ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਨੇ ਐਲਾਨੀ ਅਗਲੀ ਰਣਨੀਤੀ
- by Preet Kaur
- August 31, 2024
- 0 Comments
ਬਿਉਰੋ ਰਿਪੋਰਟ: ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਤੋਂ ਲਾਈਵ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਗੁਰਪ੍ਰਤਾਪ ਸਿੰਘ ਵਡਾਲਾ ਨੇ
ਪੰਜ ਸਿੰਘ ਸਾਹਿਬਾਨਾਂ ਦੇ ਹੁਕਮਾਂ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਬਾਦਲ!
- by Preet Kaur
- August 31, 2024
- 0 Comments
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੀਤੇ ਦਿਨ ਪੰਜ ਸਿੰਘ ਸਾਹਿਬਾਨਾਂ ਵੱਲੋਂ ਧਾਰਮਿਕ ਸਜ਼ਾ ਸੁਣਾਉਂਦਿਆਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਤੇ ਉਨ੍ਹਾਂ ਨੂੰ ਖ਼ਿਮਾ ਜਾਚਨਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ ਕੀਤਾ ਗਿਆ। ਇਸ ਦੇ ਤਹਿਤ ਅੱਜ ਸੁਖਬੀਰ ਬਾਦਲ ਆਪਣੇ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਹਨ। ਇਸ ਦੌਰਾਨ
ਲੰਡਨ ’ਚ ਸਭ ਤੋਂ ਵੱਧ ਬੋਲੀ ਜਾਣ ਵਾਲੀ ਵਿਦੇਸ਼ੀ ਭਾਸ਼ਾ ਬੰਗਾਲੀ, ਪੰਜਾਬੀ ਨੂੰ ਇਹ ਮਿਲਿਆ ਸਥਾਨ
- by Gurpreet Singh
- August 31, 2024
- 0 Comments
ਲੰਡਨ ’ਚ ਸਭ ਤੋਂ ਜ਼ਿਆਦਾ ਬੋਲੀਆਂ ਜਾਣ ਵਾਲੀਆਂ ਟਾਪ 10 ਵਿਦੇਸ਼ੀ ਭਾਸ਼ਾਵਾਂ ਦੀ ਸੂਚੀ ’ਚ ਦੱਖਣੀ ਏਸ਼ੀਆਈ ਭਾਸ਼ਾ ਬੰਗਾਲੀ ਪਹਿਲੇ ਸਥਾਨ ’ਤੇ ਹੈ। ਐਡਲਟ ਐਜੂਕੇਸ਼ਨ ਅਤੇ ਚੈਰਿਟੀ ਸਿਟੀ ਲਿਟ ਵੱਲੋਂ ਕਰਵਾਏ ਗਏ ਸਰਵੇਖਣ ਅਨੁਸਾਰ ਬੰਗਾਲੀ ਨੂੰ ਅਧਿਕਾਰਤ ਤੌਰ ’ਤੇ ਲੰਡਨ ਵਿਚ ਅੰਗਰੇਜ਼ੀ ਤੋਂ ਬਾਅਦ ਦੂਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਵਿਦੇਸ਼ੀ ਭਾਸ਼ਾ ਵਜੋਂ ਨਾਮਜ਼ਦ
ਜਲੰਧਰ ’ਚ ਚੌਥੀ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਮੌਤ! ਕਾਰਨ ਜਾਣ ਉੱਡ ਜਾਣਗੇ ਹੋਸ਼
- by Preet Kaur
- August 31, 2024
- 0 Comments
ਜਲੰਧਰ: ਯੂਕੇ ਵੀਜ਼ਾ ਕਿੰਗ ਵਜੋਂ ਜਾਣੀ ਜਾਂਦੀ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦੇ ਇੱਕ ਮੁਲਾਜ਼ਮ ਦੀ ਜਲੰਧਰ ਬੱਸ ਸਟੈਂਡ ਨੇੜੇ ਸਥਿਤ ਦਫ਼ਤਰ ਦੀ ਚੌਥੀ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਗਈ। ਇਹ ਕਰਮਚਾਰੀ ਲੰਬੇ ਸਮੇਂ ਤੋਂ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਵਿੱਚ ਕੰਮ ਕਰ ਰਿਹਾ ਸੀ। ਮ੍ਰਿਤਕ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਗੌਰਵ ਵਜੋਂ ਹੋਈ ਹੈ,
ਕਾਰੋਬਾਰੀ ਦੇ ਬੇਟੇ ਨੂੰ ਅਗਵਾ ਕਰਕੇ ਮੰਗੀ ਦੀ ਫਿਰੌਤੀ 2 ਕਰੋੜ, ਪੰਜਾਬ ਪੁਲਿਸ ਨੇ ਕੁਝ ਹੀ ਘੰਟਿਆਂ ਚ ਹਿਮਾਚਲ ਤੋਂ ਬਰਾਮਦ ਕੀਤਾ ਬੱਚਾ
- by Gurpreet Singh
- August 31, 2024
- 0 Comments
ਪਠਾਨਕੋਟ ਵਿੱਚ ਇੱਕ ਕਾਰ ਵਿੱਚ ਸਵਾਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਇੱਕ ਵਪਾਰੀ ਦੇ 6 ਸਾਲਾ ਪੁੱਤਰ ਨੂੰ ਸਕੂਲ ਤੋਂ ਵਾਪਸ ਆਉਂਦੇ ਸਮੇਂ ਅਗਵਾ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮ ਨੇ ਇੱਕ ਪੱਤਰ ਸੜਕ ’ਤੇ ਸੁੱਟ ਦਿੱਤਾ। ਜਿਸ ਵਿੱਚ ਲਿਖਿਆ ਸੀ ਕਿ ਤੁਹਾਡਾ ਪੁੱਤਰ ਸਾਡੇ ਕੋਲ ਸੁਰੱਖਿਅਤ ਹੈ। ਜੇਕਰ ਤੁਸੀਂ ਸਾਡਾ ਸਾਥ ਦਿਓਗੇ ਤਾਂ ਬੱਚੇ ਨੂੰ
4 ਦਿਨ ਪਹਿਲਾਂ ਮਰ ਚੁੱਕੀ ਅੰਮ੍ਰਿਤ ਕੌਰ ਜ਼ਿੰਦਾ ਹੋਈ ! ਲਾਪਰਵਾਹੀ ਜਾਂ ਕਰਿਸ਼ਮਾ ?
- by Khushwant Singh
- August 31, 2024
- 0 Comments
ਸਸਕਾਰ ਤੋਂ ਪਹਿਲਾਂ ਜ਼ਿੰਦਾ ਹੋਈ 93 ਸਾਲ ਦੀ ਅੰਮ੍ਰਿਤ ਕੌਰ
ਕੰਗਨਾ ਦੀ ਫਿਲਮ ‘ਐਮਰਜੈਂਸੀ’ ਨੂੰ ਸੈਂਸਰ ਬੋਰਡ ਤੋਂ ਵੱਡਾ ਝਟਕਾ ! ਹਾਈਕੋਰਟ ‘ਚ ਦਿੱਤਾ ਵੱਡਾ ਬਿਆਨ
- by Khushwant Singh
- August 31, 2024
- 0 Comments
ਸੈਂਸਰ ਬੋਰਡ ਨੇ ਕਿਹਾ ਸਾਰੇ ਧਰਮਾਂ ਦੀ ਗੱਲ ਸੁਣਨ ਤੋਂ ਬਾਅਦ ਹੀ ਐਮਰਜੈਂਸੀ ਫਿਲਮ ਨੂੰ ਮਨਜ਼ੂਰੀ ਦਿੱਤੀ ਜਾਵੇਗੀ
ਸ਼ੰਭੂ ਬਾਰਡਰ ‘ਤੇ ਪਹੁੰਚੀ ਵਿਨੇਸ਼ ਫੋਗਾਟ ਦਾ ਕੀਤਾ ਗਿਆ ਸਨਮਾਨ, ਕਿਹਾ- ਹੱਕ ਮੰਗਣ ਵਾਲਾ ਹਰ ਵਿਅਕਤੀ ਸਿਆਸਤਦਾਨ ਨਹੀਂ ਹੁੰਦਾ
- by Gurpreet Singh
- August 31, 2024
- 0 Comments
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚੇ ਕਿਸਾਨਾਂ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ। ਕਿਸਾਨ ਅੰਦੋਲਨ 2 ਦੇ 200 ਦਿਨ ਪੂਰੇ ਹੋਣ ‘ਤੇ ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤੋਂ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚੇ ਹਨ। ਇਸੇ ਦੌਰਾਨ ਪਹਿਲਵਾਨ ਵਿਨੇਸ਼ ਫੋਗਾਟ ਵੀ ਅੱਜ ਇੱਥੇ ਪਹੁੰਚੀ ਹੈ। ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ
