PM ਮੋਦੀ ਦੀ ਕਸ਼ਮੀਰ ਚੋਣ ਰੈਲੀ ਤੋਂ ਪਹਿਲਾਂ ਵੱਡੀ ਵਾਰਦਾਤ ! ਦਹਿਸ਼ਤਗਰਦੀ ਹਮਲੇ ‘ਚ 2 ਜਵਾਨ ਸ਼ਹੀਦ,2 ਜਖਮੀ
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਸ਼ਮੀਰ ਵਿੱਚ ਪਹਿਲੀ ਰੈਲੀ ਹੈ
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਸ਼ਮੀਰ ਵਿੱਚ ਪਹਿਲੀ ਰੈਲੀ ਹੈ
ਬਿਉਰੋ ਰਿਪੋਰਟ – 13 ਸਤੰਬਰ ਸ਼ੁੱਕਵਾਰ ਨੂੰ ਸੋਨੇ ਅਤੇ ਚਾਂਦੀ (GOLD AND SILVER) ਵਿੱਚ ਹੁਣ ਤੱਕ ਇੱਕ ਦਿਨ ਵਿੱਚ ਸਭ ਤੋਂ ਜ਼ਿਆਦਾ ਤੇਜ਼ੀ ਵੇਖੀ ਗਈ ਹੈ। ਸ਼ੁੱਕਰਵਾਰ ਨੂੰ 10 ਗਰਾਮ ਸੋਨਾ 1,243 ਰੁਪਏ ਵੱਧ ਕੇ 73,044 ਤੱਕ ਪਹੁੰਚ ਗਿਆ। ਵੀਰਵਾਰ ਨੂੰ ਇਸ ਦੀ ਕੀਮਤ 71,801 ਰੁਪਏ ਪ੍ਰਤੀ 10 ਗਰਾਮ ਸੀ। ਉੱਧਰ ਇੱਕ ਕਿਲੋ ਚਾਂਦੀ (SILVER)
ਬਿਉਰੋ ਰਿਪੋਰਟ – ਪੰਜਾਬ ਪੁਲਿਸ (PUNJAB POLICE) ਨੇ ਕੇਂਦਰੀ ਏਜੰਸੀਆਂ (CENTER AGENCY) ਦੀ ਮਦਦ ਨਾਲ ਇੱਕ ਸ਼ਾਤਿਰ ਮੁਲਜ਼ਮ ਅੰਮ੍ਰਿਤਪਾਲ ਸਿੰਘ (AMRITPAL SINGH) ਨੂੰ ਆਸਟ੍ਰੀਆ ਤੋਂ ਡਿਪੋਰਟ ਕੀਤਾ ਹੈ। ਅੰਮ੍ਰਿਤਪਾਲ ਸਿੰਘ ਨੂੰ PO ਐਲਾਨਿਆ ਸੀ। ਉਹ ਪਿੰਡ ਭੋਮਾ ਥਾਣਾ ਧੁੰਮਨ ਦਾ ਰਹਿਣ ਵਾਲਾ ਸੀ। ਕਾਫ਼ੀ ਸਮੇਂ ਤੋਂ ਉਹ ਆਸਟ੍ਰੀਆ ਵਿੱਚ ਰਹਿ ਗਿਆ ਸੀ। ਪੰਜਾਬ ਪੁਲਿਸ ਨੇ
ਬਿਉਰੋ ਰਿਪੋਰਟ – ਪਟਿਆਲਾ ਵਿੱਚ ਜੂਨੀਅਰ ਡਾਕਟਰ (PATIALA JUNIOR DOCTER TEASE) ਦੇ ਨਾਲ ਛੇੜਖਾਨੀ ਦਾ ਮਾਮਲਾ ਸਾਹਮਣੇ ਆਇਆ ਹੈ। ਰਜਿੰਦਰਾ ਹਸਪਤਾਲ ਵਿੱਚ ਸੁਰੱਖਿਆ ਨੂੰ ਲੈ ਕੇ ਲਗਾਤਾਰ ਡਾਕਟਰਾਂ ਦੀ ਮੰਗ ਦੇ ਦੌਰਾਨ ਹੁਣ ਹਸਪਤਾਲ ਵਿੱਚ ਮੁਲਾਜ਼ਮਾਂ ਨੇ ਹੀ ਜੂਨੀਅਰ ਡਾਕਟਰ ਦੇ ਨਾਲ ਅਸ਼ਲੀਲ ਹਰਕਤਾ ਕਰ ਦਿੱਤੀਆਂ। ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਜਿਸ
ਬਿਉਰੋ ਰਿਪੋਰਟ: ਸ਼ੰਭੂ ਬਾਰਡਰ ’ਤੇ ਚੱਲ ਰਹੇ ਧਰਨੇ ’ਤੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਲੈ ਕੇ ਕੱਲ੍ਹ ਰਾਜਪੁਰਾ ਗਗਨ ਚੌਂਕ ’ਤੇ ਧਰਨਾ ਲਾਇਆ ਜਾਣਾ ਸੀ ਪਰ ਇਸ ਨੂੰ ਕਿਸਾਨਾਂ ਨੇ ਕੁਝ ਦਿਨਾਂ ਵਾਸਤੇ ਮੁਲਤਵੀ ਕਰ ਦਿੱਤਾ ਹੈ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਤਾੜਨਾ ਕੀਤੀ ਹੈ ਕਿ ਉਹ ਹੁਣ ਆਪਣੇ ਵਾਅਦੇ ਤੋਂ ਭੱਜੇ ਨਾ। ਨਹੀਂ ਤਾਂ
ਬਿਉਰੋ ਰਿਪੋਰਟ – ਸ੍ਰੀ ਦਰਬਾਰ ਸਾਹਿਬ (SRI DARBAR SAHIB) ’ਤੇ ਭਾਰਤੀ ਫੌਜ (INDIAN ARMY) ਦੇ ਹਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਐੱਮਪੀ ਚਰਨਜੀਤ ਸਿੰਘ ਚੰਨੀ (EX CM CHARANJEET SINGH CHANNI) ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਸ੍ਰੀ ਦਰਬਾਰ ਸਾਹਿਬ ’ਤੇ ਫੌਜੀ ਹਮਲਾ ਗ਼ਲਤ ਸੀ ਅਤੇ ਉਸ ’ਤੇ ਪਾਰਟੀ ਨੇ
ਚੰਡੀਗੜ੍ਹ (ਰਾਹੁਲ ਕਾਲਾ): ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲੋਕਾ ਸਭਾ ਦੀ ਚੋਣ ਸੰਗਰੂਰ ਤੋਂ ਲੜੀ ਸੀ ਅਤੇ ਉਹ ਆਪਣੀ ਚੋਣ ਹਾਰ ਗਏ ਸਨ। ਇਸ ਸਬੰਧੀ ਅੱਜ ਸੁਖਪਾਲ ਸਿੰਘ ਖਹਿਰਾ ਨੇ ਪਹਿਲੀ ਵਾਰ ਸੰਗਰੂਰ ਲੋਕ ਸਭਾ ਚੋਣਾਂ ਵਿੱਚ ਮਿਲੀ ਹਾਰ ਬਾਰੇ ਖੁੱਲ੍ਹ ਕੇ ਅੰਦਰਲੀ ਕਹਾਣੀ ਜ਼ਾਹਿਰ ਕੀਤੀ ਹੈ। ’ਦ ਖ਼ਾਲਸ ਟੀਵੀ ਨਾਲ
ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਅੱਜ ਫਰੀਦਕੋਟ ਵਿੱਚ ਪਹਿਲੀ ਮੀਟਿੰਗ ਕੀਤੀ ਗਈ। ਇਸ ਦੌਰਾਨ ਇਸ ਗੱਲ ਤੇ ਸੰਤੁਸ਼ਟੀ ਜਾਹਿਰ ਕੀਤੀ ਕਿ ਜਿਸ ਮਕਸਦ ਪੰਥ ਅਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਉਨ੍ਹਾਂ ਨੇ ਪਿਛਲੇ ਦਿਨੀਂ ਹੰਭਲਾ ਮਾਰਿਆ ਸੀ, ਉਸ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅੱਜ ਮੀਟਿੰਗ ਵਿੱਚ ਆਏ ਸੁਧਾਰ ਲਹਿਰ