Punjab

ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਮਹਿੰਗਾ : 5 ਫੀਸਦੀ ਵਧੀਆਂ ਕੀਮਤਾਂ

ਪੰਜਾਬ ਦੇ ਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜ਼ਾ ਬੀਤੀ ਰਾਤ ਤੋਂ ਮਹਿੰਗਾ ਹੋ ਰਿਹਾ ਹੈ। ਦਿੱਲੀ ਤੋਂ ਜਲੰਧਰ ਜਾਣ ਵਾਲੇ ਮੁਸਾਫਰਾਂ ਨੂੰ ਹੁਣ ਪਿਛਲੀਆਂ ਦਰਾਂ ਨਾਲੋਂ 5 ਫੀਸਦੀ ਵੱਧ ਪੈਸੇ ਦੇਣੇ ਪੈਣਗੇ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਇੱਕ ਸਾਲ ਵਿੱਚ ਤੀਜੀ ਵਾਰ ਦਰਾਂ ਵਿੱਚ ਵਾਧਾ ਕੀਤਾ ਹੈ। ਜਾਣਕਾਰੀ ਦਿੰਦਿਆਂ ਲਾਡੋਵਾਲ ਟੋਲ ਪਲਾਜ਼ਾ ਦੇ ਇੱਕ ਅਧਿਕਾਰੀ

Read More
Punjab

ਪੰਜਾਬ ‘ਚ ਤਾਪਮਾਨ 2.2 ਡਿਗਰੀ ਡਿੱਗਿਆ, 4 ਜੂਨ ਤੱਕ ਹੀਟ ਵੇਵ ਦੀ ਚੇਤਾਵਨੀ

ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ਵਿੱਚ ਗਿਰਾਵਟ ਨੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਜ਼ਰੂਰ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ 4 ਜੂਨ ਤੱਕ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਪਰ 5 ਜੂਨ ਤੋਂ

Read More
India Punjab

ਚੋਣਾਂ ਤੋਂ ਬਾਅਦ ਆਏ ਐਗਜ਼ਿਟ ਪੋਲ, ਇਸ ਪਾਰਟੀ ਨੂੰ ਮਿਲਣਗੀਆਂ ਇੰਨੀਆਂ ਸੀਟਾਂ

ਪੰਜਾਬ ਸਮੇਤ ਦੇਸ਼ ਵਿੱਚ ਲੋਕ ਸਭਾ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ। ਜਿਸ ਤੋਂ ਬਾਅਦ ਵੱਖ-ਵੱਖ ਨਿਊਜ ਚੈਨਲਾਂ ਵੱਲੋਂ ਐਗਜ਼ਿਟ ਪੋਲ ਜਾਰੀ ਕੀਤੇ ਗਏ ਹਨ। ਸਾਰੇ ਹੀ ਚੈਨਲਾਂ ਦੇ ਐਗਜ਼ਿਟ ਪੋਲਾਂ ਵਿੱਚ ਭਾਜਪਾ ਅਤੇ ਐਨਡੀਏ ਨੂੰ ਸਪੱਸ਼ਟ ਬਹੁਮਤ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ। ਭਾਜਪਾ ਇਸ ਪੋਲ ਨੂੰ ਸਵੀਕਾਰ ਕਰ ਰਹੀ ਹੈ ਪਰ ਭਾਜਪਾ ਦੇ ਵਿਰੋਧ

Read More
Punjab

ਲੁਧਿਆਣਾ ’ਚ 3 ਦਿਨਾਂ ਤੋਂ ਨਹੀਂ ਮਿਲ ਰਿਹਾ ਪਾਣੀ, ਸੜਕਾਂ ’ਤੇ ਉੱਤਰੇ ਲੋਕ, ਝਾੜੂ ਸਾੜ ਕੇ AAP ਦਾ ਵਿਰੋਧ

ਲੁਧਿਆਣਾ ਵਿੱਚ ਇੱਕ ਪਾਸੇ ਗਰਮੀ ਦਾ ਕਹਿਰ ਜਾਰੀ ਹੈ, ਉੱਥੇ ਹੀ ਜੀਕੇ ਅਸਟੇਟ ਦੇ ਲੋਕਾਂ ਵਿੱਚ ਪਾਣੀ ਨੂੰ ਲੈ ਕੇ ਹਾਹਾਕਾਰ ਮੱਚੀ ਹੋਈ ਹੈ। ਇੱਥੇ ਪਿਛਲੇ 3 ਦਿਨਾਂ ਤੋਂ ਲੋਕਾਂ ਨੂੰ ਪਾਣੀ ਨਹੀਂ ਮਿਲ ਰਿਹਾ। ਗੁੱਸੇ ਵਿੱਚ ਆਏ ਲੋਕਾਂ ਨੇ ਅੱਜ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸੜਕ ਦੇ ਵਿਚਕਾਰ ਝਾੜੂਆਂ ਨੂੰ ਅੱਗ ਲਾ

Read More
Punjab

ਲੁਧਿਆਣਾ ’ਚ ਹਾਰਡਵੇਅਰ ਸ਼ੋਅਰੂਮ ’ਚ ਭਿਆਨਕ ਲੱਗੀ ਅੱਗ, ਦੂਜੀ ਮੰਜ਼ਿਲ ਸੜ ਕੇ ਸੁਆਹ

ਲੁਧਿਆਣਾ ਦੇ ਆਰਤੀ ਚੌਕ ਨੇੜੇ ਇੱਕ ਹਾਰਡਵੇਅਰ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ ਸ਼ੋਅਰੂਮ ’ਚ ਕੰਮ ਕਰ ਰਹੇ ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਆਸ-ਪਾਸ ਦੇ ਦੁਕਾਨਦਾਰਾਂ ਨੇ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਦੇਖ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਆਸ-ਪਾਸ ਦੇ ਦੁਕਾਨਦਾਰਾਂ

Read More
Punjab

ਮੁਹਾਲੀ ‘ਚ ਪ੍ਰਾਈਵੈਟ ਬੈਂਕ ਤੇ ਪ੍ਰਾਪਰਟੀ ਡੀਲਰ ਦੇ ਦਫਤਰ ਨੂੰ ਲੱਗੀ ਅੱਗ

ਮੁਹਾਲੀ ‘ਚ ਪ੍ਰਾਈਵੈਟ ਬੈਂਕ ਅਤੇ ਪ੍ਰਾਪਰਟੀ ਡੀਲਰ ਦੇ ਦਫਤਰ ਵਿੱਚ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬਿਰਗੇਡ ਦੀਆਂ ਚਾਰ ਗੱਡੀਆਂ ਵੱਲੋਂ ਬੜੀ ਮੁਸ਼ਕਿਲ ਨਾਲ 3 ਘੰਟਿਆਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਬੈਂਕ ਅਤੇ ਦਫਤਰ ਵਿੱਚ ਐਤਵਾਰ ਹੋਣ ਕਾਰਨ ਸਟਾਫ ਮੌਜੂਦ ਨਹੀਂ

Read More
Khetibadi Punjab

ਅੰਮ੍ਰਿਤਸਰ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਮੋਰਚੇ ਲਈ ਰਵਾਨਾ

ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੀ ਅਗਵਾਹੀ ਵਿੱਚ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੀਆਂ ਸਰਹੱਦਾਂ ’ਤੇ ਪਿਛਲੇ 112 ਦਿਨਾਂ ਤੋਂ ਮੋਰਚੇ ਲੱਗੇ ਹੋਏ ਹਨ। ਇਸ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਸਮੂਹ ਜਥੇਬੰਦੀਆਂ ਵੱਲੋਂ 2 ਜੂਨ ਨੂੰ ਮੋਰਚੇ ਵਿੱਚ ਵੱਡੇ ਜਥੇ ਸ਼ਾਮਿਲ ਕਰਨ ਦਾ ਪ੍ਰੋਗਰਾਮ ਉਲੀਕਿਆ

Read More