ਅੱਜ ਦੀਆਂ 07 ਵੱਡੀਆਂ ਖ਼ਬਰਾਂ
ਹਰਸਿਮਰਤ ਕੌਰ ਬਾਦਲ ਨੇ ਫਿਲਮ ਐਮਰਜੈਂਸੀ ਦਾ ਕੀਤਾ ਵਿਰੋਧ
ਹਰਸਿਮਰਤ ਕੌਰ ਬਾਦਲ ਨੇ ਫਿਲਮ ਐਮਰਜੈਂਸੀ ਦਾ ਕੀਤਾ ਵਿਰੋਧ
ਰਾਖਵੇਕਰਨ 'ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਭਾਰਤ ਬੰਦ ਦਾ ਅਸਰ ਪੰਜਾਬ ਵਿੱਚ ਵੇਖਣ ਨੂੰ ਮਿਲਿਆ ਜਦਕਿ ਬਿਹਾਰ,ਰਾਜਸਥਾਨ ਵਿੱਚ ਵੇਖਣ ਨੂੰ ਮਿਲਿਆ ਹੈ
ਕੈਨੇਡਾ ਸਰਕਾਰ ਨੇ ਸਤੰਬਰ ਤੋਂ 6 ਮਹੀਨੇ ਦੇ ਲਈ ਵਰਕ ਪਰਮਿਟ ਬੰਦ ਕਰ ਦਿੱਤਾ ਹੈ
ਬਿਉਰੋ ਰਿਪੋਰਟ – ਸਮਰਾਲਾ ਦੇ ਪਿੰਡ ਗਹਲੇਵਾਲ ਵਿੱਚ ਪੁੱਤਰ ਨੇ ਪਿਤਾ ਦਾ ਬੇਰਹਮੀ ਨਾਲ ਕਤਲ ਕਰ ਦਿੱਤਾ ਹੈ। ਘਰ ਵਿੱਚ ਝਗੜੇ ਦੇ ਬਾਅਦ ਡਾਂਗ ਨਾਲ ਪਿਤਾ ਦੇ ਸਿਰ ’ਤੇ ਕਈ ਵਾਰ ਕੀਤੇ। ਪੁੱਤਰ ਉਸ ਵੇਲੇ ਤੱਕ ਮਾਰ ਦਾ ਰਿਹਾ ਜਦੋਂ ਤੱਕ ਪਿਤਾ ਮਰ ਨਹੀਂ ਗਿਆ। 55 ਸਾਲ ਦੇ ਜਸਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ
ਬਿਉਰੋ ਰਿਪੋਰਟ – ਸਿੱਧੂ ਮੂਸੇਵਾਲਾ (SIDHU MOOSAWALA) ਦੇ ਫੈਨਜ਼ ਦੇ ਲਈ ਵੱਡੀ ਖ਼ੁਸ਼ਖ਼ਬਰੀ ਆਈ ਹੈ। ਇਸ ਸਾਲ ਉਨ੍ਹਾਂ ਦਾ ਤੀਜਾ ਗਾਣਾ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਇੰਸਟਰਾ ਐਕਾਉਂਟ ’ਤੇ ਦਿੱਤੀ ਗਈ ਹੈ। ਸਿੱਧੂ ਦਾ ਨਵਾਂ ਗਾਣਾ 30 ਅਗਸਤ ਨੂੰ ਰਿਲੀਜ਼ ਕੀਤਾ ਜਾਵੇਗਾ। ਇਸ ਦਾ ਨਾਂ ਹੈ ਅਟੈਚ (ATTACH), ਇਸ
ਬਿਉਰੋ ਰਿਪੋਰਟ: ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸ਼ੰਭੂ ਬਾਰਡਰ ਦੀ ਇੱਕ ਲੇਨ ਖੋਲ੍ਹਣ ਸਬੰਧੀ ਬੁੱਧਵਾਰ ਨੂੰ ਪਟਿਆਲਾ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨ ਬਿਨਾਂ ਗੱਡੀਆਂ ਦੇ ਦਿੱਲੀ ਜਾਣ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਕਈ ਮਹੀਨਿਆਂ ਤੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ। ਇਸ ਲਈ ਆਪਣੇ ਪ੍ਰਬੰਧਾਂ ਲਈ ਉਹ ਟਰੈਕਟਰ
ਚੰਡੀਗੜ੍ਹ: ਪੰਜਾਬ ਨੂੰ ਸਾਫ-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਅਤੇ ਸ਼ੁੱਧ ਵਾਤਾਵਰਣ ਰੱਖਣ ਦੀ ਵਚਨਬੱਧਤਾ ਤਹਿਤ ਅੱਜ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸ਼ਹਿਰਾਂ ਤੇ ਕਸਬਿਆਂ ਵਿੱਚ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੀ ਸਫ਼ਾਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਸਾਡੇ ਸ਼ਹਿਰ ਵਾਸੀਆਂ ਨੂੰ ਸਾਫ ਚੌਗਿਰਦਾ
ਬਿਊਰੋ ਰਿਪੋਰਟ – ਆਮ ਆਦਮੀ ਪਾਰਟੀ ਦੇ ਚਾਰ ਵੱਡੇ ਲੀਡਰ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ ਅਤੇ ਪਵਨ ਕੁਮਾਰ ਟੀਨੂੰ ਨੇ ਪ੍ਰੈਸ ਕਾਨਫਰੰਸ ਕਰ ਭਾਜਪਾ ਤੇ ਸੰਵਿਧਾਨ ਵਿੱਚੋਂ ਰਾਖਵਾਕਰਨ ਨੂੰ ਖਤਮ ਕਰਨ ਦਾ ਦੋਸ਼ ਲਗਾਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ