ਪਾਕਿਸਤਾਨ ਤੋਂ ਲਾਪਤਾ ਬੱਚਾ ਪੰਜਾਬ ਦੀ ਜੇਲ੍ਹ ‘ਚੋਂ ਮਿਲਿਆ : ਵਟਸਐਪ ਕਾਲ ਰਾਹੀਂ ਖੁਲਿਆ ਰਾਜ
- by Gurpreet Singh
- August 27, 2024
- 0 Comments
ਪਾਕਿਸਤਾਨੀ ਬੱਚਾ ਪਿਛਲੇ ਇੱਕ ਸਾਲ ਤੋਂ ਲੁਧਿਆਣਾ ਜੇਲ੍ਹ ਵਿੱਚ ਬੰਦ ਹੈ। ਪਾਕਿਸਤਾਨ ਦੇ ਐਬਟਾਬਾਦ ਦੇ ਰਹਿਣ ਵਾਲੇ ਮੁਹੰਮਦ ਅਲੀ ਨੂੰ ਬੀਐਸਐਫ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਕਰਦੇ ਹੋਏ ਫੜ ਲਿਆ ਸੀ ਅਤੇ ਉਦੋਂ ਤੋਂ ਉਹ ਸ਼ਿਮਲਾਪੁਰੀ ਦੇ ਬਾਲ ਸੁਧਾਰ ਘਰ ਵਿੱਚ ਹੈ। ਅਲੀ ਦੇ ਪਰਿਵਾਰ ਨੇ ਮਨੁੱਖੀ ਅਧਿਕਾਰਾਂ ਨੂੰ ਵੀ ਮਦਦ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ ‘ਚ ਬਦਲਿਆ ਮੌਸਮ: ਕਈ ਇਲਾਕਿਆਂ ‘ਚ ਮੀਂਹ
- by Gurpreet Singh
- August 27, 2024
- 0 Comments
ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਪਿਛਲੇ 24 ਘੰਟਿਆਂ ‘ਚ ਕਈ ਇਲਾਕਿਆਂ ‘ਚ ਚੰਗੀ ਬਾਰਿਸ਼ ਹੋਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਸੀ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ 27.4 ਡਿਗਰੀ ਰਿਹਾ।
ਲੁਧਿਆਣਾ ‘ਚ ਹੋਮਗਾਰਡ ਦੇ ਪਰਿਵਾਰ ‘ਤੇ ਹਮਲਾ: ਨਸ਼ੇ ‘ਚ ਧੁੱਤ ਨੌਜਵਾਨਾਂ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
- by Gurpreet Singh
- August 27, 2024
- 0 Comments
ਲੁਧਿਆਣਾ ਸ਼ਹਿਰ ਦੇ ਚੀਮਾ ਚੌਕ ਨੇੜੇ ਸਥਿਤ ਘੋੜਾ ਛਾਪ ਕਲੋਨੀ ਅਕਸਰ ਚਿਟੇ ਵੇਚਣ ਲਈ ਮਸ਼ਹੂਰ ਹੈ। ਪੁਲਿਸ ਇਸ ਕਲੋਨੀ ਵਿੱਚ ਕਈ ਵਾਰ ਛਾਪੇਮਾਰੀ ਕਰ ਚੁੱਕੀ ਹੈ ਪਰ ਪੁਲਿਸ ਨੂੰ ਬਹੁਤੀ ਸਫ਼ਲਤਾ ਨਹੀਂ ਮਿਲੀ। ਬੀਤੀ ਰਾਤ ਪੁਲਿਸ ਹੋਮਗਾਰਡ, ਉਸ ਦੇ ਲੜਕੇ ਅਤੇ ਭਾਬੀ ’ਤੇ ਇਲਾਕੇ ਦੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨਸਾ
ਪੰਜਾਬ ‘ਚ ਅੱਜ ਤੋਂ ਸਰਗਰਮ ਹੋਵੇਗਾ ਮਾਨਸੂਨ: 15 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ
- by Gurpreet Singh
- August 27, 2024
- 0 Comments
ਮੁਹਾਲੀ : ਪੰਜਾਬ ਵਿੱਚ ਸਵੇਰ ਤੋਂ ਬੱਦਲ ਛਾਏ ਹੋਏ ਹਨ। ਕਈ ਜ਼ਿਲ੍ਹਿਆਂ ਵਿੱਚ ਕੱਲ ਦੇਰ ਰਾਤ ਤੋਂ ਕਿਤੇ ਹਲਕਾ ਤਾਂ ਕਿਤੇ ਭਾਰੀ ਮੀਂਹ ਪੈ ਰਿਹੈ ਹੈ। ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਮੁਹਾਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ
‘ਫਿਲਮ ‘ਐਮਰਜੈਂਸੀ’ ਚ ‘ਸੰਤ ਜੀ’ ਬਾਰੇ ਗਲਤ ਹੋਇਆ ਤਾਂ ਸਿਰ ਕਲਮ ਹੋਵੇਗਾ’! ਭੜਕਾਊ ਬਿਆਨ ‘ਤੇ ਕੰਗਨਾ ਦਾ ਐਕਸ਼ਨ
- by Manpreet Singh
- August 26, 2024
- 0 Comments
ਬਿਉਰੋ ਰਿਪੋਰਟ – ਹਿਮਾਚਲ ਪ੍ਰਦੇਸ਼ (HIMACHAL PARDESH) ਦੇ ਮੰਡੀ (MANDI) ਤੋਂ ਬੀਜੇਪੀ ਐੱਮਪੀ ਅਤੇ ਅਦਾਕਾਰਾ ਕੰਗਨਾ ਰਣੌਤ (KANGNA RANAUT) ਦੀ ਫਿਲਮ ਐਮਰਜੈਂਸੀ (FILM EMERGENCY) ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (JARNAIL SINGH BHINDRAWALA) ਨੂੰ ਵਿਖਾਉਣ ਖਿਲਾਫ ਕੰਗਨਾ ਦੇ ਸਿਰ ਕਲਮ ਦੀ ਧਮਕੀ ਦਿੱਤੀ ਗਈ ਹੈ। ਸੋਸ਼ਲ ਮੀਡੀਆ ‘ਤੇ ਕੰਗਨਾ ਦੇ ਇੱਕ ਫੈਨ ਨੇ ਵੀਡੀਓ ਪੋਸਟ ਕੀਤਾ
ਸਿੱਖਾਂ ਨੂੰ ਕਿਰਪਾਨ ਨਾਲ ਦਿੱਲੀ ਹਵਾਈ ਅੱਡੇ ‘ਤੇ ਰੋਕਣ ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਲਿਆ ਨੋਟਿਸ
- by Manpreet Singh
- August 26, 2024
- 0 Comments
ਸ੍ਰੀ ਅਕਾਲ ਤਖ਼ਤ ਸਾਹਿਬ (Sri Akal takth Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਦਿੱਲੀ ਹਵਾਈ ਅੱਡੇ ਤੇ ਅੰਮ੍ਰਿਤਧਾਰੀ ਕਿਸਾਨ ਲੀਡਰਾਂ ਨੂੰ ਰੋਕਣ ‘ਤੇ ਸਖਤ ਇਤਰਾਜ ਜਤਾਇਆ ਹੈ। ਉਨ੍ਹਾਂ ਨੇ ਇਸ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨ ਦੇ ਅਧਿਕਾਰਾਂ ਦੀ ਅਵੱਗਿਆ ਕਰਾਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਨੇ ਬਿਆਨ
ਪ੍ਰਤਾਪ ਬਾਜਵਾ ਦਾ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਲੈ ਕੇ ਸਖਤ ਤੰਜ! ਮਹਾਰਾਜ ਸਤੌਜ ਦੀ ਦਿੱਤੀ ਉਪਾਧੀ
- by Manpreet Singh
- August 26, 2024
- 0 Comments
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪਰਤਾਪ ਸਿੰਘ ਬਾਜਵਾ (Partap Singh Bajwa) ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਅਰਵਿੰਦ ਕੇਜਰੀਵਾਲ ‘ਤੇ ਕੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਾਹੀ ਅੰਦਾਜ ਵਿੱਚ ਰੰਗੇ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਸਤੌਜ ਦੇ ਮਹਾਰਾਜਾ ਦੀ ਉਪਾਧੀ ਦਿੰਦਿਆਂ ਕਿਹਾ ਕਿ ਉਹ ਹੁਣ
