Punjab

ਇਕ ਬਜ਼ੁਰਗ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਐੱਸਐੱਸਐੱਫ ਦੀ ਟੀਮ ਬਚਾਈ ਜਾਨ

ਫਾਜ਼ਿਲਕਾ ਜ਼ਿਲੇ ‘ਚ ਘਰ ‘ਚ ਹੋਏ ਝਗੜੇ ਕਾਰਨ ਇਕ ਬਜ਼ੁਰਗ ਨੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਐੱਸਐੱਸਐੱਫ ਦੀ ਟੀਮ ਨੇ ਉਸ ਨੂੰ ਬਚਾ ਕੇ ਪਰਿਵਾਰ ਹਵਾਲੇ ਕਰ ਦਿੱਤਾ। ਰਾਹਗੀਰਾਂ ਨੇ ਜਾਣਕਾਰੀ ਦਿੱਤੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਐੱਫ ਟੀਮ ਦੇ ਏਐੱਸਆਈ ਦੇਵੀ ਦਿਆਲ ਨੇ ਦੱਸਿਆ

Read More
Punjab

ਚੰਡੀਗੜ੍ਹ ਵਿੱਚ ਨਗਰ ਨਿਗਮ ਦੀ ਮੀਟਿੰਗ ਅੱਜ

ਚੰਡੀਗੜ੍ਹ ਵਿੱਚ ਨਗਰ ਨਿਗਮ ਦੀ 336ਵੀਂ ਮੀਟਿੰਗ ਅੱਜ ਮੇਅਰ ਕੁਲਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਦੇ ਲਈ ਪ੍ਰਸਤਾਵ ਦੀ ਕਾਪੀ ਪਹਿਲਾਂ ਹੀ ਸਾਰੇ ਕੌਂਸਲਰਾਂ ਨੂੰ ਭੇਜ ਦਿੱਤੀ ਗਈ ਹੈ। ਇਸ ਵਿੱਚ ਚੰਡੀਗੜ੍ਹ ਦੇ ਨਵੇਂ ਚੁਣੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਹਾਕਮ ਧਿਰ ਵੱਲੋਂ ਸਵਾਗਤ ਕੀਤਾ ਜਾਵੇਗਾ। ਵਿਰੋਧੀ ਧਿਰ ਇਸ ‘ਤੇ ਹੰਗਾਮਾ ਕਰੇਗੀ। ਐਮਪੀ ਤਿਵਾੜੀ

Read More
Punjab

ਜਲੰਧਰ-ਪਠਾਨਕੋਟ ਹਾਈਵੇ ‘ਤੇ ਸੜਕ ਹਾਦਸ, ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਔਰਤ ਦੀ ਮੌਤ

ਜਲੰਧਰ ਦੇ ਰਾਏਪੁਰ ਰਸੂਲਪੁਰ ਨੇੜੇ ਬੀਤੀ ਰਾਤ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜਲੰਧਰ ਪਠਾਨਕੋਟ ਰੋਡ ‘ਤੇ

Read More
Punjab

ਪੰਜਾਬ ‘ਚ ਮੌਨਸੂਨ ਦੀ ਰਫ਼ਤਾਰ ਪਈ ਮੱਠੀ, ਦੋ ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ

ਮੁਹਾਲੀ : ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣੀ ਸ਼ੁਰੂ ਹੋ ਗਈ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਵੱਲੋਂ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਤ ਅਜਿਹੇ ਹਨ ਕਿ ਆਉਣ ਵਾਲੇ ਦੋ ਦਿਨਾਂ ‘ਚ ਵਾਯੂਮੰਡਲ ‘ਚ ਨਮੀ ਵਧ ਜਾਵੇਗੀ, ਜਿਸ ਤੋਂ ਬਾਅਦ

Read More
Punjab

ਹਰਗੋਬਿੰਦਪੁਰ ਗੋਲੀਕਾਂਡ ਨੂੰ ਲੈ ਕੇ ਵਿਰੋਧੀ ਧਿਰ ਨੇ ਘੇਰੀ ਸਰਕਾਰ, ਇਨ੍ਹਾਂ ਲੀਡਰਾਂ ਚੁੱਕੇ ਸਵਾਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਾਂ ਸੱਚਮੁੱਚ ਜੰਗਲ ਰਾਜ ਵਿੱਚ ਆ ਗਿਆ ਹੈ। ਉਨ੍ਹਾਂ ਐਕਸ ਤੇ ਕੁਝ ਲੋਕਾਂ ਵੱਲੋਂ ਸ਼ਰੇਆਮ ਗੋਲੀਆਂ

Read More
International Punjab

ਕੈਨੇਡਾ ‘ਚ ਇਕਲੌਤੇ ਪੁੱਤ ਦੀ ਮੌਤ! ਪਰਿਵਾਰ ਦੇ ਸਾਹਮਣੇ ਹੀ ਪੁੱਤ ਨੇ ਅਖੀਰਲੇ ਸਾਹ ਲਏ

ਬਿਉਰੋ ਰਿਪੋਰਟ – ਇੰਗਲੈਂਡ ਵਾਂਗ ਕੈਨੇਡਾ ਵੀ ਪੰਜਾਬੀਆਂ ਦਾ ਦੂਜਾ ਘਰ ਬਣ ਗਿਆ ਹੈ। ਪਰ ਸ਼ਾਇਦ ਹੀ ਅਜਿਹਾ ਦਿਨ ਗੁਜ਼ਰਦਾ ਹੋਵੇ ਜਦੋਂ ਕਿਸੇ ਨੌਜਵਾਨ ਦੀ ਮੌਤ ਦੀ ਖ਼ਬਰ ਨਾ ਆਉਂਦੀ ਹੋਵੇ। ਪਹਿਲਾਂ ਦਿਲ ਦਾ ਦੌਰਾ ਪੈਣ ਨਾਲ ਖਬਰਾਂ ਸਾਹਮਣੇ ਆ ਰਹੀਆਂ ਹੁਣ ਸੜਕੀ ਹਾਦਸੇ ਦੇ ਵਿੱਚ ਜਾਨ ਗਵਾਉਣ ਦੀਆਂ ਖਬਰਾਂ ਆ ਰਹੀਆਂ ਹਨ। ਪੰਜਾਬੀ ਨੌਜਵਾਨ

Read More
Punjab

ਮਾਲਵਿੰਦਰ ਕੰਗ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਵਿਰੋਧੀ ਧਿਰ ਨੂੰ ਦਿੱਤਾ ਜਵਾਬ

ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ ਦੇ ਮਾਹੌਲ ਨੂੰ ਲੈ ਕੇ ਦਿੱਤੇ ਬਿਆਨ ਉੱਤੇ ਪਲਟਵਾਰ ਕਰਦਿਆ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਗੈਂਗਸਟਰਾਂ ਨੂੰ ਬਿਲਕੁਲ ਵੀ ਪਰਮੋਟ ਨਹੀਂ ਕਰਦੀ। ਕੰਗ

Read More