ਚੰਡੀਗੜ੍ਹ ‘ਚ ਮਾਨਸੂਨ ਦੀ ਰਫ਼ਤਾਰ ਮੱਠੀ, ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ
- by Gurpreet Singh
- July 5, 2024
- 0 Comments
ਚੰਡੀਗੜ੍ਹ ‘ਚ 3 ਦਿਨਾਂ ਦੀ ਬਾਰਿਸ਼ ਤੋਂ ਬਾਅਦ ਮਾਨਸੂਨ ਦੀ ਰਫਤਾਰ ਮੱਠੀ ਹੋ ਗਈ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਬੱਦਲ ਛਾਏ ਰਹਿਣ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ। ਮੀਂਹ ਨਾ ਪੈਣ ਦੇ ਬਾਵਜੂਦ
ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ
- by Gurpreet Singh
- July 5, 2024
- 0 Comments
ਨਵਾਂ ਸ਼ਹਿਰ : ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਜਾ ਰਹੇ ਪ੍ਰਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਪ੍ਰਵਾਰ ਦੀ ਗੱਡੀ ਇਕ ਸਾਈਡ ਉਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਜਿਸ ਵਿਚ ਡਰਾਈਵਰ ਸਮੇਤ ਇਕੋ ਪਰਿਵਾਰ ਦੇ 4 ਜੀਆਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਵਿਚ 2 ਕੈਨੇਡਾ ਤੋਂ ਆਏ ਮਾਂ-ਪੁੱਤ ਅਤੇ ਦਾਦੀ-ਪੋਤਾ ਸਮੇਤ ਡਰਾਈਵਰ 5 ਜੀਆਂ
ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦੀ ਲਾਹੌਰ ‘ਚ ਦਿਹਾਂਤ
- by Gurpreet Singh
- July 5, 2024
- 0 Comments
ਚੰਡੀਗੜ੍ਹ : ਦਲ ਖ਼ਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਵੀਰਵਾਰ ਲਾਹੌਰ ਦੇ ਹਸਪਤਾਲ ‘ਚ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਇਲਾਜ ਲਈ ਭਰਤੀ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਦਿਲ ਦਾ ਦੌਰਾ ਪੈਣ ਤੋਂ ਬਾਅਦ ਭਾਈ ਗਜਿੰਦਰ ਸਿੰਘ ਨੂੰ ਲਾਹੌਰ ਦੇ ਹਸਪਤਾਲ ਵਿੱਚ ਦਾਖਲ ਕੀਤਾ ਸੀ। ਭਾਈ
ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਚੁੱਕਣਗੇ ਸਹੁੰ
- by Gurpreet Singh
- July 5, 2024
- 0 Comments
ਦਿੱਲੀ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅੱਜ ਬਤੌਰ MP ਸਹੁੰ ਚੁੱਕਣਗੇ । ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ‘ਤੇ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ । ਹਾਲਾਂਕਿ ਅੰਮ੍ਰਿਤਪਾਲ ਦੀ ਪੈਰੋਲ ‘ਤੇ ਕਈ ਸ਼ਰਤਾਂ ਲਾਈਆਂ ਗਈਆਂ ਹਨ । ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਅੰਮ੍ਰਿਤਪਾਲ ਸਿੰਘ
ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਔਰੇਂਜ ਅਲਰਟ
- by Gurpreet Singh
- July 5, 2024
- 0 Comments
ਮੁਹਾਲੀ : ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਹੋਈ ਬਾਰਿਸ਼ ਕਾਰਨ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਹੈ। ਪੰਜਾਬ ਵਿੱਚ ਅੱਜ ਮੀਂਹ ਨੂੰ
ਰਵਨੀਤ ਬਿੱਟੂ ਐਕਸ਼ਨ ਮੋਡ ‘ਚ ਆਏ ਨਜ਼ਰ, ਕੀਤੀ ਚੈਕਿੰਗ
- by Manpreet Singh
- July 4, 2024
- 0 Comments
ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੰਤਰੀ ਬਣਨ ਤੋਂ ਬਾਅਦ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਵੱਲੋਂ ਅੱਜ ਰੇਲ ਭਵਨ ਦੀ ਕੰਟੀਨ ਵਿੱਚ ਜਾ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਉੱਥੇ ਮੌਜੂਦ ਸਟਾਫ ਨਾਲ ਗੱਲਬਾਤ ਵੀ ਕੀਤੀ ਗਈ। ਬਿੱਟੂ ਵੱਲੋਂ ਇਸ ਸਬੰਧੀ ਟਵਿਟਰ ਉੱਤੇ ਇਕ ਵੀਡੀਓ ਕਰਦਿਆਂ ਲਿਖਿਆ ਕਿ ਅੱਜ