ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕੇ ਖਹਿਰਾ ਨੇ ਸੀਐਮ ਭਗਵੰਤ ਮਾਨ ਨੂੰ ਦਿੱਤੀ ਖ਼ਾਸ ਸਲਾਹ
ਬਿਉਰੋ ਰਿਪੋਰਟ: ਆਜ਼ਾਦੀ ਦਿਹਾੜੇ ’ਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਇੱਕ ਵੀਡੀਓ ਪੋਸਟ ਸ਼ੇਅਰ ਕਰਦਿਆਂ ਭਗਵੰਤ ਮਾਨ ਸਰਕਾਰ ਨੂੰ ਨਸ਼ਿਆਂ ਦੀ ਅਲਾਮਤ ਦੂਰ ਕਰਨ ਦਾ ਅਹਿਦ ਲੈਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ
