ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਦਿੱਤਾ ਅਸਤੀਫਾ, ਮਜੀਠੀਆ ਨੇ ਚੁੱਕੇ ਸਵਾਲ
- by Manpreet Singh
- July 4, 2024
- 0 Comments
ਪਟਿਆਲਾ ਦੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਉੱਪਰ ਬਿਕਰਮ ਮਜੀਠੀਆਂ ਨੇ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਡਾ. ਰਾਜਨ ਖੁਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਆਪਣੇ ਗ੍ਰਹਿ ਜ਼ਿਲ੍ਹੇ ਵਿਚ ਸਥਿਤ ਉੱਤਰੀ ਭਾਰਤ ਦੇ ਵੱਡੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਹਨ। ਕੁਝ ਦਿਨ ਪਹਿਲਾਂ ਸਰਕਾਰੀ ਰਾਜਿੰਦਰਾ ਹਸਪਤਾਲ
ਤਕਰੀਬਨ 1 ਸਾਲ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ! 2 ਵਾਰ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤੇ ਗਏ
- by Manpreet Singh
- July 4, 2024
- 0 Comments
ਬਿਉਰੋ ਰਿਪੋਰਟ – ਲੰਬੇ ਸਮੇਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੂੰ ਚੀਫ ਜਸਟਿਸ ਮਿਲ ਗਿਆ ਹੈ। ਮੱਧ ਪ੍ਰਦੇਸ਼ ਹਾਈਕੋਰਟ ਦੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਹਰਿਆਣਾ ਹਾਈਕੋਰਟ ਦਾ ਨਵਾਂ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਜਸਟਿਸ ਨਾਗੂ ਦਾ ਜਨਮ ਜਨਵਰੀ 1965 ਨੂੰ ਹੋਇਆ ਸੀ। ਵਕੀਲ ਦੇ ਰੂਪ ਵਿੱਚ ਉਨ੍ਹਾਂ ਨੇ ਆਪਣੀ ਪ੍ਰੈਕਟਿਸ 5 ਅਕਤੂਬਰ 1987 ਨੂੰ
ਸ਼ੀਤਲ ਅੰਗੁਰਾਲ ਦੀ ਸੀਡੀ ‘ਤੇ CM ਮਾਨ ਨੇ ਕੀ ਕੀਤਾ ਦਾਅਵਾ? ਕਿਹੜੀ ਪੌਹੜੀ ਚੜਾਉਣ ਦਾ ਦਿੱਤਾ ਐਲਾਨ
- by Manpreet Singh
- July 4, 2024
- 0 Comments
ਬਿਉਰੋ ਰਿਪੋਰਟ – ਜਲੰਧਰ ਵੈਸਟ ਦੇ ਬੀਜੇਪੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਦੀ ਪੈਨ ਡਰਾਈਵਰ ਦਾ ਜਵਾਬ ਉਮੀਦ ਸੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਮ ਆਪ ਦੇ ਉਮੀਦਵਾਰ ਮੋਹਿੰਦਰ ਭਗਤ ਦੇ ਹੱਕ ਵਿੱਚ ਕੀਤੀ ਗਈ ਰੈਲੀ ਵਿੱਚ ਦੇਣਗੇ। ਪਰ ਇਸ ‘ਤੇ ਮੁੱਖ ਮੰਤਰੀ ਚੁੱਪ ਰਹੇ। ਪਰ ਸੀਐੱਮ ਮਾਨ ਨੇ ਜਲੰਧਰ ਵੈਸਟ ਸੀਟ ‘ਤੇ ਜਿੱਤ ਹਾਰ ਦੀ
ਇੱਕ ਹੀ ਝਟਕੇ ਵਿੱਚ ਪਰਿਵਾਰ ਦੇ 4 ਲੋਕਾਂ ਦੀ ਮੌਤ! ਪੂਰੇ ਪਿੰਡ ‘ਚ ਸੋਗ!
- by Manpreet Singh
- July 4, 2024
- 0 Comments
ਨਾਂਦੇੜ ਹਜ਼ੂਰ ਸਾਰਿਬ ਮਹਾਰਾਸ਼ਟਰ ਦੇ ਦਰਸ਼ਨ ਤੋਂ ਪਰਤ ਰਹੇ ਇੱਕ ਹੀ ਪਰਿਵਾਰ ਦੇ 4 ਲੋਕਾਂ ਦੇ ਨਾਲ 1 ਡਰਾਈਵਰ ਦੀ ਦਰਦਨਾਕ ਮੌਤ ਹੋ ਗਈ ਹੈ। ਜਿਵੇਂ ਹੀ ਉਹ ਨਵਾਂਸ਼ਹਿਰ ਦੇ ਝਿੰਗੜਾ ਪਿੰਡ ਪਹੁੰਚੇ ਤਾਂ ਪਰਿਵਾਰ ਨਾਲ ਇਹ ਹਾਦਸਾ ਵਾਪਰ ਗਿਆ। ਇਨ੍ਹਾਂ ਵਿੱਚੋਂ 2 ਦੀਆਂ ਲਾਸ਼ਾਂ ਦਾ ਅੰਤਿਮ ਸਸਕਾਰ ਹੇੜੀਆਂ ਵਿੱਚ ਕਰ ਦਿੱਤਾ ਗਿਆ। ਇਸ ਦੇ
ਸਿੱਖ ਪ੍ਰਚਾਰਕ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ! 20 ਸਾਲ ਪਹਿਲਾਂ ਜਾਰੀ ਹੁਕਮਨਾਮੇ ਦੀ ਉਲੰਘਣਾ ਕੀਤੀ
- by Manpreet Singh
- July 4, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਦੇ ਜਾਣੇ-ਪਛਾਣੇ ਸਿੱਖ ਪ੍ਰਚਾਰਕ ਗੁਰਵਿੰਦਰ ਸਿੰਘ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਚਿੱਠੀ ਲਿਖ ਕੇ ਮੁਆਫ਼ੀ ਮੰਗੀ ਹੈ। ਉਹ RSS ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ। ਜਿਸ ਨੂੰ ਸ਼੍ਰੀ ਅਕਾਲ ਤਖਤ ਵੱਲੋਂ ਹੁਕਮਾਨਾ ਜਾਰੀ ਕਰਕੇ ਕਈ ਸਾਲਾਂ ਪਹਿਲਾਂ ਬੈਨ ਕਰ ਦਿੱਤਾ ਗਿਆ ਸੀ। ਪ੍ਰਚਾਰਕ ਗੁਰਵਿੰਦਰ ਸਿੰਘ
ਮੁੱਖ ਸਕੱਤਰ ਵੱਲੋਂ ਡੀਸੀ,s ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਿਦਾਇਤ
- by Manpreet Singh
- July 4, 2024
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਮੁੱਖ ਸਕੱਤਰ ਜਲ ਸਰੋਤ ਨੇ ਦੱਸਿਆ ਕਿ