ਜੇਲ੍ਹ ਤੋਂ ਬਾਹਰ ਆਏ ਮਨੀਸ਼ ਸਿਸੋਦੀਆ ਦਾ ਜ਼ਬਰਦਸਤ ਸੁਆਗਤ ! ਬਾਹਰ ਆਉਂਦੇ ਹੀ 2 ਵੱਡੇ ਐਲਾਨ
17 ਮਹੀਨੇ ਬਾਅਦ ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ਤੋਂ ਬਾਹਰ ਆਏ
17 ਮਹੀਨੇ ਬਾਅਦ ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ਤੋਂ ਬਾਹਰ ਆਏ
ਪੰਜਾਬ ਹਰਿਆਣਾ ਹਾਈਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਾਈ ਗਈ ਪਟੀਸ਼ਨ ਦਾ ਨਿਪਟਾਰਾ ਕੀਤਾ
ਭਾਰਤ ਨੇ ਬੰਗਲਾਦੇਸ਼ ਦੇ ਹਾਲਾਤਾਂ ਨੂੰ ਵੇਖ ਦੇ ਹੋਏ ਵੀਜ਼ਾ ਸੈਂਟਰ ਬੰਦ ਕੀਤੇ
ਬਿਉਰੋ ਰਿਪੋਰਟ – ਸੌਦਾ ਸਾਧ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਪੈਰੋਲ ਅਤੇ ਫਰਲੋ ਨੂੰ ਲੈ ਕੇ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਜਾਜ਼ਤ ਦਿੱਤੀ ਹੈ ਕਿ ਤੁਸੀਂ ਡੇਰਾ ਮੁਖੀ ਨੂੰ ਪੈਰੋਲ ਅਤੇ ਫਰਲੋ ਦੇਣ ਦਾ ਫੈਸਲਾ ਆਪਣੇ ਪੱਧਰ ’ਤੇ ਕਰੋ। ਇਸ ਤੋਂ ਪਹਿਲਾਂ SGPC ਨੇ ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ
sit ਨੇ ਹਾਈਕੋਰਟ ਵਿੱਚ ਦੱਸਿਆ ਕਿ ਲਾਰੈਂਸ ਦਾ ਪਹਿਲਾਂ ਇੰਟਰਵਿਊ ਖਰੜ ਅਤੇ ਦੂਜਾ ਰਾਜਸਥਾਨ ਵਿੱਚ ਹੋਇਆ
ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਆਉਣ ਵਾਲੀਆਂ SGPC ਚੋਣਾਂ ਲਈ ਜਾਅਲੀ ਵੋਟਾਂ ਦੀ ਰਜਿਸਟਰੇਸ਼ਨ ਹੋ ਰਹੀ ਹੈ ਤੇ ਇਹ ਸਭ ਸੂਬਾ ਸਰਕਾਰ ਦੇ ਇਸ਼ਾਰੇ ’ਤੇ ਹੋ ਰਿਹਾ ਹੈ। ਇਸ ਦੇ ਵਿਰੁੱਧ ਅਕਾਲੀ ਦਲ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਸੇਵਾਮੁਕਤ ਜਸਟਿਸ ਐਸ
ਬਿਉਰੋ ਰਿਪੋਰਟ: ਕੇਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ 2024 (Waqf (Amendment) Bill 2024) ਨੂੰ ਲੈ ਕੇ ਅਕਾਲੀ ਦਲ ਨੇ ਆਪਣਾ ਵਿਰੋਧ ਜਤਾਇਆ ਹੈ। ਬਠਿੰਡਾ ਤੋਂ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਇਲਜ਼ਾਮ ਲਗਾਇਆ ਕਿ ਕੇਂਦਰ ਵੱਲੋਂ ਸਿਆਸੀ ਧਰੁਵੀਕਰਨ ਦੀਆਂ ਖੇਡਾਂ ਖੇਡੀਆਂ ਜਾ ਰਹੀਆਂ ਹਨ। ਉਹ ਨਹੀਂ ਚਾਹੁੰਦੇ ਹਨ ਕਿ ਘੱਟ ਗਿਣਤੀ ਸ਼ਾਂਤੀ ਨਾਲ ਰਹਿਣ, ਅਸੀਂ ਉਸ
ਫਾਜ਼ਿਲਕਾ (Fazilka) ‘ਚ ਚੋਰਾਂ ਅਤੇ ਲੁਟੇਰਿਆਂ ਦੇ ਹੌਸਲੇਂ ਇੰਨੇ ਵਧ ਗਏ ਹਨ ਕਿ ਉਹ ਹੁਣ ਫੁਰਮਾਨ ਜਾਰੀ ਕਰਨ ਲੱਗ ਪਏ ਹਨ। ਜਿਲੇ ਦੇ ਪਿੰਡ ਮਾਮੂਖੇੜਾ ਵਿੱਚ ਚੋਰਾਂ ਵੱਲ਼ੋਂ ਲਗਾਤਾਰ ਚੋਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਚੋਰਾਂ ਨੇ ਫੁਰਮਾਨ ਜਾਰੀ ਕੀਤਾ ਹੈ ਕਿ ਜੇਕਰ ਕਿਸੇ ਦੀ ਜੇਬ ਵਿੱਚੋਂ ਇਕ ਹਜ਼ਾਰ ਰੁਪਏ ਤੋਂ ਘੱਟ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder singh raja warring) ਨੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਆੜੇਂ ਹੱਥੀਂ ਲਿਆ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੁੱਛਿਆ ਕਿ ਲਾਰੈਂਸ ਬਿਸਨੋਈ ਵਰਗੇ ਗੈਗਸਟਰ ਖਿਲਾਫ ਕਈ ਸੂਬਿਆ ਵਿੱਚ ਕੇਸ ਦਰਜ ਹਨ ਪਰ ਗ੍ਰਹਿ ਮੰਤਰੀ ਉਸ ਖਿਲਾਫ ਕਾਰਵਾਈ ਕਿਉਂ ਨਹੀਂ ਕਰਦੇ। ਰਾਜਾ ਵੜਿੰਗ ਨੇ ਕਿਹਾ