11 ਵਜੇ ਤੱਕ 23.4 ਪ੍ਰਤੀਸ਼ਤ ਹੋਈ ਵੋਟਿੰਗ
ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਹੋਈ। ਇਸ ਤੋਂ ਪਹਿਲਾਂ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋਈ ਸੀ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ।
ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਹੋਈ। ਇਸ ਤੋਂ ਪਹਿਲਾਂ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋਈ ਸੀ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ।
ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਲੜ ਰਹੇ ਆਪ ਦੇ ਉਮੀਦਵਾਰ ਮਹਿੰਦਰ ਭਗਤ ਦੇ ਪਿਤਾ ਚੂਨੀ ਲਾਲ ਭਗਤ ਨਹਜੋ ਭਾਜਪਾ ਨਾਲ ਸਬੰਧ ਰੱਖਦੇ ਸਨ ਉਨ੍ਹਾਂ ਕਿਹਾ ਹੈ ਕਿ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਨਹੀਂ ਰੱਖਦੇ ਉਹ ਕਿਸੇ ਵੀ ਪਾਰਟੀ ਦੇ ਮੈਂਬਰ ਨਹੀਂ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਉਹ ਭਾਜਪਾ ਅਤੇ ਨਾ ਹੀ ਕਿਸੇ
ਪਾਕਿਸਤਾਨ ਸਰਕਾਰ ਨੇ ਅਧਿਕਾਰੀ ਸੈਫੁੱਲਾ ਖੋਖਰ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਦੀ ਜੀਰੋ ਲਾਈਨ ਉੱਤੇ 420 ਮੀਟਰ ਲੰਬੇ ਪੁੱਲ ਦੇ ਨਿਰਮਾਣ ਨੂੰ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਦੀ ਸੰਭਾਵਨਾ ਦੇ ਮੱਦੇਨਜ਼ਰ ਇਸ ਪੁੱਲ ਦੀ ਲੋੜ ਪੈਦਾ ਹੋਈ ਹੈ। ਇਸ ਨਾਲ ਗੁਰਦੁਆਰਾ ਸਾਹਿਬ ਆਉਣ ਵਾਲੇ ਸਰਧਾਲੂਆਂ ਲਈ ਰਸਤਾ ਹੋਰ ਸੁਰੱਖਿਅਤ ਹੋ ਜਾਵੇਗਾ।
ਰਾਏਕੋਟ : ਪੰਜਾਬ ‘ਚੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਪਣੇ ਭਵਿੱਖ ਲਈ ਵਿਦੇਸ਼ ਜਾਣ ਦਾ ਰਾਹ ਚੁਣਦੇ ਹਨ ਪਰ ਕਈ ਵਾਰ ਉੱਥੇ ਉਨ੍ਹਾਂ ਨਾਲ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ,ਜਿਨ੍ਹਾਂ ਨਾਲ ਪਰਿਵਾਰ ਦਾ ਨੁਕਸਾਨ ਹੁੰਦਾ ਹੈ ਤੇ ਨੌਜਵਾਨ ਦੀ ਜ਼ਿੰਦਗੀ ਵੀ ਖਰਾਬ ਹੁੰਦੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਰਾਏਕੋਟ ਦੇ ਪਿੰਡ ਲੋਹਟਬੱਦੀ ਤੋਂ ਸਾਹਮਣੇ ਆਇਆ ਹੈ ਜਿੱਥੇ ਰੋਜ਼ੀ
ਜਲੰਧਰ ਪੱਛਮੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਵੱਲੋਂ ਆਪਣੇ ਪਰਿਵਾਰ ਸਮੇਤ ਵੋਟ ਪਾਈ ਗਈ ਹੈ। ਇਸ ਮੌਕੋ ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਨੇ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਆ ਕੇ ਵੋਟ ਪਾਈ ਹੈ। ਦੱਸ ਦੇਈਏ ਕਿ ਸੁਰਜੀਤ ਕੌਰ ਦਾ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸਮਰਥਨ ਕੀਤਾ
ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸਵੇਰੇ 9.00 ਵਜੇ ਤੱਕ ਸਿਰਫ 10.3 ਫੀਸਦੀ ਵੋਟਾਂ ਪਈਆਂ ਹਨ। ਸਵੇਰੇ-ਸਵੇਰੇ ਲੋਕਾਂ ਵਿਚ ਵੋਟਾਂ ਪਾਉਣ ਦਾ ਉਤਸ਼ਾਹ ਬਹੁਤ ਘੱਟ ਹੈ। ਇਸ ਦੌਰਾਨ ਭਾਜਪਾ ਉਮੀਦਵਾਰ ਨੇ ਪੋਲਿੰਗ ਬੂਥ ਦੇ ਬਾਹਰ ਹੰਗਾਮਾ ਕਰ ਦਿੱਤਾ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ
ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਭਾਜਪਾ ਉਮੀਦਵਾਰ ਨੇ ਪੋਲਿੰਗ ਬੂਥ ਦੇ ਬਾਹਰ ਹੰਗਾਮਾ ਕਰ ਦਿੱਤਾ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਆਮ
ਮੁਹਾਲੀ : ਪੰਜਾਬ ਵਿੱਚ ਬੀਤੇ ਕੁਝ ਦਿਨ ਪਹਿਲਾ ਮੀਂਹ ਪੈਣ ਕਰਕੇ ਹੁਣ ਇੱਕ ਦਮ ਮੁੜ ਤੋਂ ਗਰਮੀ ਵੱਧ ਗਈ ਹੈ। ਇਸ ਦੌਰਾਨ ਲੋਕਾਂ ਨੂੰ ਕੋਈ ਰਾਹਤ ਨਹੀਂ ਹੈ ਅਤੇ ਹਰ ਪਾਸੇ ਨਮੀ ਵਰਗਾ ਮੌਸਮ ਹੋ ਗਿਆ ਹੈ। ਦਰਅਸਲ ਹਾਲ ਹੀ ਵਿੱਚ ਮੌਸਮ ਵਿਭਾਗ ਵੱਲੋਂ 12 ਜੁਲਾਈ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ
ਪਠਾਨਕੋਟ : ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਖੇਤਰ ਉੱਜ ਦਰਿਆ ਜੋ ਬਮਿਆਲ ਸਰਹੱਦ ਤੋਂ ਲੰਘਦਾ ਹੈ, ਹਰ ਸਾਲ ਹੜ੍ਹਾਂ ਦੌਰਾਨ ਉੱਜ ਦਰਿਆ ਦਾ ਹੜ੍ਹ ਦਾ ਪਾਣੀ ਬਮਿਆਲ ਦੇ ਅੱਧੀ ਦਰਜਨ ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲੈਂਦਾ ਹੈ। ਜਿਸ ਕਾਰਨ ਲੋਕਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ। ਜੇਕਰ ਪਿਛਲੇ ਸਾਲ ਦੀ ਗੱਲ ਕਰੀਏ ਤਾਂ
ਜਲੰਧਰ ਪੱਛਮੀ ਜ਼ਿਮਨੀ ਚੋਣ (Jalandhar West By Election) ਦੇ ਨਾਲ-ਨਾਲ ਸੱਤ ਹੋਰ ਰਾਜਾਂ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ, ਜਿਨ੍ਹਾਂ ਦੇ ਵਿੱਚ ਪੱਛਮੀ ਬੰਗਾਲ ਦੀਆਂ ਰਾਏਗੰਜ, ਰਾਨਾਘਾਟ ਦੱਖਣ, ਬਗਦਾ ਅਤੇ ਮਾਨਿਕਤਲਾ ਸੀਟ ਉੱਤੇ ਵੀ ਚੋਣਾਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਉਤਰਾਖੰਡ ਦੀ ਬਦਰੀਨਾਥ ਅਤੇ ਮੰਗਲੌਰ, ਹਿਮਾਚਲ ਪ੍ਰਦੇਸ਼ ਵਿੱਚ ਡੇਹਰਾ, ਹਮੀਰਪੁਰ ਅਤੇ ਨਾਲਾਗੜ੍ਹ ਵਿੱਚ