ਪੰਜਾਬ ‘ਚ ਸੁਰੱਖਿਆ ਨੂੰ ਲੈ ਕੇ ਸਵਾਲ ਹੋਏ ਖੜ੍ਹੇ, ਬਿਜਲੀ ਬੋਰਡ ਦੇ ਅਧਿਕਾਰੀ ਨਾਲ ਵਾਪਰੀ ਵੱਡੀ ਘਟਨਾ
- by Manpreet Singh
- June 8, 2024
- 0 Comments
ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਅਕਸਰ ਸਵਾਲ ਉੱਠਦੇ ਰਹਿੰਦੇ ਹਨ। ਇੱਥੋਂ ਤੱਕ ਕਿ ਹੁਣ ਸਰਕਾਰ ਦੇ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਹਨ। ਦਸੂਹਾ ਦੇ ਪਿੰਡ ਡਡਿਆਲ ਦੇ ਡਿੱਗੀ ਮੁਹੱਲੇ ਵਿੱਚੋਂ ਮਾਮਲਾ ਸਾਹਮਣੇ ਆਇਆ ਹੈ ਕਿ ਪਿੰਡ ਵਿੱਚ ਬਿਜਲੀ ਸਪਲਾਈ ਬੰਦ ਹੋ ਗਈ, ਜਿਸ ਦੀ ਵਿਭਾਗ ਨੂੰ ਸ਼ਿਕਾਇਤ ਕੀਤੀ ਗਈ ਤਾਂ ਮੌਕਾ ਦੇਖਣ ਪਹੁੰਚੇ ਜੇ.ਈ
ਸੰਗਰੂਰ ‘ਚ ਵਾਪਰਿਆ ਵੱਡਾ ਹਾਦਸਾ, ਮਜਦੂਰਾ ਦੇ ਪਰਿਵਾਰਾਂ ‘ਚ ਛਾਇਆ ਮਾਤਮ
- by Manpreet Singh
- June 8, 2024
- 0 Comments
ਸੰਗਰੂਰ ‘ਚ ਇਸ ਸਮੇਂ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸ਼ੈਲਰ ਦੀ ਕੰਧ ਡਿੱਗਣ ਦੇ ਕਾਰਨ ਤਿੰਨ ਮਜਦੂਰਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਪਿੰਡ ਕਣਕਵਾਲ ਭੰਗੂਆ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਹ ਕੰਧ ਦਾ ਕੰਮ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮਜਦੂਰਾਂ ਵੱਲੋਂ ਕੰਧ ਨੂੰ ਪਲੱਸਤਰ
ਕੀ ਕਾਂਗਰਸ ਅਤੇ ਆਪ ਦਾ ਟੁੱਟੇਗਾ ਗਠਜੋੜ?
- by Manpreet Singh
- June 8, 2024
- 0 Comments
ਲੋਕ ਸਭਾ ਚੋਣਾਂ ਹੋ ਚੁੱਕੀਆਂ ਹਨ, ਜਿਸ ਤੋਂ ਬਾਅਦ ਇੰਡੀਆ ਗਠਜੋੜ ਸਰਕਾਰ ਬਣਾਉਣ ਵਿੱਚ ਕਾਮਯਾਬ ਨਹੀਂ ਹੋ ਸਕਿਆ ਹੈ। ਇਸ ਦੇ ਨਾਲ ਖ਼ਬਰ ਆ ਰਹੀ ਹੈ ਕਿ ਕਾਂਗਰਸ ਦਿੱਲੀ ਅਤੇ ਹਰਿਆਣਾ ‘ਚ ‘ਆਪ’ ਨਾਲੋਂ ਗਠਜੋੜ ਤੋੜ ਸਕਦੀ ਹੈ। ਪਾਰਟੀ ਲੀਡਰਾਂ ਦਾ ਮੰਨਣਾ ਹੈ ਕਿ ਕੇਜਰੀਵਾਲ ਸਮੇਤ ਵੱਡੇ ਨੇਤਾਵਾਂ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਜੇਲ੍ਹ ਜਾਣ
ਜਗਤਾਰ ਸਿੰਘ ਹਵਾਰਾ ਵੱਲੋਂ ਅਦਾਲਤ ’ਚ ਪਟੀਸ਼ਨ ਦਰਜ! ਸਾਰੇ ਕੇਸਾਂ ਦੀ ਸੁਣਵਾਈ ਇੱਕੋ ਅਦਾਲਤ ’ਚ ਕਰਾਉਣ ਦੀ ਮੰਗ
- by Preet Kaur
- June 8, 2024
- 0 Comments
ਜਗਤਾਰ ਸਿੰਘ ਹਵਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਸਮੇਤ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੀਆਂ ਅਦਾਲਤਾਂ ਵਿੱਚ ਲੰਬਿਤ ਦਰਜਨਾਂ ਕੇਸਾਂ ਦੀ ਸੁਣਵਾਈ ਨੂੰ ਲੈ ਕੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਦੇ ਵਕੀਲ ਤੋਂ ਪੁੱਛਿਆ ਕਿ ਉਨ੍ਹਾਂ ਦੇ ਖ਼ਿਲਾਫ਼ ਕਿਸ-ਕਿਸ ਅਦਾਲਤ ‘ਚ ਕੇਸ ਪੈਂਡਿੰਗ ਹਨ।
ਧਰਮ ਪ੍ਰਚਾਰ ਲਹਿਰ ਹੋਵੇਗੀ ਤੇਜ, ਮਹਿਨੇ ‘ਚ ਦੋ ਵਾਰ ਹੋਣਗੇ ਅੰਮ੍ਰਿਤ ਸੰਚਾਰ
- by Manpreet Singh
- June 8, 2024
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਜੈਕਟਿਵ ਕਮੇਟੀ ਦੀ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਗੁਰੂ ਰਾਮਦਾਸ ਜੀ ਦੇ ਗੁਰਆਈ ਸਮਾਗਮ ਦੇ 450 ਸਾਲਾ ਨੂੰ ਅੰਮ੍ਰਿਤਸਰ ਵਿੱਚ 13 ਅਤੇ 14 ਸਤੰਬਰ ਨੂੰ ਵੱਡੇ ਪੱਧਰ ‘ਤੇ ਮਨਾਉਣ ਦੇ ਨਾਲ-ਨਾਲ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਸਮਾਗਮ ਨੂੰ ਗੋਇੰਦਵਾਲ ਸਾਹਿਬ ਵਿਖੇ
ਪੰਜਾਬੀ ਪੰਜਾਬ ‘ਚ ਹੋ ਜਾਣਗੇ ਘੱਟ ਗਿਣਤੀ, ਨਹੀਂ ਬਣਾ ਰਹੀ ਮਾਨ ਸਰਕਾਰ ਕਾਨੂੰਨ, ਕਿਉਂ ਡਰ ਰਹੀ ਮਾਨ ਸਰਕਾਰ
- by Manpreet Singh
- June 8, 2024
- 0 Comments
ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਪ੍ਰਵਾਸੀ ਮਜਦੂਰਾਂ ਸਬੰਧੀ ਬਿਆਨ ਦੀ ਭਾਂਵੇ ਕਿ ਨਰਿੰਦਰ ਮੋਦੀ, ਭਗਵੰਤ ਮਾਨ ਅਤੇ ਕਾਂਗਰਸ ਪਾਰਟੀ ਦੇ ਕਈ ਲੀਡਰਾਂ ਨੇ ਨਿੰਦਾ ਕੀਤੀ ਸੀ ਪਰ ਉਹ ਹੁਣ ਵੀ ਇਸ ਬਿਆਨ ‘ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਉਹ ਐਚਪੀ ਟੈਨੈਂਸੀ ਐਕਟ 1972 ਦੇ ਮੁਤਾਬਕ ਪੰਜਾਬ ਵਿੱਚ ਇੱਕ ਕਾਨੂੰਨ
ਡਿਬਰੂਗੜ੍ਹ ਜੇਲ੍ਹ ‘ਚ ਅੰਮ੍ਰਿਤਪਾਲ ਨਾਲ ਮਾਤਾ-ਪਿਤਾ ਨੇ ਕੀਤੀ ਮੁਲਾਕਾਤ
- by Manpreet Singh
- June 8, 2024
- 0 Comments
ਖਡੂਰ ਸਾਹਿਬ (Khadoor Sahib) ਤੋਂ ਅੰਮ੍ਰਿਤਪਾਲ ਸਿੰਘ ਦੇ ਚੋਣ ਜਿੱਤਣ ਤੋੋਂਂ ਬਾਅਦ ਪਰਿਵਾਰ ਵੱਲੋਂ ਡਿਬਰੂਗੜ੍ਹ ਜੇਲ੍ਹ (Dibrugarh jail) ਵਿੱਚ ਅੰਮ੍ਰਿਤਪਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅੰਮ੍ਰਿਤਪਾਲ ਦੇ ਮਾਤਾ ਅਤੇ ਪਿਤਾ ਵੱਲੋਂ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਮ੍ਰਿਤਪਾਲ ਜਲਦੀ ਹੀ ਜੇਲ੍ਹ ਵਿੱਚੋਂ ਬਾਹਰ ਆਵੇਗਾ। ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ
ਕੁਲਵਿੰਦਰ ਦੇ ਹੱਕ ‘ਚ ਆਇਆ ਉਸ ਦਾ ਨਗਰ, ਸਰਪੰਚ ਨੇ ਕਿਹਾ ਹੋਈ ਬੇਇਨਸਾਫੀ ਤਾਂ ਕਰਾਂਗੇ ਸੰਘਰਸ਼
- by Manpreet Singh
- June 8, 2024
- 0 Comments
ਕੁਲਵਿੰਦਰ ਕੌਰ (Kulwinder Kaur) ਤੇ ਕੰਗਣਾ ਰਣੌਤ (Kangna Ranout) ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਜਿਸ ਤੋਂ ਬਾਅਦ ਵੱਖ-ਵੱਖ ਲੋਕਾਂ ਦੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ। ਕੁਲਵਿੰਦਰ ਕੌਰ ਦੇ ਵੱਡੇ ਭਰਾ ਜਸਪਾਲ ਸਿੰਘ ਪਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਵਿੰਦਰ ਵੱਲੋਂ ਕੰਗਣਾ ਨੂੰ ਕਿਹਾ ਸੀ ਕਿ ਉਹ ਆਪਣਾ ਪਰਸ ਅਤੇ ਮੋਬਾਇਲ ਇਕ ਪਾਸੇ