India Punjab

ਪੰਜਾਬ ਨੇ ਹਰਿਆਣਾ ਦੇ ਬਹਾਦਰੀ ਪੁਰਸਕਾਰਾਂ ‘ਤੇ ਜਤਾਇਆ ਇਤਰਾਜ਼, ਸਪੀਕਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਹਰਿਆਣਾ ਪੁਲਿਸ (Haryana Police) ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਵਿਰੋਧ ਕਰ ਰਹੀਆਂ ਸਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਇਸ ਮਾਮਲੇ

Read More
India Khetibadi Punjab

ਸ਼ੰਭੂ ਬਾਰਡਰ ਖੋਲ੍ਹਣ ’ਤੇ ਸੁਪਰੀਮ ਕੋਰਟ ਦੇ ਫੈਸਲੇ ਕਿਸਾਨਾਂ ਦਾ ਬਿਆਨ! ਮਸਲੇ ਦੇ ਹੱਲ ਲਈ ਕਮੇਟੀ ਬਣਾਉਣ ’ਤੇ ਜਤਾਈ ਅਸਹਿਮਤੀ

ਬਿਉਰੋ ਰਿਪੋਰਟ: ਸ਼ੰਭੂ ਬਾਰਡਰ ਖੋਲ੍ਹਣ ਬਾਰੇ ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਾਉਣ ਦੇ ਫੈਸਲੇ ਬਾਰੇ ਕਿਸਾਨਾਂ ਦਾ ਕਹਿਣਾ ਹੈ ਪਹਿਲਾਂ ਉਹ ਸੁਪਰੀਮ ਕੋਰਟ ਦੇ ਆਰਡਰ ਦੀ ਕਾਪੀ ਲੈ ਕੇ ਉਸ ’ਤੇ ਵਿਚਾਰ ਕਰਨਗੇ ਅਤੇ ਉਸ ਤੋਂ ਬਾਅਦ ਹੀ ਇਸ ਫੈਸਲੇ ਤੇ ਅਸਲ ਪ੍ਰਤੀਕਿਰਿਆ ਦਿੱਤੀ ਜਾ ਸਕਦੀ ਹੈ। ਪਰ ਜਿਵੇਂ ਕਿ ਮੀਡੀਆ

Read More
Punjab

ਸੁਖਬੀਰ ਬਾਦਲ ਨੇ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਦਿੱਤਾ ਸਪੱਸ਼ਟੀਕਰਨ – ਪਰਮਜੀਤ ਸਰਨਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼

Read More
Punjab

ਆਂਗਨਵਾੜੀ ਕੇਂਦਰਾਂ ਤੋਂ ਮਿਲਣ ਵਾਲੀ ਪੰਜੀਰੀ ਹੈ ਬੇਹੱਦ ਹਾਨੀਕਾਰਕ! ਸੁਖਪਾਲ ਖਹਿਰਾ ਨੇ ਖੋਲ੍ਹੀ ਪੋਲ, ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਨੂੰ ਲਿਖੀ ਚਿੱਠੀ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਭੁਲੱਥ ਤੋਂ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਸਿਹਤ ਨਾਲ ਜੁੜਿਆ ਗੰਭੀਰ ਮੁੱਦਾ ਚੁੱਕ ਕੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕੇਂਦਰ ਤੋਂ ਐਕਸ਼ਨ ਦੀ ਮੰਗ ਕੀਤੀ ਹੈ। ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨੂੰ ਚਿੱਠੀ ਲਿਖ ਕੇ ਪੰਜਾਬ ਦੇ ਆਂਗਣਵਾੜੀ ਕੇਂਦਰਾਂ ਵਿੱਚ ਦਿੱਤੇ ਜਾ ਰਹੇ ਘਟੀਆ

Read More
Punjab

ਅੰਮ੍ਰਿਤਸਰ ਗਏ ਰਾਜਪਾਲ ਦੇ ਕਾਫਲੇ ਨਾਲ ਵਾਪਰੀ ਘਟਨਾ, ਜਵਾਨਾਂ ਨੂੰ ਲੱਗੀਆਂ ਸੱਟਾਂ

ਅੰਮ੍ਰਿਤਸਰ (Amritsar) ‘ਚ ਸਰਹੱਦੀ ਦੌਰੇ ‘ਤੇ ਗਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banvari Lal purohit)  ਦੇ ਕਾਫਲੇ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਰਾਜਪਾਲ ਪੁਰੋਹਿਤ ਦਾ ਕਾਫਲਾ ਪੁਲ ਮੌੜ ਤੋਂ ਘਰਿੰਡਾ ਵੱਲ ਆ ਰਿਹਾ ਸੀ। ਇਸ ਦੌਰਾਨ ਸੁਰੱਖਿਆ ਲਈ ਤਾਇਨਾਤ ਸੀਆਰਪੀਐਫ ਜਵਾਨਾਂ ਦੀ ਕਾਰ ਦਾ ਟਾਇਰ ਫਟ ਗਿਆ ਅਤੇ ਸੰਤੁਲਨ ਵਿਗੜਨ ਕਾਰਨ

Read More
Punjab

ਲੰਗੜੀ ਸਰਕਾਰ ਨੇ ਸਰਕਾਰ ਬਚਾਓ ਬਜਟ ਕੀਤਾ ਪੇਸ਼ – ਹਰਸਿਮਰਤ ਕੌਰ ਬਾਦਲ

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਨਿਰਾਸ਼ਜਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਸਰਕਾਰ ਬਚਾਓ ਬਜਟ ਹੈ। ਕੇਂਦਰ ਸਰਕਾਰ ਨੂੰ ਲੰਗੜੀ ਸਰਕਾਰ ਕਹਿੰਦਿਆਂ ਕਿਹਾ ਕਿ ਇਸ ਸਰਕਾਰ ਨੇ ਬਿਹਾਰ ਅਤੇ ਆਂਧਰਾ ਪ੍ਰਦੇਸ਼ ਤੋਂ ਇਲਾਵਾ ਹੋਰ ਕਿਸੇ ਰਾਜ ਬਾਰੇ ਕੁਝ ਵੀ ਨਹੀਂ ਸੋਚਿਆ

Read More