ਮਜੀਠੀਆ ਨੂੰ ਹਿਮਾਚਲ ਲੈ ਕੇ ਰਵਾਨਾ ਹੋਈ ਪੰਜਾਬ ਵਿਜੀਲੈਂਸ, 4 ਲੋਕਾਂ ਦੇ ਬਿਆਨਾਂ ਤੋਂ ਮਿਲੇ ਮਹੱਤਵਪੂਰਨ ਸੁਰਾਗ
ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੁਆਲੇ ਸ਼ਿਕੰਜਾ ਕੱਸ ਦਿੱਤਾ ਹੈ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਤੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਸਾਬਕਾ ਪੀਏ ਤਲਬੀਰ ਸਿੰਘ ਗਿੱਲ ਨੇ ਵਿਜੀਲੈਂਸ ਕੋਲ ਉਨ੍ਹਾਂ ਵਿਰੁੱਧ