ਪੰਜਾਬ ਦੀਆਂ ਖਬਰਾਂ ਦਾ ਐਮਰਜੈਂਸੀ ਬੁਲੇਟਿਨ
ਬੇਅਦਬੀ ਮਾਮਲੇ ਵਿੱਚ ਜ਼ੋਰਾ ਸਿੰਘ ਵੀ ਹੁਣ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮਿਲਣਗੇ
ਬੇਅਦਬੀ ਮਾਮਲੇ ਵਿੱਚ ਜ਼ੋਰਾ ਸਿੰਘ ਵੀ ਹੁਣ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮਿਲਣਗੇ
ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ
ਸੋਨੇ ਦੇ ਬਿੱਲ ਵਿਖਾ ਕੇ 2 ਕੰਪਨੀਆਂ ਨੇ ਠੱਗੀ ਕੀਤੀ
ਮੁਹਾਲੀ ਪੁਲਿਸ ਨੇ ਅਗਨੀਵੀਰ ਨੂੰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਮਾਮਲੇ ਵਿੱਚ ਗ੍ਰਿਫਤਾਰੀ ਕੀਤਾ
ਬਿਉਰੋ ਰਿਪੋਰਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਹਰਿਆਣਾ ਵਿੱਚ ਆਪਣੀ ਪਾਰਟੀ ਦੇ ਲਈ ਚੋਣ ਪ੍ਰਚਾਰ ’ਚ ਰੁੱਝੇ ਹੋਏ ਹਨ। ਬੀਤੇ ਦਿਨੀਂ ਪਾਰਟੀ ਨੇ ਹਰਿਆਣਾ ਵਿੱਚ ਕੇਜਰੀਵਾਲ ਦੀਆਂ 5 ਗਰੰਟੀਆਂ ਜਾਰੀ ਕੀਤੀਆਂ ਸਨ। ਅੱਜ ਸੀਐਮ ਮਾਨ ਨੇ ਹਰਿਆਣਾ ਦੇ ਬਰਵਾਲਾ ਵਿੱਚ ਫੇਰ ਉਹ ਗਰੰਟੀਆਂ ਦੁਹਰਾਈਆਂ ਤੇ ਹਰਿਆਣਾ ਵਾਸੀਆਂ ਕੋਲੋਂ ਝਾੜੂ ਲਈ ਵੋਟਾਂ ਦੀ
ਬਿਉਰੋ ਰਿਪੋਰਟ: ਪੰਜਾਬ ਦੇ ਰਾਜਪਾਲ ਬਨਵਾਲੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਉਨ੍ਹਾਂ ਦੇ ਇਲਜ਼ਾਮਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਯੂਨੀਵਰਸਿਟੀ ਦਾ ਚਾਂਸਲਰ ਹਾਂ ਪਰ ਸੀਐਮ ਸਾਹਿਬ ਨੂੰ ਇਹ ਪਸੰਦ ਨਹੀਂ ਆਇਆ। ਸੀਐਮ ਗਵਰਨਰ ਦੀ ਥਾਂ ਖ਼ੁਦ ਚਾਂਸਲਰ ਬਣਨਾ ਚਾਹੁੰਦੇ ਹਨ। ਮੈਨੂੰ ਹਟਾਉਣ ਲਈ
ਸਿੱਧੂ ਮੂਸੇ ਵਾਲਾ (Sidhu Moose Wala) ਕਤਲ ਕੇਸ ਵਿੱਚ ਮੁਲਜ਼ਮਾਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਸ ਕੇਸ ਦੀ ਸੁਣਵਾਈ ਲਈ ਅਗਲੀ ਤਰੀਕ 16 ਅਗਸਤ, 2024 ਤੈਅ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਨਾਲ ਘਟਨਾ ਸਮੇਂ ਕਾਰ ਵਿੱਚ ਮੌਜੂਦ ਗਵਾਹਾਂ ਵੱਲੋਂ ਅਦਾਲਤ ਵਿੱਚ ਇੱਕ ਅਰਜ਼ੀ ਵੀ ਦਾਇਰ ਕੀਤੀ ਗਈ ਸੀ।
ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ (Harsimrat kaur badal) ਨੇ ਬਜਟ ਤੇ ਬੋਲਦਿਆਂ ਕਿਹਾ ਕਿ ਸਿਰਫ ਦੋ ਸੂਬਿਆਂ ਨੂੰ ਮੁੱਖ ਰੱਖ ਕੇ ਬਜਟ ਨੂੰ ਬਣਾਇਆ ਗਿਆ ਹੈ। ਉਨ੍ਹਾਂ ਵੱਡਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਬਜਟ ਵਿੱਚ ਕੁਦਰਤੀ ਆਫ਼ਤ ਅਤੇ ਧਰਮ ਦੇ ਨਾਮ ਤੇ ਵੀ ਪੱਖਪਾਤ ਕੀਤਾ ਗਿਆ ਹੈ। ਇੱਥੋਂ ਤੱਕ ਕਿ ਸ੍ਰੀ ਹਰਮਿੰਦਰ ਸਾਹਿਬ ਨਾਲ