ਰਾਜਪਾਲ ਕਟਾਰੀਆ ਸ਼ਤਾਬਦੀ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਹੋਏ ਨਤਮਸਤਕ, SGPC ਨੇ ਕੀਤਾ ਸਨਮਾਨਿਤ
- by Preet Kaur
- September 13, 2024
- 0 Comments
ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਵੀ
450 ਸਾਲਾ ਸ਼ਤਾਬਦੀ ਦੇ ਸਬੰਧ ’ਚ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਏ
- by Preet Kaur
- September 13, 2024
- 0 Comments
ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ
VIDEO – 5 ਵਜੇ ਤੱਕ ਦੀਆਂ 08 ਖਾਸ ਖ਼ਬਰਾਂ | 13 September | THE KHALAS TV
- by Preet Kaur
- September 13, 2024
- 0 Comments
ਪੰਜਾਬੀ ਗਾਇਕ ਫਤਿਹਜੀਤ ਸਿੰਘ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ! ਡੰਕੀ ਜ਼ਰੀਏ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਮਾਮਲਾ
- by Preet Kaur
- September 13, 2024
- 0 Comments
ਬਿਉਰੋ ਰਿਪੋਰਟ: ਜਲੰਧਰ ਨਾਲ ਸਬੰਧਿਤ ਪੰਜਾਬੀ ਗਾਇਕ ਫਤਿਹਜੀਤ ਸਿੰਘ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਫਤਿਹਜੀਤ ਨੂੰ ਡੰਕੀ ਦੇ ਰਸਤੇ ਅਮਰੀਕਾ ਭੇਜਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਡੰਕੀ ਦੇ ਰਸਤੇ ਲੋਕਾਂ ਨੂੰ ਅਮਰੀਕਾ ਭੇਜਦਾ ਸੀ। ਫਤਿਹਜੀਤ ਦੇ ਸਾਥੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ
ਨਾਰਾਜ਼ NHAI ਨੂੰ ਮਨਾਉਣ ਲਈ ਪੱਬਾਂ ਭਾਰ ਹੋਈ ਪੰਜਾਬ ਸਰਕਾਰ! 37 ਹਾਈਵੇ ਪ੍ਰੋਜੈਕਟਾਂ ਲਈ ਦਿੱਤੀ 113 ਏਕੜ ਵਾਧੂ ਜ਼ਮੀਨ
- by Preet Kaur
- September 13, 2024
- 0 Comments
ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੂੰ 113 ਏਕੜ ਵਾਧੂ ਜ਼ਮੀਨ ਦਿੱਤੀ ਹੈ। ਇਹ ਜ਼ਮੀਨ NHAI ਦੇ 37 ਹਾਈਵੇ ਪ੍ਰੋਜੈਕਟਾਂ ਨੂੰ ਮੁੜ ਸੁਰਜੀਤ ਕਰਨ ਵਾਸਤੇ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੀ ਤਿੱਖੀ ਪ੍ਰਤੀਕਿਰਿਆ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਕੇਂਦਰੀ ਪ੍ਰੋਜੈਕਟਾਂ ਵਾਸਤੇ ਜ਼ਮੀਨ ਐਕੁਆਇਰ
VIDEO – 2 ਵਜੇ ਤੱਕ ਦੀਆਂ 08 ਖਾਸ ਖ਼ਬਰਾਂ | 13 September | THE KHALAS TV
- by Preet Kaur
- September 13, 2024
- 0 Comments
ਪੰਨੂ ਦੀ CM ਭਗਵੰਤ ਮਾਨ ਨੂੰ ਧਮਕੀ! SFJ ਕਰੇਗੀ ਚੰਡੀਗੜ੍ਹ ਬੰਬ ਧਮਾਕੇ ਦੇ ਦੋਸ਼ੀਆਂ ਦੀ ਮਦਦ! ਪੰਜਾਬ ਪੁਲਿਸ ਨੂੰ ਵੀ ਲਲਕਾਰਿਆ
- by Preet Kaur
- September 13, 2024
- 0 Comments
ਬਿਉਰੋ ਰਿਪੋਰਟ: ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਨੂੰ ਚੁਣੌਤੀ ਅਤੇ ਧਮਕੀ ਦਿੱਤੀ ਹੈ। ਪੰਨੂ ਨੇ ਆਪਣੀ ਨਵੀਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਹੈ। ਜਿਸ ਵਿੱਚ ਉਸ ਨੇ ਚੰਡੀਗੜ੍ਹ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਕਾਨੂੰਨੀ ਸਹਾਇਤਾ ਦੇਣ ਦੀ ਗੱਲ ਕੀਤੀ
ਜਨਮੇਜਾ ਸਿੰਘ ਸੇਖੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਸਪੱਸ਼ਟੀਕਰਨ ਪੱਤਰ
- by Gurpreet Singh
- September 13, 2024
- 0 Comments
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਦੇ ਜਥੇਦਾਰ (SRI AKAL TAKHAT) ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹੇ ਜਨਮੇਜਾ ਸਿੰਘ ਸੇਖੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇਣ ਲਈ ਪੁੱਜੇ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੇਖੋਂ ਨੇ ਆਪਣਾ ਸਪੱਸ਼ਟੀਕਰਨ ਪੱਤਰ ਅਕਾਲ ਤਖ਼ਤ ਸਕੱਤਰੇਤ ਦੇ
