India Punjab

ਅੰਮ੍ਰਿਤਪਾਲ ਦੀ ਰਿਹਾਈ ਲਈ ਪਰਿਵਾਰ ਵੱਲੋਂ ਯਤਨ ਸ਼ੁਰੂ, ਰਾਸ਼ਟਰਪਤੀ ਨੂੰ ਦਿੱਤਾ ਮੰਗ ਪੱਤਰ

ਲੋਕ ਸਭਾ ਹਲਕਾ ਖਡੂਰ ਸਾਹਿਬ (Khadoor Sahib) ਤੋਂ ਅੰਮ੍ਰਿਤਪਾਲ ਸਿੰਘ (Amritpal Singh) ਨੇ ਵੱਡੀ ਜਿੱਤ ਦਰਜ ਕੀਤੀ ਹੈ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ (Dibrugarh jail) ਵਿੱਚੋਂ ਬਾਹਰ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਲੈ ਕੇ 11 ਮੈਂਬਰੀ ਵਫਦ ਵੱਲੋਂ ਰਾਸ਼ਟਰਪਤੀ ਦਰੋਪਤੀ ਮੁਰਮੂ ਨਾਲ ਮੁਲਾਕਾਤ ਕਰਕੇ ਉਨ੍ਹਾਂ

Read More
India Punjab

ਬੰਦੀ ਸਿੰਘਾਂ ਤੇ ਰਾਜੋਆਣਾ ਦੀ ਰਿਹਾਈ ’ਤੇ ਬਿੱਟੂ ਨੇ ਬਦਲਿਆ ਸਟੈਂਡ! “ਮੈਂ ਕਰਾਵਾਂਗਾ ਸਜ਼ਾ ਮੁਆਫ਼!” ਜਾਣੋ ਬਿੱਟੂ ਦੇ ਬਦਲੇ ਸੁਰ ਪਿੱਛੇ 2 ਵਜ੍ਹਾ

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਮੋਦੀ ਕੈਬਨਿਟ ਵਿੱਚ ਰਾਜ ਮੰਤਰੀ ਬਣਨ ਤੋਂ ਬਾਅਦ ਬੰਦੀ ਸਿੰਘਾਂ ਨੂੰ ਲੈ ਕੇ, ਖ਼ਾਸ ਕਰਕੇ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿੱਚ ਰਵਨੀਤ ਸਿੰਘ ਬਿੱਟੂ ਦੇ ਸੁਰ ਢਿੱਲੇ ਪੈ ਗਏ ਹਨ। ਪਹਿਲੀ ਵਾਰ ਬਿੱਟੂ ਨੇ ਕਿਹਾ ਹੈ ਕਿ ਜੇਕ ਕੇਂਦਰ ਸਰਕਾਰ ਰਾਜੋਆਣਾ ਨੂੰ ਜੇਲ੍ਹ ਤੋਂ ਰਿਹਾਅ ਕਰਦੀ ਹੈ ਤਾਂ ਉਨ੍ਹਾਂ ਨੂੰ ਕੋਈ

Read More
Punjab

ਜਲੰਧਰ ਦੇ ਵੱਡੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ!

ਪੰਜਾਬ ਵਿੱਚ ਅਪਰਾਧ ਦੀਆਂ ਘਟਨਾਵਾਂ ਬੇਲਗਾਮ ਹੁੰਦੀਆਂ ਜਾ ਰਹੀਆਂ ਹਨ। ਖ਼ਾਸ ਕਰਕੇ ਬਦਮਾਸ਼ ਸ਼ਰ੍ਹੇਆਮ ਆਮ ਜਨਤਾ ਨੂੰ ਪਰੇਸ਼ਾਨ ਕਰ ਰਹੇ ਹਨ। ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ’ਚ ਰਹਿਣ ਵਾਲੇ ਇਕ ਵਪਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ

Read More
International Punjab Religion

ਪੰਜਾਬ ਵਿਧਾਨ ਸਭਾ ਜੋ ਨਹੀਂ ਕਰ ਸਕੀ, ਅਮਰੀਕਨ ਅਸੈਂਬਲੀ ਨੇ ਕਰ ਵਿਖਾਇਆ! ਸਿੱਖਾਂ ਦੇ ਵੱਡੇ ਸਾਕੇ ਨੂੰ ਦਿਨ ਕੀਤਾ ਸਮਰਪਿਤ

ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ) – ਅਮਰੀਕਾ ਦੀ ਕੈਲੇਫੋਰਨੀਆ ਸਟੇਟ ਅਸੈਂਬਲੀ ਨੇ ਹਰ ਸਾਲ 4 ਫਰਵਰੀ ਦਾ ਦਿਨ ਸਾਕਾ ਨਕੋਦਰ ਦੇ ਸ਼ਹੀਦਾਂ ਨੂੰ ਸਮਰਪਿਤ ਕਰ ਦਿੱਤਾ ਹੈ। ਇਹ ਮਤਾ ਅਸੈਂਬਲੀ ਮੈਂਬਰ ਡਾ ਜਸਮੀਤ ਕੌਰ ਬੈਂਸ ਵੱਲੋਂ ਲਿਆਂਦਾ ਗਿਆ ਸੀ, ਜਿਸ ਨੂੰ ਸਮੁੱਚੀ ਅਸੈਂਬਲੀ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਇਸ ਤੋਂ ਬਾਅਦ ਹੁਣ ਸੂਬੇ ਵਿੱਚ ਹਰ

Read More
India Punjab

UP-ਬਿਹਾਰ ਤੋਂ ਪੰਜਾਬ ਝੋਨਾ ਲਾਉਣ ਆ ਰਹੇ ਮਜ਼ਦੂਰਾਂ ਨਾਲ ਵੱਡਾ ਹਾਦਸਾ! ਟਰਾਲੇ ਨਾਲ ਟੱਕਰ ਪਿੱਛੋਂ ਟ੍ਰਾਂਸਫਾਰਮਰ ’ਚ ਵੱਜੀ ਬੱਸ, ਹੋਇਆ ਜ਼ੋਰਦਾਰ ਧਮਾਕਾ

ਬੀਤੀ ਰਾਤ ਖੰਨਾ ਵਿਚ ਨੈਸ਼ਨਲ ਹਾਈਵੇਅ ‘ਤੇ ਭਿਆਨਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਉੱਤਰ ਪ੍ਰਦੇਸ਼ ਤੇ ਬਿਹਾਰ ਤੋਂ ਮਜ਼ਦੂਰ ਲੈ ਕੇ ਆ ਰਹੀ ਬੱਸ ਨੂੰ ਪਿੱਛਿਓਂ ਇੱਕ ਟਰਾਲੇ ਨੇ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਅੱਗੇ ਇੱਕ ਬਿਜਲੀ ਦੇ ਟ੍ਰਾਂਸਫਾਰਮਰ ਨਾਲ ਜਾ ਵੱਜੀ, ਜੋ ਲਗਭਗ 150 ਮੀਟਰ ਦੀ ਦੂਰੀ

Read More
Punjab

ਬਨੂੜ ਨੇੜੇ ਵਾਪਰੇ ਹਾਦਸੇ ‘ਚ ਜ਼ਖ਼ਮੀਆਂ ਦਾ ਸਿਹਤ ਮੰਤਰੀ ਨੇ ਜਾਣਿਆ ਹਾਲ

ਦੋ ਦਿਨ ਪਹਿਲਾਂ ਬਨੂੜ ਨੇੜਲੇ ਪਿੰਡ ਉੜਦਣ ਨੇੜੇ ਹੋਏ ਸੜਕ ਹਾਦਸੇ ਵਿੱਚ 3 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋਏ ਸਨ, ਜਿਸ ਤੋਂ ਬਾਅਦ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜ ਕੇ ਜ਼ਖ਼ਮੀਆਂ ਦਾ ਹਾਲ ਚਾਲ ਜਾਣਿਆ ਗਿਆ। ਦੱਸ ਦੇਈਏ ਕਿ ਇਹ ਸ਼ਰਧਾਲੂ ਹੁਸ਼ਿਆਰਪੁਰ ਦੇ ਗੁਰਦੁਆਰਾ

Read More