CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ
ਬਿਉਰੋ ਰਿਪੋਰਟ – ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ ਵਾਅਦਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਪੰਜਾਬ ਦੀਆਂ ਮਹਿਲਾਵਾਂ ਨੂੰ 1100 ਰੁਪਏ ਨਾ ਦੇਣ ਦਾ ਵਾਅਦਾ ਪੂਰਾ ਕਰਨ ‘ਤੇ ਆਮ ਆਦਮੀ ਪਾਰਟੀ ਨੂੰ ਬੀਜੇਪੀ ਅਤੇ ਕਾਂਗਰਸ ਲਗਾਤਾਰ ਘੇਰ ਰਹੀ ਸੀ । ਪਰ ਹੁਣ