ਕਰਾਟੇ ਚੈਂਪੀਅਨਸ਼ਿਪ ਜਿੱਤ ਕੇ ਪਰਤਿਆ ਖੰਨਾ ਦਾ ਖਿਡਾਰੀ, ਨਹੀਂ ਮਿਲਿਆ ਬਣਦਾ ਸਨਮਾਨ
- by Manpreet Singh
- May 29, 2024
- 0 Comments
ਦੇਸ਼ ਦੇ ਖਿਡਾਰੀ ਵਿਦੇਸ਼ਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ ਪਰ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ ਜਾਂਦਾ। ਅਜਿਹਾ ਹੀ ਤਾਜਾ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ, ਜਿੱਥੇ ਖੰਨਾ (Khanna) ਦੇ ਨੌਜਵਾਨ ਅਮਰੀਕਾ (America) ਵਿੱਚ ਪੈਰਾ ਵਰਲਡ ਕਰਾਟੇ ਚੈਂਪੀਅਨਸ਼ਿਪ ਜਿੱਤ ਕੇ ਸ਼ਹਿਰ ਪਰਤਿਆ ਪਰ ਉਸ ਦੇ ਸਨਮਾਨ ਨਹੀਂ ਕੀਤਾ ਗਿਆ। ਤਰੁਣ
ਕਿਸਾਨ ਦਾ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਜਾਰੀ, ਕੇਂਦਰੀ ਲੀਡਰ ਦਾ ਬਾਘਾ ਪੁਰਾਣਾ ‘ਚ ਕੀਤਾ ਵਿਰੋਧ
- by Manpreet Singh
- May 29, 2024
- 0 Comments
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਭਾਜਪਾ ਨੇ ਪੰਜਾਬ ਵਿੱਚ ਪੂਰਾ ਜ਼ੋਰ ਲਗਾਇਆ ਹੋਇਆ ਹੈ। ਭਾਜਪਾ (BJP) ਵੱਲੋਂ ਪਾਰਟੀ ਦੇ ਕੇਂਦਰੀ ਲੀਡਰਾਂ ਨੂੰ ਲਿਆ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਰ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਲੀਡਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਮੋਗਾ (Moga) ਦੇ ਕਸਬਾ ਬਾਘਾ ਪੁਰਾਣਾ
ਐਨ.ਕੇ.ਸ਼ਰਮਾ ਨੂੰ ਲੱਗਾ ਝਟਕਾ, ਮਾਮਲਾ ਹੋਇਆ ਦਰਜ
- by Manpreet Singh
- May 29, 2024
- 0 Comments
ਲੋਕ ਸਭਾ ਚੋਣਾਂ ਦੌਰਾਨ ਪਟਿਆਲਾ (Patiala) ਤੋਂ ਸ਼੍ਰੋਮਣੀ ਅਕਾਲੀ ਦਲ (Shrimani Akali dal) ਦੇ ਉਮੀਦਵਾਰ ਐਨ.ਕੇ.ਸ਼ਰਮਾ (NK Sharma) ਨੂੰ ਝਟਕਾ ਲੱਗਾ ਹੈ। ਸ਼ਰਮਾ ਉੱਤੇ ਚੋਣ ਨਿਯਮਾਂ ਦੀ ਉਲੰਘਣਾ ਕਰਨ ਤੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਅਨਾਜ ਮੰਡੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ