ਨਵਾਂਸ਼ਹਿਰ ਨਾਲ ਸਬੰਧਿਤ ਲੜਕੀ ਨੇ ਪੰਜਾਬ ਦਾ ਵਧਾਇਆ ਮਾਣ, ਵਿਦੇਸ਼ ‘ਚ ਜਿੱਤਿਆ ਮੈਡਲ
- by Manpreet Singh
- July 8, 2024
- 0 Comments
ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਦੇਸ਼ਾਂ ਵਿਚ ਆਪਣਾ ਨਾ ਕਮਾਇਆ ਹੈ, ਉੱਥੇ ਹੀ ਪੰਜਾਬ ਦੇ ਲੜਕੇ ਅਤੇ ਲੜਕੀਆਂ ਵੀ ਖੇਡਾਂ ਵਿੱਚ ਵੀ ਮੱਲਾਂ ਮਾਰ ਕੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਜ਼ਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਖਾਨਖਾਨਾ ਨਾਲ ਸਬੰਧਿਤ ਲਵਪ੍ਰੀਤ ਰਾਏ ਨੇ ਇਮੀਲੀਆ ਰੋਮਾਨਾ ਵਿੱਚ ਹੋਇਆਂ ਸੂਬਾ ਪੱਧਰੀ ਖੇਡਾਂ ਵਿੱਚ 800 ਮੀਟਰ
ਬਿਕਰਮਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਐਸਆਈਟੀ ਨੇ ਸੰਮਨ ਲਏ ਵਾਪਸ
- by Gurpreet Singh
- July 8, 2024
- 0 Comments
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਐਨਡੀਪੀਐਸ ਕੇਸ ਵਿੱਚ ਸਪੈਸ਼ਲ ਜਾਂਚ ਟੀਮ ਵੱਲੋਂ ਭੇਜੇ ਸੰਮਨ ਐਸਆਈਟੀ ਨੇ ਵਾਪਸ ਲੈ ਲਏ। ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਡਰੱਗ ਮਾਮਲੇ ‘ਚ SIT ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ
ਚੰਡੀਗੜ੍ਹ ‘ਚ ਦੇਰ ਰਾਤ ਚੱਲੀਆਂ ਗੋਲੀਆਂ, ਸੈਕਟਰ-44 ‘ਚ ਵਾਪਰੀ ਘਟਨਾ, ਮੁਲਜ਼ਮ ਅਜੇ ਫਰਾਰ
- by Gurpreet Singh
- July 8, 2024
- 0 Comments
ਚੰਡੀਗੜ੍ਹ ਦੇ ਸੈਕਟਰ 44 ਵਿੱਚ ਦੇਰ ਰਾਤ ਇੱਕ ਨਿੱਜੀ ਬੈਂਕ ਦੇ ਮੁਲਾਜ਼ਮ ’ਤੇ ਕਾਰ ਅਤੇ ਬਾਈਕ ਸਵਾਰ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ। ਜਦੋਂ ਮੁਲਜ਼ਮ ਦੇ ਸਾਥੀਆਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਹਵਾ ਵਿੱਚ ਫਾਇਰ ਕਰ ਕੇ ਫ਼ਰਾਰ ਹੋ ਗਏ। ਪੂਰੀ ਘਟਨਾ ਕੈਮਰੇ ‘ਚ ਕੈਦ ਹੋ ਗਈ ਹੈ। ਪੁਲਿਸ ਨੇ ਘਟਨਾ
ਪੰਜਾਬ ਦੇ ਅਗਨੀਵੀਰ ਸ਼ਹੀਦ ਅਜੈ ਕੁਮਾਰ ਸਿੰਘ ਦੇ ਮਾਮਲੇ ’ਚ ਫਿਰ ਆਇਆ ਨਵਾਂ ਮੋੜ! ਜੰਮੂ-ਕਸ਼ਮੀਰ ਪੁਲਿਸ ਨੇ ਦੱਸੀ ਹਕੀਕਤ
- by Preet Kaur
- July 8, 2024
- 0 Comments
ਬਿਉਰੋ ਰਿਪੋਰਟ: ਭਾਰਤੀ ਫੌਜ ਦੇ ‘ਅਗਨੀਵੀਰ’ ਅਜੈ ਕੁਮਾਰ ਸਿੰਘ ਦੇ ਪਰਿਵਾਰ ਨੂੰ ਹੁਣ ਜਲਦੀ ਮੁਆਵਜ਼ਾ ਮਿਲਣ ਦੀ ਉਮੀਦ ਹੈ। ਇਸ ਸਬੰਧੀ ਜੰਮੂ-ਕਸ਼ਮੀਰ ਪੁਲਿਸ ਵੱਲੋਂ ਜਾਂਚ ਪੂਰੀ ਕਰ ਲਈ ਗਈ ਹੈ। ਜੰਮੂ-ਕਸ਼ਮੀਰ ਪੁਲਿਸ ਦੁਆਰਾ ਮੌਤ ਦੇ ਕਾਰਨਾਂ ਦੀ ਪੁਸ਼ਟੀ ਨਾ ਹੋਣ ਕਾਰਨ, ਲੁਧਿਆਣਾ ਦੇ ਇੱਕ ਪਿੰਡ ਵਿੱਚ ਰਹਿ ਰਹੇ ਅਗਨੀਵੀਰ ਪਰਿਵਾਰ ਨੂੰ 67.30 ਲੱਖ ਰੁਪਏ ਦਾ
ਪੰਜਾਬ-ਹਰਿਆਣਾ ’ਚ 4 ਦਿਨਾਂ ਤੱਕ ਮੱਠਾ ਪੈ ਜਾਵੇਗਾ ਮਾਨਸੂਨ! ਫਿਰ ਇਸ ਦਿਨ ਤੋਂ ਹੋਵੇਗੀ ਜ਼ਬਰਦਸਤ ਬਾਰਿਸ਼
- by Preet Kaur
- July 8, 2024
- 0 Comments
ਮੁਹਾਲੀ: ਅੱਜ ਤੋਂ ਪੰਜਾਬ ਤੇ ਹਰਿਆਣਾ ਵਿੱਚ ਮਾਨਸੂਨ ਥੋੜ੍ਹਾ ਕਮਜ਼ੋਰ ਹੋ ਜਾਵੇਗਾ। ਇਸ ਦਾ ਕਾਰਨ ਮਾਨਸੂਨ ਹਵਾਵਾਂ ਦਾ ਕਮਜ਼ੋਰ ਹੋਣਾ ਹੈ। ਉੱਧਰ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ (IMD) ਨੇ ਹਰਿਆਣਾ ਦੇ 6 ਜ਼ਿਲ੍ਹਿਆਂ ਅਤੇ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ 8% ਬਾਰਿਸ਼
ਜਲੰਧਰ ਜ਼ਿਮਨੀ ਚੋਣ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ! 10 ਤਰੀਕ ਨੂੰ ਰਹੇਗੀ ਛੁੱਟੀ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
- by Preet Kaur
- July 8, 2024
- 0 Comments
ਬਿਉਰੋ ਰਿਪੋਰਟ: ਜਲੰਧਰ ਵਿੱਚ ਅੱਜ ਯਾਨੀ 8 ਜੂਨ ਨੂੰ ਸ਼ਾਮ ਕਰੀਬ 5 ਵਜੇ ਤੱਕ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਜਾ ਰਹੀ ਉਪ ਚੋਣ ਲਈ ਹਰ ਪਾਰਟੀ ਦੇ ਸੀਨੀਅਰ ਆਗੂ ਜਲੰਧਰ ਵਿੱਚ ਬੈਠ ਕੇ ਚੋਣ ਪ੍ਰਚਾਰ ਕਰ ਰਹੇ ਹਨ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਸ਼ਾਮ
ਲਾਪਤਾ PRTC ਕੰਡਕਟਰ ਦੀ ਭੇਤਭਰੀ ਹਾਲਤ ’ਚ ਮਿਲੀ ਲਾਸ਼, ਸਭ ਦੇ ਉੱਡੇ ਹੋਸ਼
- by Preet Kaur
- July 8, 2024
- 0 Comments
ਭਵਾਨੀਗੜ੍ਹ: ਪਿੰਡ ਬਾਲਦ ਕਲਾਂ ਵਿੱਚ PRTC ਦਾ ਇੱਕ ਨੌਜਵਾਨ ਕੰਡਕਟਰ ਪਿਛਲੇ 3-4 ਦਿਨਾਂ ਤੋਂ ਲਾਪਤਾ ਸੀ ਜਿਸ ਦੀ ਹੁਣ ਨਹਿਰ ਵਿੱਚੋਂ ਲਾਸ਼ ਮਿਲੀ ਹੈ। ਇਸ ਨੌਜਵਾਨ ਦੀ ਭਾਲ ਲਈ ਬਹੁਤ ਜੱਦੋਜਹਿਦ ਕੀਤੀ ਜਾ ਰਹੀ ਸੀ ਪਰ ਹੁਣ ਉਸ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਉਸ ਦੇ ਲਾਪਤਾ ਹੋਣ ਦੀ
ਜਲੰਧਰ ‘ਚ ਜ਼ਿਮਨੀ ਚੋਣਾਂ ਚੋਂ ਪਹਿਲਾਂ ਭਾਜਪਾ ਦੀ ਸ਼ਿਕਾਇਤ ‘ਤੇ ਕਾਰਵਾਈ, ਗੈਂਗਸਟਰ ਦਲਜੀਤ ਭਾਨਾ ਦੀ ਪੈਰੋਲ ਰੱਦ
- by Gurpreet Singh
- July 8, 2024
- 0 Comments
ਜਲੰਧਰ : 10 ਜੁਲਾਈ ਨੂੰ ਜਲੰਧਰ ਉਪ ਚੋਣ ਦੀ ਵੋਟਿੰਗ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਬਦਨਾਮ ਗੈਂਗਸਟਰ ਦਲਜੀਤ ਸਿੰਘ ਭਾਨਾ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ। ਅਜਿਹੇ ‘ਚ ਚੋਣ ਕਮਿਸ਼ਨ ਵੱਲੋਂ ਉਕਤ ਸ਼ਿਕਾਇਤ ‘ਤੇ ਕਾਰਵਾਈ ਕੀਤੀ