ਪੰਜਾਬ ’ਚ ਨਵੇਂ BNS ਕਾਨੂੰਨ ਤਹਿਤ ਮਾਮਲਾ ਦਰਜ! ਡਾਕਟਰ ਤੋਂ 20 ਲੱਖ ਦੀ ਫਿਰੌਤੀ ਮੰਗਣ ’ਤੇ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ FIR
- by Preet Kaur
- July 1, 2024
- 0 Comments
ਬਿਉਰੋ ਰਿਪੋਰਟ: ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 3 ਨਵੇਂ ਕਾਨੂੰਨਾਂ ਦਾ ਐਲਾਨ ਕੀਤਾ ਹੈ ਤੇ ਇਸ ਦੇ ਤਹਿਤ ਪੰਜਾਬ ਵਿੱਚ ਮਾਮਲੇ ਦਰਜ ਕਰਨੇ ਸ਼ੁਰੂ ਹੋ ਗਏ ਹਨ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਅਧੀਨ ਪੈਂਦੇ ਸਾਰੇ ਥਾਣਿਆਂ ਨੂੰ ਅਪਗ੍ਰੇਡ ਕਰ ਦਿੱਤਾ ਗਿਆ ਹੈ। ਨਵੇਂ ਨਿਯਮਾਂ ਮੁਤਾਬਕ ਹੁਣ ਰਾਤ 12 ਤੋਂ ਬਾਅਦ ਹੋਣ ਵਾਲੀਆਂ ਘਟਨਾਵਾਂ ਲਈ
‘70 ਦੀ ਉਮਰ ਹੋ ਗਈ ਹੈ, ਸਿਰਫ਼ 4 ਹੀ ਗੁਨਾਹਾਂ ਦੀ ਮੁਆਫੀ!’ ਅੰਮ੍ਰਿਤਪਾਲ ਦੇ ਘਰ ਜਾਣੇ ਪਿੱਛੇ ਕੀ ਮਕਸਦ?
- by Preet Kaur
- July 1, 2024
- 0 Comments
ਬਿਉਰੋ ਰਿਪੋਰਟ – ਅਕਾਲੀ ਦਲ ਦੇ ਬਾਗ਼ੀ ਗੁੱਟ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੁਆਫ਼ੀ ਮੰਗ ਕੇ ਸੁਖਬੀਰ ਸਿੰਘ ਬਾਦਲ ਨੂੰ ਘੇਰਿਆ ਤਾਂ ਚੰਡੀਗੜ੍ਹ ਵਿੱਚ ਪਾਰਟੀ ਪ੍ਰਧਾਨ ਨੇ ਵੀ ਆਪਣੀ ਸਿਆਸੀ ਤਾਕਤ ਵਿਖਾਈ। ਪਾਰਟੀ ਦੀ ਇਸਤਰੀ ਵਿੰਗ ਦੇ ਨਾਲ ਮੀਟਿੰਗ ਤੋਂ ਬਾਅਦ ਪ੍ਰਧਾਨ ਹਰਗੋਬਿੰਦਰ ਕੌਰ ਨੇ ਕਿਹਾ ਸਾਨੂੰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ’ਤੇ ਪੂਰਾ
ਪੰਜਾਬ ‘ਚ ਨਵੇਂ ਅਪਰਾਧਿਕ ਕਾਨੂੰਨ ਹੋਏ ਲਾਗੂ
- by Manpreet Singh
- July 1, 2024
- 0 Comments
ਪੰਜਾਬ ਪੁਲਿਸ ਦੇ ਆਈ ਜੀ ਹੈਡ ਕਵਾਟਰ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਦੇਸ਼ ਦੀ ਤਰ੍ਹਾਂ ਪੰਜਾਬ ਨੇ ਵੀ ਅੱਜ ਤਿੰਨ ਨਵੇਂ ਅਪਰਾਧਿਕ ਕਨੂੰਨਾਂ ਨੂੰ ਲਾਗੂ ਕਰ ਦਿੱਤਾ ਹੈ। ਗਿੱਲ ਨੇ ਦੱਸਿਆ ਕਿ ਇਨ੍ਹਾਂ ਕਨੂੰਨਾਂ ਵਿੱਚ ਖ਼ਾਸ ਵਿਵਸਥਾ ਹੈ। ਜਿਵੇਂ ਕਿ ਈ ਐਫ ਆਈ ਆਰ, ਸਰਚ ਸੀਜਰ ਅਤੇ ਜਾਂਚ ਵਰਗੇ ਕਈ ਹੋਰ
ਲਾਡੋਵਾਲ ਟੋਲ ਬੰਦ ਕਰਨ ਦਾ ਮਾਮਲਾ ਪਹੁੰਚਿਆ ਹਾਈਕੋਰਟ! ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
- by Preet Kaur
- July 1, 2024
- 0 Comments
ਲੁਧਿਆਣਾ ਵਿੱਚ ਜਲੰਧਰ-ਪਾਣੀਪਤ ਹਾਈਵੇ ’ਤੇ ਲਾਡੋਵਾਲ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਨੇ ਇਸ ਸਬੰਧੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। NHAI ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਕਿਸਾਨਾਂ ਨੇ 4 ਟੋਲ ਬੰਦ ਕਰ ਦਿੱਤੇ ਹਨ। ਇਸ ਨਾਲ ਹਰ ਰੋਜ਼
ਆਪ ਨੇ ਘੇਰਿਆ ਸ਼ੀਤਲ ਅੰਗੁਰਾਲ, ਲਗਾਏ ਗੰਭੀਰ ਦੋਸ਼
- by Manpreet Singh
- July 1, 2024
- 0 Comments
ਜਲੰਧਰ ਪੱਛਮੀ ਸੀਟ ਤੋਂ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ‘ਤੇ ਆਮ ਆਦਮੀ ਪਾਰਟੀ ਨੇ ਗੰਭੀਰ ਇਲਜ਼ਾਮ ਲਗਾਏ ਹਨ। ਇਸ ਦੌਰਾਨ ਅਨੰਦਪੁਰ ਸਾਹਿਬ ਤੋਂ ਆਪ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅੰਗੁਰਾਲ ‘ਤੇ ਜਬਰੀ ਵਸੂਲੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਨੇ ਸੰਦੀਪ ਕੁਮਾਰ ਨਾਂ ਦੇ ਵਿਅਕਤੀ
ਮਜ਼ਦੂਰ ਨਾਲ ਵਾਪਰਿਆ ਹਾਦਸਾ, ਇਸ ਕਾਰਨ ਗਈ ਜਾਨ
- by Manpreet Singh
- July 1, 2024
- 0 Comments
ਹਲਕਾ ਮਹਿਲ ਕਲਾਂ ਦੇ ਪਿੰਡ ਬੀਹਲਾ ਵਿੱਚ ਇਕ ਮਜ਼ਦੂਰ ਦੀ ਮੌਤ ਹੋ ਗਈ ਹੈ। ਮਜ਼ਦੂਰ ਸੋਹਣ ਖਾਨ ਪਿੰਡ ਦੇ ਸਰਕਾਰੀ ਸਕੂਲ ਵਿੱਚ ਪੁੱਟੀ ਖੂਹੀ ਵਿੱਚ ਕੰਮ ਕਰ ਰਿਹਾ ਸੀ ਤਾਂ ਅਚਾਨਕ ਹੀ ਮਿੱਟੀ ਦੀ ਢਿੱਗ ਡਿੱਗ ਗਈ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਪ੍ਰਪਾਤ ਹੋਈ ਜਾਣਕਾਰੀ ਮੁਤਾਬਕ ਸੋਹਣ ਖਾਨ ਪਿੰਡ ਦੇ ਸਰਕਾਰੀ ਸਕੂਲ ਵਿੱਚ
ਅੰਮ੍ਰਿਤਸਰ ਪੁਲਿਸ ਨੇ ਸੁਲਝਾਈ ਵੱਡੀ ਵਾਰਦਾਤ, ਚਲਾਇਆ ਇੰਟਰ ਸਟੇਟ ਅਪਰੇਸ਼ਨ
- by Manpreet Singh
- July 1, 2024
- 0 Comments
ਡੀਜੀਪੀ ਪੰਜਾਬ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੋਰਟ ਰੋਡ ਉੱਪਰ ਹੋਈ ਲੁੱਟ ਦੀ ਵਾਰਦਾਤ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਪੁਲਿਸ ਵੱਲੋਂ ਇਸ ਦੇ ਮੁੱਖ ਸਰਗਨੇ ਸਮੇਤ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇੰਟਰ ਸਟੇਟ ਅਪਰੇਸ਼ਨ ਨੂੰ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਦੀ