India Punjab

ਨਰਿੰਦਰ ਮੋਦੀ ਨੇ ਕੀਤੀ ਸੀ ਐਮਐਸਪੀ ਦੀ ਸਿਫਾਰਿਸ਼, ਕਿਸਾਨ ਆਗੂ ਨੇ ਐਮਐਸਪੀ ਦਾ ਕੀਤਾ ਸੀ ਵਾਅਦਾ

ਬੀਤੇ ਦਿਨ ਕੇਂਦਰ ਸਰਕਾਰ ਨੇ ਕੁਝ ਫਸਲਾਂ ਦੇ ਮੁੱਲ ਵਿੱਚ ਵਾਧਾ ਕੀਤਾ ਸੀ, ਜਿਸ ਨੂੰ ਕਿਸਾਨਾਂ ਨੇ ਨਕਾਰ ਦਿੱਤਾ ਸੀ। ਉਸ ਤੋਂ  ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਐਮਐਸਪੀ ਕਾਨੂੰਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਵੱਲੋਂ ਕਿਸਾਨਾਂ ਦਾ ਅੰਦੋਲਨ ਮੁਅੱਤਲ

Read More
International Punjab

ਕੈਨੇਡਾ ਕੋਰਟ ਨੇ 2 ਸਿੱਖਾਂ ਦੀ ਹਵਾਈ ਯਾਤਰਾ ‘ਤੇ ਬੈਨ ਲਗਾਇਆ! ਯਾਤਰੀਆਂ ਦੀ ਸੁਰੱਖਿਆ ਨੂੰ ਖਤਰਾ ਦੱਸਿਆ !

ਬਿਉਰੋ ਰਿਪੋਰਟ – ਕੈਨੇਡਾ ਦੀ ਅਦਾਲਤ ਨੇ 2 ਸਿੱਖਾਂ ਦੀ ਹਵਾਈ ਯਾਤਰਾ ‘ਤੇ ਲੱਗੀ ਰੋਕ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਕਿਹਾ ਭਗਤ ਸਿੰਘ ਬਰਾੜ ਅਤੇ ਪਰਵਕਾਰ ਸਿੰਘ ਦੁਲਾਈ ਖਿਲਾਫ ਹਵਾਈ ਯਾਤਰਾ ਦੌਰਾਨ ਖਤਰੇ ਨੂੰ ਲੈਕੇ ਜਿਹੜੇ ਸਬੂਤ ਪੇਸ਼ ਕੀਤੇ ਗਏ ਹਨ ਉਹ ਸਹੀ ਹਨ ਕਿ ਉਹ ਹਵਾਈ ਯਾਤਰਾਂ ਦੌਰਾਨ ਕਿਸੇ ਵੀ ਦਹਿਸ਼ਤਗਰਦੀ ਵਾਰਦਾਤ ਨੂੰ

Read More
Punjab

ਚੌਲ ਵੰਡ ‘ਚ ਘਪਲਾ ਆਇਆ ਸਾਹਮਣੇ, ਵਿਜੀਲੈਂਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਗਰੀਬਾਂ ਨੂੰ ਵੰਡੇ ਜਾਣ ਵਾਲੇ ਚੌਲਾਂ ਵਿੱਚ ਹੇਰਾ ਫੇਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਾ ਵੀਜੀਲੈਂਸ ਬਿਊਰੋ ਵੱਲੋਂ ਪਰਾਦਾਫਾਸ ਕੀਤਾ ਗਿਆ ਹੈ। ਇਸ ਵਿੱਚ 1.55 ਕਰੋੜ ਰੁਪਏ ਦਾ ਘਪਲਾ ਹੋਣ ਦੀ ਜਾਣਕਾਰੀ ਹੈ।  ਇਸ ਨੂੰ ਲੈ ਕੇ  ਵਿਜੀਲੈਂਸ ਵੱਲੋਂ 1138 ਬੋਰੀਆਂ ਨਾਲ ਭਰੇ ਦੋ ਟਰੱਕ ਜ਼ਬਤ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

Read More
Punjab

ਟਰੈਕਟਰ ‘ਤੇ ਤੇਲ ਲੈਣ ਗਏ ਕਿਸਾਨ ਨਾਲ ਵਾਪਰਿਆ ਭਿਆਨਕ ਹਾਦਸਾ, ਛਾਈ ਸੋਗ ਦੀ ਲਹਿਰ

ਪੰਜਾਬ ‘ਚ ਸੜਕ ਹਾਦਸੇ ਕਈ ਲੋਕਾਂ ਦੀ ਜਾਨ ਲੈ ਚੁੱਕੇ ਹਨ, ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ (Hoshiarpur)ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਕਿਸਾਨ ਟਰੈਕਟਰ ‘ਤੇ ਸਵਾਰ ਹੋ ਕੇ ਤੇਲ ਲੈਣ ਜਾ ਰਿਹਾ ਸੀ ਤਾਂ ਅਚਾਨਕ ਕਿਸੇ ਅਣਪਛਾਤੇ ਵਾਹਨ ਨੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਜਿਸ ਕਰਕੇ ਟਰੈਕਟਰ ਪਲਟਣ ਕਾਰਨ ਉਸ ਦੀ ਮੌਤ ਹੋ ਗਈ। ਪ੍ਰਾਪਤ

Read More
India Punjab

ਸੁਖਪਾਲ ਖਹਿਰਾ ਨੇ ਕੇਜਰੀਵਾਲ ‘ਤੇ ਕੱਸਿਆ ਤੰਜ, ਟਵੀਟ ਕਰ ਲਗਾਏ ਰਗੜੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੀਤੇ ਦਿਨ ਦੀ ਰਾਉਜ਼ ਐਵਿਨਿਊ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ, ਜਿਸ ਦੇ ਈ.ਡੀ ਨੇ ਦਿੱਲੀ ਹਾਈਕੋਰਟ ਵਿੱਚ ਪਹੁੰਚ ਕਰਕੇ ਕੇਰਜੀਵਾਲ ਦੀ ਜ਼ਮਾਨ ਦਾ ਵਿਰੋਧ ਕੀਤਾ ਹੈ। ਇਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿਹਾ ਕਿ ਕਿਸਮਤ ਸਭ ਕੁਝ ਉਸੇ ਤਰ੍ਹਾਂ

Read More
Punjab

ਪੰਜਾਬ ’ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡਾ ਆਪ੍ਰੇਸ਼ਨ! 200 ਕਰੋੜ ਦੀ ਜਾਇਦਾਦ ਜ਼ਬਤ! 250 ਦੀ ਨਿਸਾਨਦੇਹੀ, 356 ਤਸਕਰ ਫੜੇ

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਚੰਡੀਗੜ੍ਹ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਹੈ। ਇਸ ਵਿੱਚ ਡਰੱਗ ਹੌਟਸਪੌਟ ਖੇਤਰ ਨੂੰ ਕਵਰ ਕੀਤਾ ਜਾ ਰਿਹਾ ਹੈ। ਇੱਕ ਸਾਲ ਵਿੱਚ ਪੁਲਿਸ ਨੇ ਪੰਜਾਬ ਭਰ ਵਿੱਚ 356 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਸਪੈਸ਼ਲ ਡੀਜੀਪੀ

Read More
Punjab

ਨਜਾਇਜ਼ ਸਬੰਧ ਪਏ ਜੀਜਾ ਸਾਲੀ ਨੂੰ ਮਹਿੰਗੇ, ਹੋਈ ਵੱਡੀ ਵਾਰਦਾਤ

ਫਤਿਹਾਬਾਦ ਦੇ ਪਿੰਡ ਚਾਂਦਪੁਰੀ ਵਿੱਚ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ ਜੀਜਾ ਦਾ ਕਤਲ ਕਰ ਦਿੱਤਾ ਗਿਆ ਹੈ। ਉਸ ਵੱਲੋਂ ਆਪਣੇ ਕਈ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਦੋਵਾਂ ਦੇ ਲੰਬੇ ਸਮੇਂ ਤੋਂ ਨਜਾਇਜ਼ ਸਬੰਧ ਸਨ। ਇਹ ਦੋਵੇਂ ਪਿਛਲੇ ਕਈ ਦਿਨਾਂ ਤੋਂ ਫਰਾਰ ਸਨ। ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ

Read More
Punjab

ਧਰਮਕੋਟ ‘ਚ ਵਾਪਰੀ ਅਨੋਖੀ ਘਟਨਾ, ਕਤਲ ਹੋਈ ਔਰਤ ਹੋਈ ਜਿਊਂਦਾ

ਧਰਮਕੋਟ ਤੋਂ ਇਕ ਹੈਰਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੀ ਰਹਿਣ ਵਾਲੀ ਔਰਤ ਸੁਖਵੰਤ ਕੌਰ 2 ਜੂਨ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਗਈ ਸੀ ਪਰ ਵਾਪਸ ਨਾ ਆਈ। ਜਿਸ ਤੋਂ ਬਾਅਦ ਉਸ ਦੀ ਨੂੰਹ ਵੱਲੋਂ ਉਸ ਦੀ ਗੁੰਮਸ਼ੁਦਗੀ ਦੀ ਇਤਲਾਹ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਇਸ

Read More