ਅੱਜ ਦੀਆਂ 6 ਵੱਡੀਆਂ ਖਬਰਾਂ
ਸੁਖਬੀਰ ਸਿੰਘ ਨੇ ਗਿੱਦੜਬਾਹਾ ਜ਼ਿਮਨੀ ਚੋਣ ਦੀ ਤਿਆਰੀ ਸ਼ੁਰੂ ਕੀਤੀ,ਵਰਕਰਾਂ ਦੇ ਨਾਲ ਕੀਤੀ ਮੀਟਿੰਗ
ਸੁਖਬੀਰ ਸਿੰਘ ਨੇ ਗਿੱਦੜਬਾਹਾ ਜ਼ਿਮਨੀ ਚੋਣ ਦੀ ਤਿਆਰੀ ਸ਼ੁਰੂ ਕੀਤੀ,ਵਰਕਰਾਂ ਦੇ ਨਾਲ ਕੀਤੀ ਮੀਟਿੰਗ
ਪੰਜਾਬ ਸਰਕਾਰ ਨੇ ਗ੍ਰੀਨ ਟੈਕਸ ਦੇ ਨਾਲ 15 ਸਾਲ ਪੁਰਾਣੀਆਂ ਗੱਡੀਆਂ ਨੂੰ ਚਲਾਉਣ ਦੀ ਇਜਾਜ਼ਤ ਦਿੱਤੀ
ਲੁਧਿਆਣਾ ਦੇ ਪੈਟਰੋਲ ਪੰਪ ਹਰ ਐਤਵਾਰ ਬੰਦ ਰਹਿਣਗੇ
ਅੰਮ੍ਰਿਤਸਰ ਦੇ SSP ਦੀ ਕੌਮੀ ਰਾਜ ਮਾਰਗ ਅਤੇ ਕਿਸਾਨਾਂ ਦੇ ਨਾਲ ਮੀਟਿੰਗ
ਪੰਜਾਬ ਦੇ ਤਹਿਸੀਲਦਾਰ ਐਸੋਸੀਏਸ਼ਨ ਨੇ 19 ਅਗਸਤ ਤੋਂ ਹੜ੍ਹਤਾਲ ਤੇ ਜਾਣ ਦਾ ਐਲਾਨ ਕੀਤਾ ਸੀ
ਮੁੰਬਈ (Mumbai) ਦੀ ਲੋਕਲ ਰੇਲ੍ਹ ਵਿੱਚ ਇਕ ਸਿੱਖ ਟੀ.ਟੀ.ਈ ਜਸਬੀਰ ਸਿੰਘ ਨਾਲ ਕੁੱਟਮਾਰ ਹੋਈ ਹੈ। ਇਕ ਯਾਤਰੀ ਵੱਲੋਂ ਟਰੈਵਲਿੰਗ ਟਿਕਟ ਇੰਸਪੈਕਟਰ ਨਾਲ ਕੁੱਟਮਾਰ ਕੀਤੀ ਹੈ। ਉਸ ਯਾਤਰੀ ਕੋਲ ਸਹੀ ਟਿਕਟ ਨਹੀਂ ਸੀ, ਜਿਸ ਕਾਰਨ ਟੀ.ਟੀ.ਈ ਨੇ ਉਸ ਨੂੰ ਜ਼ੁਰਮਾਨਾ ਭਰਨ ਲਈ ਕਿਹਾ, ਜਿਸ ਤੋਂ ਬਾਅਦ ਅਨਿਕੇਤ ਭੋਸਲੇ ਨਾਮੀ ਯਾਤਰੀ ਨੇ ਜੁਰਮਾਨੇ ਨੂੰ ਲੈ ਕੇ ਬਹਿਸ
ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਬੇਅਦਬੀਆਂ ਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਇਸ ਤਰ੍ਹਾਂ ਦਾ ਹੈ, ਜਿਵੇਂ ਪੰਜਾਬ ਵਿੱਚ ਕੋਈ ਸਰਕਾਰ ਨਹੀ ਹੈ।
ਪੰਜਾਬ ਪੁਲਿਸ (Punjab Police) ਵੱਲੋਂ ਵਿਗਿਆਨਕ ਤਰੀਕੇ ਨਾਲ ਜਾਂਚ ਕਰਕੇ ਟ੍ਰਿਪਲ ਕਤਲ ਕੇਸ ਨੂੰ ਸੁਲਝਾ ਲਿਆ ਗਿਆ ਹੈ। ਇਸ ਸਬੰਧੀ ਡੀ.ਜੀ.ਪੀ ਪੰਜਾਬ ਗੌਰਵ ਯਾਦਵ (DGP Gaurav Yadav) ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਇਕ ਸਾਂਝਾ ਆਪ੍ਰੇਸ਼ਨ ਚਲਾਇਆ ਸੀ। ਜਿਸ ਵਿੱਚ ਮੁੱਖ ਮੁਲਜ਼ਮ ਲਵਜੀਤ ਉਰਫ ਲਵੀ ਨੂੰ ਗ੍ਰਿਫਤਾਰ ਕੀਤਾ ਗਿਆ
ਲੁਧਿਆਣਾ (Ludhiana) ਵਿੱਚ ਚਲਦੀ ਸਕੂਟਰੀ ਨੂੰ ਅੱਗ ਲੱਗਣ ਕਾਰਨ ਧਮਾਕਾ ਹੋ ਗਿਆ। ਇਹ ਘਟਨਾ ਜਗਰਾਓਂ ਪੁਲ ਨੇੜੇ ਬਣੇ ਐਲੀਵੇਟਿਡ ਪੁੱਲ ‘ਤੇ ਵਾਪਰੀ ਹੈ। ਇਹ ਧਮਾਕਾ ਇੰਨਾ ਜ਼ਬਰ ਦਸਤ ਸੀ ਕਿ ਸਕੂਟਰੀ ਚਾਲਕ ਨੂੰ ਸੰਭਲਣ ਦਾ ਮੌਕਾ ਹੀ ਨਹੀਂ ਮਿਲੀਆਂ, ਜਿਸ ਕਾਰਨ ਉਹ ਅੱਗ ਵਿੱਚ ਬੁਰੀ ਤਰ੍ਹਾਂ ਝੁਲਸ ਗਿਆ। ਅੱਗ ਵਿੱਚ ਝੁਲਸਣ ਕਾਰਨ ਸਕੂਟਰੀ ਚਾਲਕ ਗੰਭੀਰ