ਅੰਮ੍ਰਿਤਸਰ ਵਿਚਕਾਰ ਉਡਾਣਾਂ ‘ਚ ਵਾਧੇ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਸੁਆਗਤ
ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਵਿੱਚ ਅਗਸਤ ਦੇ ਮਹੀਨੇ ਤੋਂ ਮਹੱਤਵਪੂਰਨ ਵਾਧਾ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ, ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਭਾਰਤ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਮਲੇਸ਼ੀਆ ਏਅਰਲਾਈਨਜ਼ ਨੇ 1 ਅਗਸਤ ਤੋਂ ਕੁਆਲਾਲੰਪੁਰ ਅਤੇ ਅੰਮ੍ਰਿਤਸਰ ਦਰਮਿਆਨ ਆਪਣੀਆਂ ਹਫ਼ਤੇ ‘ਚ ਚਾਰ ਉਡਾਣਾਂ
