿਆਂ ਹਨ ਪਰ ਹੁਣ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਜਗਰਾਉਂ ਸ਼ਹਿਰ ਦੀ ਅਦਾਲਤ ਵਿੱਚ ਇਕ ਜੱਜ ਦੇ ਘਰ ਵਿੱਚ ਚੋਰੀ ਹੋਈ ਹੈ। ਚੋਰਾਂ ਨੇ ਘਰ ਦੇ ਤਾਲੇ ਤੋੜ ਕੇ ਟੂਟੀਆਂ, ਐਲਈਡੀ ਅਤੇ ਨਕਦੀ ਚੋਰੀ ਕਰ ਲਈ ਹੈ। ਪੁਲਿਸ

Read More