India Punjab

ਚੰਡੀਗੜ੍ਹ ਦੇ ਸਾਬਕਾ ਮੇਅਰ ਤੇ AAP ਦੇ ਸੀਨੀਅਰ ਆਗੂ ਦਾ ਦੇਹਾਂਤ

ਚੰਡੀਗੜ੍ਹ ਦੇ ਸਾਬਕਾ ਮੇਅਰ ਤੇ ਪੰਜਾਬ ਦੇ ਵੱਡੇ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਪ੍ਰਦੀਪ ਛਾਬੜਾ ਅੱਜ ਇਸ ਫਾਨੀ ਜਹਾਨ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੱਜ ਪੀਜੀਆਈ ਵਿੱਚ ਦੇਹਾਂਤ ਹੋ ਗਿਆ ਹੈ। ਉਹ ਚੰਡੀਗੜ੍ਹ ਦੇ ਸਭ ਤੋਂ ਸੀਨੀਅਰ ਆਗੂਆਂ ਵਿੱਚੋਂ ਇੱਕ ਮੰਨੇ ਜਾਂਦੇ ਸਨ। ਚੰਡੀਗੜ੍ਹ ਨਗਰ ਨਿਗਮ ਵਿੱਚ ਉਨ੍ਹਾਂ ਦੀ ਮੌਤ ’ਤੇ ਮੌਨ

Read More
India Punjab

ਸ਼ੀਲ ਨਾਗੂ ਨੇ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਚੁੱਕੀ ਸਹੁੰ,ਪੰਜਾਬ ਹਰਿਆਣਾ ਦੇ ਮੁੱਖ ਮੰਤਰੀ ਰਹੇ ਮੌਜੂਦ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ (Chandigarh High Court Chief Justice) ਸ਼ੀਲ ਨਾਗੂ ਦਾ ਅੱਜ ਸਹੁੰ ਚੁੱਕ ਸਮਾਗਮ ਸੀ। ਇਹ ਪ੍ਰੋਗਰਾਮ ਪੰਜਾਬ ਰਾਜ ਭਵਨ ਵਿਖੇ ਕਰਵਾਇਆ ਗਿਆ। ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਸ਼ੀਲ ਨਾਗੂ ਨੇ ਸਹੁੰ ਚੁੱਕ ਲਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਸਹੁੰ ਚੁਕਾਈ।

Read More
India Punjab

ਪੰਜਾਬ ‘ਚ ਭਾਜਪਾ ਦੇ ਸਿੱਖ ਲੀਡਰਾਂ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ : ਪੰਜਾਬ ਅਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਪੱਤਰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਭੇਜੇ ਗਏ ਹਨ। ਇਨ੍ਹਾਂ ਪੱਤਰਾਂ ਵਿਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਨੇਤਾਵਾਂ ਨੂੰ ਅਜਿਹਾ ਪੱਤਰ ਮਿਲਿਆ ਹੈ। ਭਾਜਪਾ ਆਗੂਆਂ ਨੇ ਇਸ ਸਬੰਧੀ ਚੰਡੀਗੜ੍ਹ ਪੁਲਿਸ ਕੋਲ

Read More
Punjab

ਚਾਚੇ ਨੇ ਗਾਲ਼੍ਹਾਂ ਕੱਢੀਆਂ ਤਾਂ ਗੁੱਸੇ ’ਚ ਨੌਜਵਾਨ ਦਾ ਬਲੇਡ ਨਾਲ ਵੱਢਿਆ ਆਪਣਾ ਗਲ਼

ਲੁਧਿਆਣਾ ਵਿੱਚ ਬੀਤੀ ਰਾਤ ਇੱਕ ਨੌਜਵਾਨ ਨੇ ਬਲੇਡ ਨਾਲ ਆਣਾ ਗਲ਼ ਵੱਢ ਲਿਆ। ਖੁਸ਼ਕਿਸਮਤੀ ਇਹ ਰਹੀ ਕਿ ਉਸ ਨੂੰ ਸਮੇਂ ਸਿਰ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ 20 ਟਾਂਕੇ ਲਾ ਕੇ ਬਚਾ ਲਿਆ। ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਸੀ। ਜ਼ਖਮੀ ਨੌਜਵਾਨ ਦਾ

Read More
Punjab

ਭਲਕੇ ਜਲੰਧਰ ਵੈਸਟ ਦੇ 181 ਪੋਲਿੰਗ ਸਟੇਸ਼ਨਾਂ ’ਤੇ ਪੈਣਗੀਆਂ ਵੋਟਾਂ! ਜ਼ਿਲ੍ਹੇ ’ਚ ਸਰਕਾਰੀ ਛੁੱਟੀ ਦਾ ਐਲਾਨ

ਜਲੰਧਰ ਵਿੱਚ ਹੋ ਰਹੀ ਜ਼ਿਮਨੀ ਚੋਣ ਕਾਰਨ ਕੱਲ੍ਹ ਪੂਰੇ ਜ਼ਿਲ੍ਹਿਆਂ ਵਿੱਚ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਜਲੰਧਰ ਦੇ ਡੀਸੀ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਮੁਤਾਬਕ 10 ਜੁਲਾਈ ਯਾਨੀ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਜ਼ਿਲ੍ਹੇ ਦੇ ਸਰਕਾਰੀ ਅਧਿਕਾਰੀ ਪੱਛਮੀ ਹਲਕੇ ਵਿੱਚ ਚੋਣਾਂ ਕਰਵਾਉਣ ਵਿੱਚ ਰੁੱਝੇ

Read More