Punjab

ਚਲਦੀ ਕਾਰ ਨੂੰ ਲੱਗੀ ਅੱਗ, ਇਕ ਪਰਿਵਾਰ ‘ਚ ਛਾਇਆ ਮਾਤਮ

ਬਰਨਾਲਾ (Barnala) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਚਲਦੀ ਆਲਟੋ ਕਾਰ ਨੂੰ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਪਿੰਡ ਦਰਾਜ ਦਾ ਰਹਿਣ ਵਾਲਾ ਸੀ। ਉਹ ਬਰਨਾਲਾ ਦੇ ਮੋਗਾ ਬਾਈਪਾਸ ‘ਤੇ ਜਾ ਰਿਹਾ ਸੀ ਤਾਂ ਅਚਾਨਕ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਜਗਤਾਰ ਸਿੰਘ ਪਿੰਡ ਦਰਾਜ ਦਾ ਵਸਨੀਕ ਸੀ

Read More
Punjab

ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਕੇਂਦਰੀ ਵਜ਼ਾਰਤ ਵਿੱਚ ਨਵੇਂ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਦਾ ਪਰਿਵਾਰ ਉਨ੍ਹਾਂ ਨਾਲ ਸੰਪਰਕ ਕਰੇਗਾਂ ਤਾਂ ਉਹ ਉਨ੍ਹਾਂ ਦੀ ਆਵਾਜ਼ ਨੂੰ ਕੇਂਦਰ ਵਿੱਚ ਚੁੱਕਣਗੇ। ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਨਿਊਜ ਚੈਨਲਾਂ ਦੇ ਮਾਧਿਅਮ ਰਾਹੀਂ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਹੈ ਕਿ

Read More
Punjab

ਅੰਮ੍ਰਿਤਪਾਲ ਦੀ ਰਿਹਾਈ ਬਾਰੇ ਇਹ ਕੀ ਕਹਿ ਗਏ ਸਰਬਜੀਤ ਸਿੰਘ ਖਾਲਸਾ

ਖਡੂਰ ਸਾਹਿਬ ਹਲਕੇ ਤੋਂ ਨਵੇਂ ਚੁਣੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਲਾਮਬੰਦੀ ਲਗਾਤਾਰ ਜਾਰੀ ਹੈ। ਅੰਮ੍ਰਿਤਪਾਲ ਦੀ ਰਿਹਾਈ ਨੂੰ ਲੈ ਕੇ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਸਰਬਜੀਤ ਸਿੰਘ ਖਾਲਸਾ ਅੰਮ੍ਰਿਤਪਾਲ ਦੀ

Read More
Punjab

ਕਪੂਰਥਲਾ ਦੇ ਕਿਸਾਨ ਨਾਲ ਵਾਪਰਿਆ ਹਾਦਸਾ, ਗਈ ਜਾਨ

ਜ਼ਿਲ੍ਹਾ ਕਪੂਰਥਲਾ (Kapurthala) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਕਿਸਾਨ ਦੀ ਟਰੈਕਟਰ ਪਲਟਣ ਕਾਰਨ ਮੌਤ ਹੋ ਗਈ ਹੈ। ਕਿਸਾਨ ਗੁਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਪਿੰਡ ਮਹੀਵਾਲ, ਸੁਲਤਾਨਪੁਰ ਲੋਧੀ (Sultanpur Lodhi) ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਸੀ ਕਿ ਗੁਰਵਿੰਦਰ ਸਿੰਘ ਆਪਣਾ ਨਵਾਂ ਘਰ ਬਣਾ ਰਿਹਾ ਸੀ ਅਤੇ ਉਹ ਕਿਸੇ ਕੰਮ ਲਈ ਟਰੈਕਟਰ

Read More
Punjab

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਇਆ ਵਿਆਹ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਉਨ੍ਹਾਂ ਨੇ ਸ਼ਹਿਬਾਜ਼ ਸੋਹੀ ਨਾਲ ਲਾਵਾਂ ਲਈਆਂ ਹਨ। ਇਸ ਤੋਂ ਬਾਅਦ ਰਸਮ ਜ਼ੀਰਕਪੁਰ ਦੇ ਇੱਕ ਮੈਰਿਜ ਪੈਲੇਸ ਵਿੱਚ ਹੋਵੇਗੀ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਈ ਮੰਤਰੀਆਂ, ਵਿਧਾਇਕਾਂ ਅਤੇ ਪ੍ਰਮੁੱਖ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਂਜ ਦੋਵੇਂ ਧਿਰਾਂ

Read More
Punjab

ਅਕਾਲੀ ਦਲ ‘ਚ ਸਭ ਕੁਝ ਠੀਕ ਨਹੀਂ, ਸੀਨੀਅਰ ਲੀਡਰ ਨੇ ਜਾਰੀ ਪ੍ਰੈਸ ਨੋਟ ‘ਤੇ ਚੁੱਕੇ ਸਵਾਲ

ਸ਼੍ਰੋਮਣੀ ਅਕਾਲੀ ਦਲ (Shrimoni Akali Dal) ਆਪਣੇ ਸਭ ਤੋਂ ਮਾੜੇ ਦੌਰ ਵਿੱਚੋਂ ਲੰਘ ਰਿਹਾ ਹੈ। ਪਿਛਲੀਆਂ ਦੋ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦਾ ਪ੍ਰਦਰਸ਼ਨ ਬੇਹੱਦ ਮਾੜਾ ਰਿਹਾ ਹੈ, ਜਿਸ ਤੋਂ ਬਾਅਦ ਸਮੇਂ-ਸਮੇਂ ‘ਤੇ ਅਲੱਗ-ਅਲੱਗ ਅਕਾਲੀ ਲੀਡਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੋਂ ਅਸਤੀਫਾ ਮੰਗਿਆ ਸੀ ਪਰ ਸੁਖਬੀਰ ਅਸਤੀਫਾ

Read More
Punjab

ਪੰਜਾਬ ‘ਚ ਕੱਲ੍ਹ ਰਹੇਗੀ ਛੁੱਟੀ, ਮਨਾਈ ਜਾਵੇਗੀ ਈਦ

ਪੰਜਾਬ ਸਰਕਾਰ ਵੱਲੋਂ ਕੱਲ੍ਹ 17 ਜੂਨ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਵਿੱਚ ਕੱਲ੍ਹ ਈਦ-ਉੱਲ-ਜੂਹਾ ਬਕਦੀਰ ਨੂੰ ਲੈ ਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਈਦ-ਉੱਲ-ਜੂਹਾ ਬਕਦੀਰ ਮੁਸਲਿਮ ਭਾਈਚਾਰੇ ਦਾ ਇਕ ਵੱਡਾ ਤਿਉਹਾਰ ਹੁੰਦਾ ਹੈ, ਜਿਸ ਨੂੰ ਦੇਖਦਿਆਂ ਹੋਇਆਂ ਕੱਲ੍ਹ ਸੂਬੇ ਵਿੱਚ ਛੁੱਟੀ ਰਹੇਗੀ। 17 ਜੂਨ ਨੂੰ ਸੂਬੇ ਦੇ

Read More