Punjab

IG ਉਮਰਾਨੰਗਲ ਦੀ ਬਹਾਲੀ ਨੂੰ ਲੈਕੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਤਗੜੀ ਫਟਕਾਰ !

ਪੰਜਾਬ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ 2 ਫਰਵਰੀ ਨੂੰ ਪਟੀਸ਼ਨਰ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ

Read More
Punjab

‘ਤੁਸੀਂ ਕਹਿੰਦੇ ਹੋ ਸਰਕਾਰ ਤੁਹਾਡੇ ਦੁਆਰ!’ ‘ਫਿਰ ਅਸਿਸਟੈਂਟ ਲਾਇਬ੍ਰੇਰੀਅਨ ਤੇ ਪ੍ਰੋਫੈਸਰਾਂ ਨੂੰ ਪੁਲਿਸ ਨੇ ਕਿਉਂ ਚੁੱਕਿਆ?’

ਬਿਉਰੋ ਰਿਪੋਰਟ – ਜਲੰਧਰ ਵਿੱਚ ਜਿੱਥੇ ਸੀਐਮ ਭਗਵੰਤ ਮਾਨ ਜ਼ਿਮਨੀ ਚੋਣ ਲਈ ਰੋਡ ਸ਼ੋਅ ਕਰ ਰਹੇ ਹਨ ਉੱਥੇ ਉਨ੍ਹਾਂ ਦੇ ਸ਼ਹਿਰ ਵਿੱਚ ਮੌਜੂਦ ਹੁੰਦੀਆਂ ਪ੍ਰਦਰਸ਼ਨ ਕਰ ਰਹੇ ਅਸਿਸਟੈਂਟ ਲਾਇਬ੍ਰੇਰੀਅਨ ਤੇ ਪ੍ਰੋਫੈਸਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੇ

Read More
Punjab

CM ਮਾਨ ਨੇ ਕਬੂਲਿਆ ਸ਼ੀਤਲ ਅੰਗੂਰਾਲ ਦਾ ਚੈਲੇਂਜ, 5 ਜੁਲਾਈ ਕਿਉਂ, ਅੱਜ ਕਰੇ ਸਬੂਤ ਨਸ਼ਰ !

ਬਿਉਰੋ ਰਿਪੋਰਟ: ਜਲੰਧਰ ਵੈਸਟ ਵਿੱਚ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੇ ਆਪਣੇ ਉਮੀਦਵਾਰ ਮੋਹਿੰਦਰ ਭਗਤ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਰੋਡ ਸ਼ੋਅ ਕੱਢਿਆ। ਇਸ ਦੌਰਾਨ ਉਨ੍ਹਾਂ ਨੇ ਜਨਤਾ ਨੂੰ ਸੰਬੋਧਨ ਕਰਦਿਆਂ ਆਪਣੇ ਸਾਬਕਾ ਵਿਧਾਇਤ ਸ਼ੀਤਲ ਅੰਗੁਰਾਲ ਨੂੰ ਖੂਬ ਘੇਰਿਆ। ਉਨ੍ਹਾਂ ਸ਼ੀਤਲ ਨੂੰ ਚੈਲੰਜ ਵੀ ਕੀਤਾ ਕਿ ਜੋ 5 ਤਰੀਕ

Read More
India Punjab

ਅਮਰਨਾਥ ਯਾਤਰਾ ਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਮਗਰੋਂ ਪਠਾਨਕੋਟ ਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ

ਬਿਉਰੋ ਰਿਪੋਰਟ: ਹਾਲ ਹੀ ਵਿੱਚ ਅਮਰਨਾਥ ਯਾਤਰਾ ਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਪਠਾਨਕੋਟ ਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਪੁਲਿਸ ਨੂੰ ਸ੍ਰੀ ਅਮਰਨਾਥ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਸਪੈਸ਼ਲ ਡਾਇਰੈਕਟਰ ਜਨਰਲ ਆਫ਼

Read More
Punjab

ਲੋਕਾਂ ਨਾਲ ਧੋਖਾ ਕਰਨ ਵਾਲੇ ਦੋ ਟਰੈਵਲ ਏਜੰਟ ਪੰਜਾਬ ਪੁਲਿਸ ਨੇ ਕੀਤੇ ਗ੍ਰਿਫਤਾਰ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਦੋ ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜ ਰਹੇ ਸਨ। ਇਹ ਦਾਅਵਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ। ਮੁਲਜ਼ਮਾਂ

Read More