ਪੰਜਾਬ ’ਚ 3 ਦਿਨਾਂ ਤੱਕ ਭਾਰੀ ਮੀਂਹ ਦੀ ਸੰਭਾਵਨਾ: 7 ਜ਼ਿਲ੍ਹਿਆਂ ’ਚ ਫਲੈਸ਼ ਅਲਰਟ
ਬਿਊਰੋ ਰਿਪੋਰਟ: ਸਵੇਰ ਤੋਂ ਹੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਨੇ ਅੱਜ ਮੀਂਹ ਨੂੰ ਲੈ ਕੇ ਕੁਝ ਇਲਾਕਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। 16 ਅਗਸਤ ਨੂੰ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ