ਕਿਸਾਨ ਅੰਦੋਲਨ ਦੇ ਬਿਆਨ ’ਤੇ ਕੰਗਨਾ ਦੀ ਜ਼ਬਰਦਸਤ ਝਾੜ! ਬੀਜੇਪੀ ਨੇ ਕੰਗਨਾ ਨੂੰ ਦੇ ਦਿੱਤੀ ਨਸੀਹਤ
- by Preet Kaur
- August 26, 2024
- 0 Comments
ਬਿਉਰੋ ਰਿਪੋਰਟ: ਕਿਸਾਨ ਅੰਦੋਲਨ ’ਤੇ ਮੰਡੀ ਤੋਂ ਲੋਕ ਸਭਾ ਮੈਂਬਰ ਕੰਗਨਾ ਰਣੌਤ ਦੇ ਬਿਆਨ ’ਤੇ ਭਾਜਪਾ ਨੇ ਅਸਹਿਮਤੀ ਪ੍ਰਗਟਾਈ ਹੈ। ਭਾਜਪਾ ਨੇ ਇੱਕ ਬਿਆਨ ਜਾਰੀ ਕਰਕੇ ਕੰਗਨਾ ਨੂੰ ਭਵਿੱਖ ਵਿੱਚ ਅਜਿਹਾ ਕੋਈ ਬਿਆਨ ਨਾ ਦੇਣ ਦੀ ਸਲਾਹ ਦਿੱਤੀ ਹੈ। ਕੰਗਨਾ ਰਣੌਤ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਕਿਸਾਨ ਅੰਦੋਲਨ ਵਿੱਚ ਬਲਾਤਕਾਰ ਵਰਗੀਆਂ ਘਟਨਾਵਾਂ ਵਾਪਰ
ਖੇਡ ਵਤਨ ਪੰਜਾਬ ਦੀਆਂ ਦੀ ਟੀ-ਸ਼ਰਟ ਤੇ ਲੋਗੋ ਹੋਇਆ ਲਾਂਚ!
- by Manpreet Singh
- August 26, 2024
- 0 Comments
ਪੰਜਾਬ ਸਰਕਾਰ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ (Kheda Vatan punjab Diyan) ਕਰਵਾਉਂਦੀ ਹੈ। ਇਸ ਸਾਲ ਹੋਣ ਵਾਲੀਆਂ ਖੇਡਾਂ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਸੀਜਨ-3 ਦਾ ਲੋਗੋ ਅਤੇ ਟੀ ਸ਼ਰਟ ਲਾਂਚ ਕੀਤੀ ਹੈ। ਇਨ੍ਹਾਂ ਖੇਡਾਂ ਦੀ ਸ਼ੁਰੂਆਤ 29 ਅਗਸਤ ਨੂੰ ਹੋਵੇਗੀ। ਇਨ੍ਹਾਂ ਖੇਡਾਂ ਦੇ ਵਿੱਚ ਕੁੱਲ 37 ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ।
ਕਿਸਾਨ ਲੀਡਰਾਂ ਨੂੰ ਸ੍ਰੀ ਸਾਹਿਬ ਨਾਲ ਹਵਾਈ ਸਫਰ ਕਰਨ ਤੋਂ ਰੋਕਿਆ! ਕੇਂਦਰ ਬਾਸਮਤੀ ਵਾਲੇ ਕਿਸਾਨਾਂ ਨੂੰ ਰੋਲ ਰਹੀ ਹੈ!
- by Manpreet Singh
- August 26, 2024
- 0 Comments
ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਸ਼ੰਭੂ ਬਾਰਡਰ ਤੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ (Jagjeeet Singh Dallewal) ਦੀ ਅਗਵਾਈ ਵਿੱਚ ਕਿਸਾਨ ਤਾਮਿਲਨਾਡੂ ਜਾ ਰਹੇ ਸਨ ਪਰ ਦਿੱਲੀ ਹਵਾਈ ਅੱਡੇ ‘ਤੇ ਸ੍ਰੀ ਸਾਹਿਬ ਨਾ ਲਿਜਾਣ ਦਾ ਬਹਾਨਾ ਬਣਾ ਕੇ ਤਾਮਿਲਨਾਡੂ ਨਹੀਂ ਜਾਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ
ਡਿਬਰੂਗੜ੍ਹ ਜੇਲ ’ਚ ਨਜ਼ਰਬੰਦ ਸਿੰਘਾਂ ਨੂੰ ਨਹੀਂ ਦਿੱਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ! ਰਾਓਕੇ ਦੀ ਸਿਹਤ ਨਾਸਾਜ਼
- by Preet Kaur
- August 26, 2024
- 0 Comments
ਬਿਉਰੋ ਰਿਪੋਰਟ: ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਓਕੇ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਤਬੀਅਤ ਵਿਗੜ ਗਈ ਹੈ। ਵਾਰਿਸ ਪੰਜਾਬ ਦੇ ਮੀਡੀਆ ਐਡਵਾਇਜ਼ਰ ਇਮਾਨ ਸਿੰਘ ਖਾਰਾ ਨੇ ਰਾਓਕੇ ਦੀ ਤਬੀਅਤ ਖ਼ਰਾਬ ਹੋਣ ਦੀ ਜਾਣਕਾਰੀ ਦਿੱਤੀ ਹੈ। ਖਹਿਰਾ ਨੇ ਦੱਸਿਆ ਕੁਲਵੰਤ ਸਿੰਘ ਨੂੰ ਮਿਰਗੀ ਦਾ ਦੌਰਾ ਪਿਆ ਹੈ, ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ
ਤਾਮਿਲਨਾਡੂ ਜਾ ਰਹੇ ਕਿਸਾਨਾਂ ਨੂੰ ਹਵਾਈ ਅੱਡੇ ‘ਤੇ ਰੋਕਿਆ, ਸ੍ਰੀ ਸਾਹਿਬ ਨਾਲ ਜਹਾਜ਼ ‘ਚ ਚੜ੍ਹਨ ਤੋਂ ਰੋਕਿਆ
- by Gurpreet Singh
- August 26, 2024
- 0 Comments
ਦਿੱਲੀ : ਤਾਮਿਲਨਾਡੂ ਦੇ ਤਿਰਚੁਰਾਪੱਲੀ ਅਤੇ ਪਾਂਡੀਚੇਰੀ ‘ਚ ਆਯੋਜਿਤ ਕਿਸਾਨ ਮਹਾਪੰਚਾਇਤਾਂ ‘ਚ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ। ਕਿਸਾਨਾਂ ਨੂੰ ਸ੍ਰੀ ਸਾਹਿਬ ਦੇ ਨਾਲ ਜਹਾਜ਼ ‘ਤੇ ਚੜ੍ਹਨ ਦੀ ਇਜਾਜ਼ਤ ਨਹੀਂ ਸੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੋਸ਼ ਹੈ ਕਿ ਸ੍ਰੀ ਸਾਹਿਬ ਨੂੰ ਸਿਰਫ਼ ਬਹਾਨੇ ਵਜੋਂ ਵਰਤਿਆ ਗਿਆ
ਬਠਿੰਡਾ ਦੇ ਮੁਕਤਸਰ ਰੋਡ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ!
- by Manpreet Singh
- August 26, 2024
- 0 Comments
ਬਠਿੰਡਾ (Bathinda)ਦੇ ਮੁਕਤਸਰ ਰੋਡ ਤੇ ਪਿੰਡ ਦਿਓਣ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇਕ ਤੇਜ਼ ਰਫਤਾਰ ਥਾਰ ਗੱਡੀ ਨੇ ਐਕਟਿਵਾ ਨੂੰ ਟੱਕਰ ਮਾਰੀ ਹੈ। ਥਾਰ ਗੱਡੀ ਵਿੱਚ ਸਵਾਰ ਦੋ ਨੌਜਵਾਨ ਗੰਭੀਰ ਜਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ
