ਕੈਬਨਿਟ ਮੰਤਰੀ ਵੱਲੋਂ 16 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕਰਨ ਦਾ ਐਲਾਨ
ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 16 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਸ਼ੋਭਾ ਯਾਤਰਾ ਸਬੰਧੀ ਇਥੇ ਵੱਖ-ਵੱਖ ਧਾਰਮਿਕ ਸੰਸਥਾਵਾਂ ਨਾਲ ਮੀਟਿੰਗ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ
