Punjab

ਲੁਧਿਆਣਾ ਕੇਂਦਰੀ ਜੇਲ੍ਹ ‘ਚ ਹੰਗਾਮਾ, ਕੈਦੀ ਦੀ ਸਿਹਤ ਵਿਗੜਨ ਕਾਰਨ ਮੌਤ, ਗੁੱਸੇ ‘ਚ ਕੈਦੀਆਂ ਨੇ ਕੀਤੀ ਨਾਅਰੇਬਾਜ਼ੀ

ਪੰਜਾਬ ਦੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਜਾਣਕਾਰੀ ਮੁਤਾਬਕ ਜੇਲ੍ਹ ਵਿੱਚ ਇੱਕ ਕੈਦੀ ਦੀ ਤਬੀਅਤ ਖਰਾਬ ਹੋ ਗਈ, ਜਿਸ ਤੋਂ ਬਾਅਦ ਸਹੀ ਸਮੇਂ ‘ਤੇ ਇਲਾਜ਼ ਨਾ ਮਿਲਣ ਕਾਰਨ ਉਸਦੀ ਮੌਤ ਹੋ ਗਈ। ਇਸ ਮਗਰੋਂ ਮੌਤ ਤੋਂ ਬਾਅਦ ਗੁੱਸੇ ਵਿੱਚ

Read More
Punjab

ਬਸਪਾ ਵੱਲੋਂ 32 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਮੁਹਾਲੀ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ ਸੂਚੀ ਪ੍ਰੈਸ ਨਾਲ ਸਾਂਝੀ ਕੀਤੀ ਹੈ ਜਿਸ ਵਿੱਚ ਮੁੱਖ ਤੌਰ ਤੇ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼

Read More
India Lok Sabha Election 2024 Punjab

ਲੋਕ ਸਭਾ ਦੇ ਨਵੇਂ ਮੈਂਬਰਾਂ ਦੀ ਲਿਸਟ ’ਚ ਇੰਨੇ ਵਜੇ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ! ਪਰ ਇਸ ਤੋਂ ਪਹਿਲਾਂ ਕਰਨਾ ਹੋਵੇਗਾ ਇਹ ਕੰਮ!

ਬਿਉਰੋ ਰਿਪੋਰਟ – 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਇਲਾਵਾ ਮੰਤਰੀ ਤੇ ਹੋਰ ਐੱਮਪੀਜ਼ ਵੱਲੋਂ ਸਹੁੰ ਚੁੱਕੀ ਜਾ ਰਹੀ ਹੈ। ਪੰਜਾਬ ਦੇ ਮੈਂਬਰ ਪਾਰਲੀਮੈਂਟ ਕੱਲ ਮੰਗਲਵਾਰ 25 ਜੂਨ ਨੂੰ ਸਹੁੰ ਚੁੱਕਣਗੇ। ਇਸ ਦੌਰਾਨ ਸਭ ਦੀਆਂ ਨਜ਼ਰਾ ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਅਤੇ ਜੰਮੂ-ਕਸ਼ਮੀਰ ਦੇ ਬਾਰਾਮੂਲਾ

Read More
India Punjab

ਚੰਡੀਗੜ੍ਹ ਦੇ ਵੱਡੇ ਮਾਲ ’ਚ ਦਰਦਨਾਕ ਹਾਦਸਾ! ਟੌਏ ਟਰੇਨ ਪਲਟਣ ਕਾਰਨ ਬੱਚੇ ਦੀ ਮੌਤ

ਚੰਡੀਗੜ੍ਹ- ਚੰਡੀਗੜ੍ਹ ਦੇ ਏਲਾਂਤੇ ਮਾਲ ਵਿੱਚ ਟੌਏ ਟਰੇਨ ਵਿੱਚ ਬੈਠਾ 11 ਸਾਲਾਂ ਦਾ ਬੱਚਾ ਪਲਟ ਕੇ ਹੇਠਾਂ ਜ਼ਮੀਨ ’ਤੇ ਡਿੱਗ ਗਿਆ। ਜਿਸ ਤੋਂ ਬਾਅਦ ਬੱਚੇ ਨੂੰ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਐਤਵਾਰ ਤੜਕੇ 4 ਵਜੇ ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਸ਼ਾਹਬਾਜ਼ (11) ਵਾਸੀ ਨਵਾਂਸ਼ਹਿਰ ਵਜੋਂ

Read More
Punjab

ਚੰਡੀਗੜ੍ਹ ਪੀਜੀਆਈ ਦੇ ਡਾਇਰੈਕਟਰ ਦਾ ਫੁਰਮਾਨ, ‘ਕਾਗਜ਼ੀ ਕਾਮਕਾਜ਼ ਦੌਰਾਨ ਸਿਰਫ਼ ਹਿੰਦੀ ਭਾਸ਼ਾ ਹੀ ਵਰਤੀ ਜਾਵੇ’

ਚੰਡੀਗੜ੍ਹ ਪੀਜੀਆਈ ਦੇ ਡਾਇਰੈਕਟਰ ਡਾ : ਵਿਵੇਕ ਲਾਲ ਨੇ ਆਪਣੇ ਸਟਾਫ਼ ਨੂੰ ਇੱਕ ਹਦਾਇਤ ਜਾਰੀ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਇਲਾਜ਼ ਅਤੇ ਹੋਰ ਕਾਗਜ਼ੀ ਕਾਮਕਾਜ਼ ਦੌਰਾਨ ਸਿਰਫ਼ ਹਿੰਦੀ ਭਾਸ਼ਾ ਹੀ ਵਰਤੀ ਜਾਵੇ। ਉਸ ਸਬੰਧੀ ਉਨ੍ਹਾਂ ਨੇ ਰਿਸੈਪਸ਼ਨ ‘ਤੇ ਟੰਗੇ ਇੱਕ ਬੋਰਡ ‘ਤੇ ਲਿਖਿਆ ਹੈ ਕਿ ‘ਜੇਕਰ ਤੁਸੀਂ ਹਿੰਦੀ ਲਿਖਤ,ਪੜ੍ਹਤ ਅਤੇ ਹਿੰਦੀ ਵਿੱਚ

Read More
India Punjab

ਦਰਬਾਰ ਸਾਹਿਬ ‘ਚ ਯੋਗਾ ਕਰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਕਿਹਾ ‘ਸਿੱਖ ਗਤਕਾ ਕਰਦੇ ਹਨ, ਯੋਗਾ ਨਹੀਂ’

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਸ਼ਿਕਾਇਤ ‘ਤੇ ਅੰਮ੍ਰਿਤਸਰ, ਪੰਜਾਬ ‘ਚ ਐੱਫ.ਆਈ.ਆਰ. ਅਰਚਨਾ ਮਕਵਾਨਾ ਨੂੰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਗੁਜਰਾਤ ਦੀ ਬੜੌਦਾ ਪੁਲਿਸ ਨੇ ਉਸ ਨੂੰ ਸੁਰੱਖਿਆ ਦਿੱਤੀ ਸੀ। ਇਸ ਦੀ ਜਾਣਕਾਰੀ ਖੁਦ ਅਰਚਨਾ

Read More
Punjab

ਪੰਜਾਬ ਦਾ ਤਾਪਮਾਨ 1.5 ਡਿਗਰੀ ਵਧਿਆ, 28 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ,13 ਜ਼ਿਲ੍ਹਿਆਂ ‘ਚ ਯੈਲੋ ਅਲਰਟ

ਮੁਹਾਲੀ : ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਲਗਾਤਾਰ ਦੂਜੇ ਦਿਨ ਤਾਪਮਾਨ ਵਿੱਚ ਇੱਕ ਵਾਰ ਫਿਰ ਔਸਤਨ 1.5 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਕਾਰਨ ਅੱਜ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਐਤਵਾਰ ਸ਼ਾਮ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਵੱਲੋਂ ਜਾਰੀ

Read More
India Punjab

ਰਾਜਸਥਾਨ ਜੁਡੀਸ਼ੀਅਲ ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਅੰਦਰ ਜਾਣ ਤੋਂ ਰੋਕਿਆ, ਗੁਰਸਿੱਖ ਲੜਕੀ ਦੇ ਹੱਕ ‘ਚ ਆਏ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ : ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਣ ਲਈ ਆਖਣ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ

Read More
India Punjab

ਪੰਜਾਬ ਦੇ ਰਾਜਪਾਲ ਤੇ ਅਮਿਤ ਸ਼ਾਹ ਨੇ ਕੀਤੀ ਮੁਾਲਾਕਾਤ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਅੱਜ ਨਵੀਂ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਜਾਣਕਾਰੀ ਮੁਤਾਬਕ ਇਸ ਮੌਕੇ ਦੋਵਾਂ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਰੂਰੀ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ।   ਇਹ ਵੀ ਪੜ੍ਹੋ –  ਸਿੱਖ ਲੜਕੀ ਨੂੰ ਪ੍ਰੀਖਿਆ ਦੇਣ ਤੋਂ ਰੋਕਣ

Read More