ਪੰਜਾਬ ‘ਚ ਹੁਣ ਤੱਕ 15.4 ਮਿਲੀਮੀਟਰ ਪਿਆ ਮੀਂਹ, 2 ਜ਼ਿਲਿਆਂ ‘ਚ ਅਲਰਟ
ਮੁਹਾਲੀ : ਪੰਜਾਬ ਵਿੱਚ 1 ਜੁਲਾਈ ਦੀ ਸਵੇਰ ਤੱਕ 15.4 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਜਦੋਂ ਕਿ ਸ਼ਾਮ ਤੱਕ ਬਠਿੰਡਾ ਵਿੱਚ 88 ਮਿਲੀਮੀਟਰ, ਫਰੀਦਕੋਟ ਵਿੱਚ 43 ਮਿਲੀਮੀਟਰ, ਫਾਜ਼ਿਲਕਾ ਵਿੱਚ 24.5 ਮਿਲੀਮੀਟਰ, ਫਿਰੋਜ਼ਪੁਰ ਵਿੱਚ 6 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 11 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਵੀਰਵਾਰ ਸ਼ਾਮ ਤੱਕ ਸੂਬੇ ਦੇ ਤਾਪਮਾਨ ‘ਚ 5.8
