ਮੂਸੇਵਾਲਾ ਵਾਂਗ ਕੀਤੇ ਟ੍ਰਿਪਲ ਮਰਡਰ ‘ਚ ਪੁਲਿਸ ਨੇ 7 ਸ਼ੂਟਰ ਗ੍ਰਿਫਤਾਰ ਕੀਤੇ ! 1500 ਕਿਲੋਮੀਟਰ ਦੂਰ ਲੁਕੇ ਸਨ !
ਪੰਜਾਬ ਪੁਲਿਸ ਦੀ AGTF ਅਤੇ ਮਹਾਰਾਸ਼ਟਰਾ ਪੁਲਿਸ ਦੀ ਕ੍ਰਾਈਮ ਬਰਾਂਚ ਟੀਮ ਦੇ ਜੁਆਇੰਟ ਆਪਰੇਸ਼ਨਸ ਤੋਂ ਬਾਅਦ ਇੰਨਾਂ ਦੀ ਗ੍ਰਿਫਤਾਰੀ ਹੋਈ ਹੈ
ਪੰਜਾਬ ਪੁਲਿਸ ਦੀ AGTF ਅਤੇ ਮਹਾਰਾਸ਼ਟਰਾ ਪੁਲਿਸ ਦੀ ਕ੍ਰਾਈਮ ਬਰਾਂਚ ਟੀਮ ਦੇ ਜੁਆਇੰਟ ਆਪਰੇਸ਼ਨਸ ਤੋਂ ਬਾਅਦ ਇੰਨਾਂ ਦੀ ਗ੍ਰਿਫਤਾਰੀ ਹੋਈ ਹੈ
ਕਰਨ ਔਜਲਾ UK ਵਿੱਚ ਸ਼ੋਅ ਕਰਨ ਗਏ ਹਨ ਜਿੱਥੇ ਉਨ੍ਹਾਂ ਦੇ ਬੂਟ ਸਟਿਆ ਗਿਆ
ਮੁਹਾਲੀ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਗਈ ਹੈ। ਫਿਲਮ ਦੀ ਰਿਲੀਜ਼ ਡੇਟ 6 ਸਤੰਬਰ ਰੱਖੀ ਗਈ ਸੀ ਪਰ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧ ਤੋਂ ਬਾਅਦ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ ਨਹੀਂ ਦਿੱਤਾ ਗਿਆ। ਜਿਸ ਤੋਂ ਬਾਅਦ ਕੰਗਨਾ ਨੇ
ਲੁਧਿਆਣਾ ਦੇ ਕਸਬਾ ਜਗਰਾਓਂ ਵਿੱਚ ਲੱਗੇ ਬਾਬਾ ਰੋਡੇ ਸ਼ਾਹ ਦੇ ਮੇਲੇ ਤੋਂ ਰਾਏਕੋਟ ਪਰਤ ਰਹੇ ਤਿੰਨ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਤਿੰਨੋਂ ਨੌਜਵਾਨ ਬਾਈਕ ‘ਤੇ ਸਵਾਰ ਸਨ। ਬਾਈਕ ਦੀ ਸਪੀਡ ਜ਼ਿਆਦਾ ਸੀ। ਤਿੰਨਾਂ ਦੇ ਸਿਰ ਪਿੱਪਲ ਦੇ ਦਰੱਖਤ ‘ਤੇ ਵੱਜੇ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਨੌਜਵਾਨ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਵੀਰਵਾਰ ਨੂੰ ਔਸਤ ਤਾਪਮਾਨ ‘ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿੱਚ 36 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 1.7 ਡਿਗਰੀ ਵਧ ਕੇ 33.9 ਡਿਗਰੀ ਹੋ ਗਿਆ ਹੈ। ਮੌਸਮ ਵਿਭਾਗ
ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਦੀ ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਦੇ ਮੁੱਖ ਸਕੱਤਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਦੌਰਾਨ ਅਦਾਲਤ ਨੇ ਜੇਲ੍ਹਾਂ ਵਿੱਚ ਜੈਮਰ ਲਗਾਉਣ ਲਈ ਸਰਕਾਰ ਦੀ ਵਾਹਵਾ ਝਾੜਝੰਬ ਕੀਤੀ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ
ਬਿਉਰੋ ਰਿਪੋਰਟ – ਲੁਧਿਆਣਾ ਵਿੱਚ ਫਿਰੋਜ਼ਪੁਰ ਰੋਡ ’ਤੇ ਸਥਿਤ ਪੁਲਿਸ ਕਮਿਸ਼ਨ ਦਫ਼ਤਰ (Ludhiana police commissioner office) ਤੋਂ ਕੁਝ ਮੀਟਰ ਦੂਰ ਧਰਨਾ ਲਾ ਕੇ ਬੈਠੇ ਜ਼ਬਰ ਜਨਾਹ ਪੀੜ੍ਹਤ ਨਾਬਾਲਿਗ ਅਤੇ ਉਸ ਦੀ ਮਾਂ ’ਤੇ ਕੁਝ ਔਰਤਾਂ ਨੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਫਿਰੋਜ਼ਪੁਰ ਰੋਡ ’ਤੇ ਜੰਮਕੇ ਦੋਵਾਂ ਪੱਖਾਂ ਵੱਲੋਂ ਇੱਟਾਂ-ਪੱਥਰ ਚੱਲੇ। ਇੱਟ-ਪੱਥਰ ਚੱਲਣ ਕਰਕੇ ਸੜਕ
ਬਿਉਰੋ ਰਿਪੋਰਟ – ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅਫ਼ਸਰਾਂ ’ਤੇ ਗੰਭੀਰ ਇਲਜ਼ਾਮ ਲਗਾਉਣ ਦੇ ਨਾਲ ਸਖ਼ਤ ਚਿਤਾਵਨੀ ਵੀ ਦਿੱਤੀ ਹੈ। ਆਪਣੇ ਹਲਕੇ ਅਧੀਨ ਪੈਂਦੇ ਪਿੰਡ ਨਯਾਗਾਓਂ ਪਹੁੰਚੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਕੁਝ ਅਫ਼ਸਰ ਮੇਰਾ ਨਾਂ ਲੈ ਕੇ ਭ੍ਰਿਸ਼ਟਾਚਾਰ ਕਰ ਰਹੇ ਹਨ। ਮੰਤਰੀ ਨੇ ਕਿਹਾ ਕਿ ਅਫ਼ਸਰ ਰਿਸ਼ਵਤ ਮੰਗ ਕੇ ਕਹਿੰਦੇ