ਜਲੰਧਰ ਪੱਛਮੀ ਹਲਕੇ ’ਚ 10 ਜੁਲਾਈ ਨੂੰ ਛੁੱਟੀ ਦਾ ਐਲਾਨ
- by Preet Kaur
- July 1, 2024
- 0 Comments
ਬਿਉਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿੱਚ 10 ਜੁਲਾਈ 2024 ਦਿਨ ਬੁੱਧਵਾਰ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਵਿੱਚ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ’ਚ ਕੰਮ ਕਰਨ ਵਾਲੇ ਵਾਲੇ ਵੋਟਰਾਂ ਲਈ ਜ਼ਿਮਨੀ ਚੋਣ ਦੇ ਮੱਦੇਨਜ਼ਰ ਇਹ ਫੈਸਲਾ
ਭਾਈ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਦੀ ਇਜਾਜ਼ਤ ਮਿਲਣ ਬਾਰੇ ਮਾਤਾ ਬਲਵਿੰਦਰ ਕੌਰ ਨੇ ਦਿੱਤੀ ਜਾਣਕਾਰੀ
- by Preet Kaur
- July 1, 2024
- 0 Comments
ਬਿਉਰੋ ਰਿਪੋਰਟ: ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਸਾਂਸਦ ਬਣੇ ਅੰਮ੍ਰਿਤਪਾਲ ਸਿੰਘ ਨੂੰ ਸਾਂਸਦ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲਣ ਦੀਆਂ ਖ਼ਬਰਾਂ ਵਿਚਾਲੇ ਉਨ੍ਹਾਂ ਦੀ ਮਾਤਾ ਦਾ ਬਿਆਨ ਸਾਹਮਣੇ ਆਇਆ ਹੈ। ਇਸ ’ਤੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਵੀ ਮੀਡੀਆ ਤੋਂ ਹੀ ਇਹ ਖ਼ਬਰ ਮਿਲੀ ਹੈ, ਫਿਲਹਾਲ
ਭਾਰੀ ਮੀਂਹ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਿਆ!
- by Preet Kaur
- July 1, 2024
- 0 Comments
ਮੁਹਾਲੀ: ਮਾਨਸੂਨ ਸੀਜ਼ਨ ਦੇ ਚੱਲਦਿਆਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਲਗਾਤਾਰ ਭਾਰੀ ਬਰਸਾਤ ਹੋਣ ਕਾਰਨ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵੱਧਣਾ ਸ਼ੁਰੂ ਹੋ ਗਿਆ ਹੈ। ਡੈਮ ਵਿੱਚ ਪਾਣੀ ਦਾ ਪੱਧਰ 1585.83 ਫੁੱਟ ’ਤੇ ਪੁੱਜ ਗਿਆ ਹੈ ਜਦਕਿ ਭਾਖੜਾ ਡੈਮ ਵਿੱਚ 1680 ਫੁੱਟ ਤੱਕ ਹੀ ਪਾਣੀ ਜਮ੍ਹਾਂ ਕੀਤਾ ਜਾ ਸਕਦਾ ਹੈ। ਜੇ ਬਾਰੀ ਬਾਰਸ਼ ਜਾਰੀ
ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਡਿਪਟੀ ਮੇਅਰ ਕਮਲਜੀਤ ਭਾਟੀਆ ‘ਆਪ’ ‘ਚ ਸ਼ਾਮਲ
- by Gurpreet Singh
- July 1, 2024
- 0 Comments
ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੋਣਾਂ ਤੋਂ ਪਹਿਲਾਂ ਭਾਜਪਾ ਲਈ ਇਹ ਇਕ ਵੱਡਾ ਝਟਕਾ ਹੈ, ਕਿਉਂਕਿ ਭਾਟੀਆ
ਬਾਗ਼ੀਆਂ ਨੇ ਸ੍ਰੀ ਅਕਾਲ ਤਖ਼ਤ ਨੂੰ ਸੌਂਪੀ ਚਿੱਠੀ ’ਚ ਕਿਸ ਸਾਬਕਾ ਜਥੇਦਾਰ ਕੋਲ ਮੰਗਿਆ ਸਪੱਸ਼ਟੀਕਰਨ! ਕੀ ਤਲਬ ਕੀਤਾ ਜਾਵੇਗਾ?
- by Preet Kaur
- July 1, 2024
- 0 Comments
ਬਿਉਰੋ ਰਿਪੋਰਟ – ਅਕਾਲੀ ਦਲ ਦੇ ਬਾਗ਼ੀ ਧੜੇ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੂੰ ਜਿਹੜੀਆਂ 4 ਗਲਤੀਆਂ ਲਈ ਮੁਆਫ਼ੀ ਮੰਗੀ ਹੈ ਉਸ ਵਿੱਚ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਵੀ ਅਹਿਮ ਜ਼ਿਕਰ ਹੈ। ਜਿਸ ਦੇ ਜ਼ਰੀਏ ਸਾਫ਼ ਇਸ਼ਾਰਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਜਥੇਦਾਰ ਸਾਹਿਬ ਤੋਂ ਸਿਆਸੀ
ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਪਾਕਿਸਤਾਨ ਗਏ ਪੰਜਾਬੀ ਸ਼ਰਧਾਲੂ ਦੀ ਮੌਤ
- by Preet Kaur
- July 1, 2024
- 0 Comments
ਫਿਰੋਜ਼ਪੁਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਜਥੇ ਨਾਲ ਪਾਕਿਸਤਾਨ ਗਏ ਪੰਜਾਬ ਦੇ ਸ਼ਰਧਾਲੂ ਸੁਖਦੇਵ ਸਿੰਘ ਵਾਸੀ ਝੋਕ ਟਹਿਲ ਸਿੰਘ (ਫਿਰੋਜ਼ਪੁਰ) ਦੀ ਵਾਪਸੀ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ ਸੀ ਤੇ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 30 ਜੂਨ ਨੂੰ
ਬਾਗ਼ੀ ਅਕਾਲੀ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀਆਂ ਗਈਆਂ ਇਹ 4 ਗਲਤੀਆਂ
- by Gurpreet Singh
- July 1, 2024
- 0 Comments
ਅੰਮ੍ਰਿਤਸਰ : ਬਾਗ਼ੀ ਅਕਾਲੀ ਆਗੂਆਂ ਵਲੋਂ ਜਥੇਦਾਰ ਰਘਬੀਰ ਸਿੰਘ ਨੂੰ ਖਿਮਾ ਯਾਚਨਾ ਪੱਤਰ ਸੌਂਪਿਆ ਗਿਆ। ਇਸ ਪੱਤਰ ਵਿਚ ਉਨ੍ਹਾਂ 4 ਗਲਤੀਆਂ ਲਈ ਮੁਆਫੀ ਮੰਗੀ ਗਈ ਹੈ। ਜਿਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਨੂੰ ਗਲਤੀ ਮੰਨਿਆ ਗਿਆ ਹੈ। 2015 ਵਿੱਚ ਫਰੀਦਕੋਟ ਦੇ ਬਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਸਹੀ ਢੰਗ