ਪੰਜਾਬ ਦੇ 19 ਸ਼ਹਿਰਾਂ ’ਚ ਮੀਂਹ ਦਾ ਅਲਰਟ! 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਮੁਹਾਲੀ: ਮੌਸਮ ਵਿਭਾਗ ਨੇ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਕਈ ਜ਼ਿਲ੍ਹਿਆਂ ’ਚ ਕੁਝ ਥਾਵਾਂ ਨਤੇ ਚੰਗੀ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਲੁਧਿਆਣਾ, ਪਟਿਆਲਾ, ਪਠਾਨਕੋਟ, ਫਰੀਦਕੋਟ, ਫਤਿਹਗੜ੍ਹ ਸਾਹਿਬ, ਮੋਗਾ ਅਤੇ ਮੁਹਾਲੀ ਸ਼ਾਮਲ ਹਨ। ਇਸ ਦੇ ਨਾਲ ਹੀ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.8 ਡਿਗਰੀ
