ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ
