ਮਹਾਰਾਜਾ ਰਣਜੀਤ ਸਿੰਘ ਦੇ ਸਿੰਘਾਸਨ ਨੂੰ ਭਾਰਤ ਲਿਆਂਦਾ ਜਾਵੇ – ਰਾਘਵ ਚੱਡਾ
ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadda) ਨੇ ਅੱਜ ਰਾਜ ਸਭਾ ਵਿੱਚ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੇ ਸਿੰਘਾਸਨ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿੱਚ ਰੱਖਿਆ ਹੋਇਆ ਹੈ। ਭਾਰਤ ਸਰਕਾਰ ਨੂੰ ਯੂਨਾਈਟਿਡ ਕਿੰਗਡਮ ਸਰਕਾਰ ਨਾਲ ਸੰਪਰਕ ਕਰਨ ਲਈ ਕੂਟਨੀਤੀ
