ਭਾਜਪਾ ਨੇ ਖਿੱਚੀ ਜਲੰਧਰ ਪੱਛਮੀ ਜ਼ਿਮਨੀ ਚੋਣ ਦੀ ਤਿਆਰੀ, ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
- by Manpreet Singh
- June 17, 2024
- 0 Comments
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ੀਤਲ ਅੰਗੁਰਾਲ (Sheetal Angural) ਵੱਲੋਂ ਜਲੰਧਰ ਪੱਛਮੀ (Jalandhar west) ਹਲਕੇ ਤੋਂ ਜਿੱਤ ਹਾਸਲ ਕੀਤੀ ਗਈ ਸੀ। ਉਹ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਕਾਰਨ ਇਹ
ਦਿਲਜੀਤ ਤੇ ਪ੍ਰਭਾਸ ਦਾ ਗਾਣਾ ‘Bhairava Anthem’ ਰਿਲੀਜ਼! ਪ੍ਰਭਾਸ ਨੇ ਸਜਾਈ ‘ਤੁਰਲੇ ਵਾਲੀ ਪੱਗ’ ਐਕਸ ’ਤੇ ਕਰ ਰਿਹਾ ਟਰੈਂਡ
- by Preet Kaur
- June 17, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – ਪੰਜਾਬੀ ਸਟਾਰ ਦਿਲਜੀਤ ਦੁਸਾਂਝ ਦੀ ਚੁਫ਼ੇਰੇ ਬੱਲੇ-ਬੱਲੇ ਹੋ ਰਹੀ ਹੈ। ਅੱਜ ਸਵੇਰ ਦਾ ਉਨ੍ਹਾਂ ਦਾ ਨਾਂ ਐਕਸ ’ਤੇ ਟਰੈਂਡ ਕਰ ਰਿਹਾ ਹੈ। ਦਰਅਸਲ ਅੱਜ ਦਿਲਜੀਤ ਦੋਸਾਂਝ ਤੇ ਸਾਊਥ ਦੇ ਅਦਾਕਾਰ ਪ੍ਰਭਾਸ ਦਾ ਗਾਣਾ ‘Bhairava Anthem’ ਰਿਲੀਜ਼ ਹੋਇਆ ਹੈ ਜੋ ਫੈਨਜ਼ ਨੂੰ ਕਾਫ਼ੀ ਪਸੰਦ ਆ ਰਿਹਾ ਹੈ। ਬੀਤੇ ਦਿਨ ਵੀ ਦਿਲਜੀਤ
ਜੰਮੂ-ਕਸ਼ਮੀਰ ’ਚ ਅੱਤਵਾਦੀ ਹਮਲਿਆਂ ਬਾਅਦ ਪਠਾਨਕੋਟ ’ਚ ਵੱਡੀ ਘਟਨਾ! ਮੰਦਿਰ ’ਚ ਸ਼ਿਵਲਿੰਗ ’ਤੇ ਮਿਲਿਆ ਪਾਕਿਸਤਾਨੀ ਨੋਟ
- by Preet Kaur
- June 17, 2024
- 0 Comments
ਪਿਛਲੇ ਦਿਨੀਂ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲਿਆਂ ਬਾਅਦ ਹੁਣ ਪਠਾਨਕੋਟ ਵਿੱਚ ਰੈੱਡ ਅਲਰਟ ਜਾਰੀ ਹੈ। ਇਸ ਦੇ ਚੱਲਦਿਆਂ ਅੱਜ ਸਵੇਰੇ ਪਠਾਨਕੋਟ ਦੇ ਮਸ਼ਹੂਰ ਬਰਫ਼ਾਨੀ ਮੰਦਰ ਵਿੱਚ ਸਥਾਪਿਤ ਸ਼ਿਵਲਿੰਗ ਉੱਤੇ ਪਾਕਿਸਤਾਨ ਦਾ 100 ਰੁਪਏ ਦਾ ਲਾਲ ਨੋਟ ਮਿਲਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਹੜਕੰਪ ਮਚ ਗਿਆ ਹੈ। ਇਹ ਮੰਦਿਰ ਜਲੰਧਰ ਨੈਸ਼ਨਲ ਹਾਈਵੇ ’ਤੇ ਸਥਿਤ
ਹਿਮਾਚਲ ’ਚ ਚੰਡੀਗੜ੍ਹ ਪੁਲਿਸ ਦੇ ਸਿੱਖ ਅਫ਼ਸਰ ਨਾਲ ਹੋਇਆ ਮਾੜਾ ਸਲੂਕ
- by Gurpreet Singh
- June 17, 2024
- 0 Comments
ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਸਪੈਨਿਸ਼ ਕਪਲ਼ ‘ਤੇ ਹੋਏ ਹਮਲੇ ਦਾ ਮਾਮਲੇ ਹਾਲੇ ਠੰਡਾ ਨਹੀਂ ਹੋਇਆ ਕਿ ਚੰਡੀਗੜ੍ਹ ਪੁਲਿਸ ਦੇ ਇਕ ਏਐਸਆਈ ਪਰਮਜੀਤ ਸਿੰਘ ’ਤੇ ਉਨ੍ਹਾਂ ਦੇ ਪਰਵਾਰ ਨਾਲ ਹਿਮਾਚਲ ਪ੍ਰਦੇਸ਼ ’ਚ ਮਾੜਾ ਵਿਵਹਾਰ ਹੋਣ ਦੀ ਖ਼ਬਰ ਮਿਲੀ ਹੈ। ਡਲਹੌਜ਼ੀ ਦੇ ਸਥਾਨਕ ਨਿਵਾਸੀਆਂ ਨੇ ਚੰਡੀਗੜ੍ਹ ’ਚ ਨਵੀਂ ਐਮ.ਪੀ. ਕੰਗਨਾ ਰਨੌਤ ਦੇ ਥੱਪੜ ਮਾਰੇ ਜਾਣ ਦਾ
ਦੁਬਈ ‘ਚੋਂ ਫਾਂਸੀ ਦੀ ਸਜ਼ਾ ਮੁਆਫ ਕਰਵਾ 9 ਸਾਲ ਬਾਅਦ ਪਰਤਿਆ ਨੌਜਵਾਨ, ਡਾ. ਓਬਰਾਏ ਬਣੇ ਮਸੀਹਾ
- by Manpreet Singh
- June 17, 2024
- 0 Comments
ਪੰਜਾਬੀ ਰੁਜ਼ਗਾਰ ਦੀ ਭਾਲ ਲਈ ਵਿਦੇਸ਼ਾਂ ਦਾ ਰੁਖ ਕਰਦੇ ਹਨ ਪਰ ਕਈ ਵਾਰੀ ਹਾਲਾਤ ਅਜਿਹੇ ਬਣ ਜਾਂਦੇ ਹਨ, ਜਿਸ ਨਾਲ ਉਹ ਮੁਸ਼ਕਲਾਂ ਵਿੱਚ ਫਸ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ, ਜਿੱਥੇ ਤਿੰਨ ਨੌਜਵਾਨਾਂ ਨੂੰ ਫਾਂਸੀ ਦੀ ਸ਼ਜਾ ਹੋਈ ਸੀ। ਪਰ ਇਨ੍ਹਾਂ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.
ਪੰਜਾਬ ਦੇ ਰੇਲਵੇ ਸਟੇਸ਼ਨਾਂ ਸਣੇ ਕਈ ਧਾਰਮਿਕ ਸਥਾਨ ਬੰਬ ਨਾਲ ਉਡਾਉਣ ਦੀ ਧਮਕੀ! ਅਲਰਟ ਜਾਰੀ
- by Preet Kaur
- June 17, 2024
- 0 Comments
ਮੁਹਾਲੀ ਸਮੇਤ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ਤੇ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਤੇ ਚੰਡੀਗੜ੍ਹ ਸਮੇਤ ਹੋਰ ਸਟੇਸ਼ਨਾਂ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਅੱਤਵਾਦੀ ਹਮਲੇ ਦੀ ਧਮਕੀ ਵਾਲੇ ਪੱਤਰ ਵਿੱਚ ਜੰਮੂ-ਕਸ਼ਮੀਰ, ਪੰਜਾਬ ਅਤੇ ਹਿਮਾਚਲ ਵਿੱਚ ਵੱਡੀ ਅੱਤਵਾਦੀ
ਜਲੰਧਰ ਪੱਛਮੀ ਸੀਟ ’ਤੇ ਬੀਜੇਪੀ ਨੇ ਵੀ ਐਲਾਨਿਆ ਉਮੀਦਵਾਰ
- by Preet Kaur
- June 17, 2024
- 0 Comments
ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਤੋਂ ਬਾਅਦ ਬੀਜੇਪੀ ਨੇ ਵੀ ਜਲੰਧਰ ਪੱਛਮੀ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਪਾਰਟੀ ਨੇ ਉਮੀਦਵਾਰ ਬਣਾਇਆ ਹੈ। 2022 ਵਿੱਚ ਸ਼ੀਤਲ ਨੇ ਆਮ ਆਦਮੀ ਪਾਟਰੀ ਦੀ ਟਿਕਟ ‘ਤੇ ਚੋਣ ਜਿੱਤੀ ਸੀ। 2024 ਦੀਆਂ ਲੋਕਸਭ ਚੋਣਾਂ ਤੋਂ ਠੀਕ ਪਹਿਲਾਂ ਸ਼ੀਤਲ ਅੰਗੁਰਾਲ ਵਿਧਾਇਕੀ ਤੋਂ
ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ! ਬੀਜੇਪੀ ਦੇ ਦਿੱਗਜ ਆਗੂ ਦੇ ਪੁੱਤਰ ਨੂੰ ਬਣਾਇਆ ਉਮੀਦਵਾਰ
- by Preet Kaur
- June 17, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – 10 ਜੁਲਾਈ ਨੂੰ ਜਲੰਧਰ ਪੱਛਮੀ (JALANDHAR WEST) ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਮਹਿੰਦਰ ਭਗਤ (Mohinder Bhagat) ਨੂੰ ਆਪਣਾ ਉਮੀਦਵਾਰ ਬਣਾਇਆ ਹੈ, ਉਹ ਪਹਿਲਾਂ 2017 ਵਿੱਚ ਬੀਜੇਪੀ ਦੀ ਟਿਕਟ ‘ਤੇ ਜਲੰਧਰ ਪੱਛਮੀ ਤੋਂ ਚੋਣ ਲੜ ਚੁੱਕੇ ਹਨ ਪਰ