ਪੰਜਾਬ ਪੁਲਿਸ ਦੀਆਂ ਕਾਲੀਆਂ ਭੇਡਾਂ ਕੌਣ ਹਨ ? ਖਾਸ ਰਿਪੋਰਟ
SIT ਦੀ ਰਿਪੋਰਟ ਵਿੱਚ ਖੁਲਾਸਾ ਕਿ ਲਾਰੈਂਸ ਦਾ ਪਹਿਲਾਂ ਇੰਟਰਵਿਊ ਖਰੜ ਵਿੱਚ ਹੋਇਆ ਸੀ
SIT ਦੀ ਰਿਪੋਰਟ ਵਿੱਚ ਖੁਲਾਸਾ ਕਿ ਲਾਰੈਂਸ ਦਾ ਪਹਿਲਾਂ ਇੰਟਰਵਿਊ ਖਰੜ ਵਿੱਚ ਹੋਇਆ ਸੀ
ਬਿਉਰੋ ਰਿਪੋਰਟ – ਹੁਸ਼ਿਆਰਪੁਰ ਵਿੱਚ ਇੱਕ ਕਾਰ ਪੁਲ਼ ਤੋਂ ਹੇਠਾਂ ਡਿੱਗ ਗਈ। ਹਾਦਸੇ ਵਿੱਚ ਇੱਕ ਕਾਰ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ। ਜਦਕਿ 2 ਗੰਭੀਰ ਜਖ਼ਮੀ ਹੋਏ ਹਨ। ਇਤਲਾਹ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਟਾਂਡਾ ਰੋਡ ’ਤੇ ਹੋਈ, ਦੱਸਿਆ ਜਾ ਰਿਹਾ
ਬਿਉਰੋ ਰਿਪੋਰਟ: ਬੇਅਦਬੀ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਸਾਬਕਾ ਆਈਜੀ ਰਣਬੀਰ ਸਿੰਘ ਖੱਟੜਾ ਦੀ ਬਿਆਨਬਾਜ਼ੀ ਦੇ ਮਾਮਲੇ ਵਿੱਚ SGPC ਨੇ ਬੀਤੇ ਦਿਨ ਜਵਾਬ ਦਿੱਤਾ ਸੀ ਤੇ ਅੱਜ ਫੇਰ ਪ੍ਰੈਸ ਕਾਨਫਰੰਸ ਕਰਕੇ ਤੱਥਾਂ ਤੇ ਸਬੂਤਾਂ ਸਣੇ ਖੱਟੜਾ ਦੇ ਬਿਆਨਾਂ ਦਾ ਸਪਸ਼ਟੀਕਰਨ ਦਿੱਤਾ ਹੈ। ਪ੍ਰਦੀਪ ਕਲੇਰ ਦੀ ਗ੍ਰਿਫ਼ਤਾਰੀ ਤੇ ਰਿਹਾਈ ਦੇ ਸਬੰਧ ਵਿੱਚ ਉਨ੍ਹਾਂ ਪੰਜਾਬ ਸਰਕਾਰ ਨੂੰ
ਪੰਜਾਬ ਸਰਕਾਰ ਪੰਜਾਬੀਆਂ ਨੂੰ ਇਕ ਹੋਰ ਤੋਹਫਾ ਦੇਣ ਜਾ ਰਹੀ ਹੈ। ਦਿੱਲੀ ਦੇ ਹਵਾਈ ਅੱਡੇ (Delhi Airport) ‘ਤੇ ਪੰਜਾਬੀਆਂ ਲਈ ਵਿਸ਼ੇਸ਼ ਕਾਊਂਟਰ ਖੁੱਲ੍ਹਣ ਜਾ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ‘ਤੇ ਸੁਵਿਧਾ ਕੇਂਦਰ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਕਾਊਂਟਰ ਆਈ.ਜੀ.ਆਈ ਹਵਾਈ ਅੱਡੇ ਟਰਮੀਨਲ-3 ਵਿਖੇ ਸਥਿਤ ਹੋਵੇਗਾ। ਇਸ ਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(Bhagwant Maan) ਇਸ ਵਾਰ 15 ਅਗਸਤ ਨੂੰ ਆਜ਼ਾਦੀ ਦਿਹਾੜੇ (Independence Day) ਦੇ ਮੌਕੇ ‘ਤੇ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ। ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਵਾਰ ਦਾ ਰਾਜ ਪੱਧਰੀ ਸਮਾਗਮ ਜਲੰਧਰ ਵਿੱਚ ਹੋਵੇਗਾ। ਇਸ ਦੇ ਨਾਲ ਹੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ
ਬਿਉਰੋ ਰਿਪੋਰਟ – ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈਕੇ SIT ਨੇ ਪਹਿਲਾਂ ਹਾਈਕੋਰਟ ਵਿੱਚ ਦਾਅਵਾ ਕੀਤਾ ਸੀ ਕਿ ਗੈਂਗਸਟਰ ਦਾ ਇੰਟਰਵਿਊ ਪੰਜਾਬ ਵਿੱਚ ਹੋਇਆ ਹੈ, ਅੱਜ ਕਿਸ ਜੇਲ੍ਹ ਵਿੱਚ ਹੋਇਆ ਇਸ ਸਬੰਧੀ ਵੀ ਖੁਲਾਸਾ ਕੀਤਾ ਹੈ। ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਨੂੰ SIT ਮੁਖੀ ਸੁਬੋਧ ਕੁਮਾਰ ਨੇ ਦੱਸਿਆ ਹੈ ਕਿ ਲਾਰੈਂਸ ਦਾ ਪਹਿਲਾਂ
ਆਮ ਆਦਮੀ ਪਾਰਟੀ (AAP) ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ (Haryana Assembly Election) ਲਈ ਕਮਰ ਕੱਸੀ ਹੋਈ ਹੈ। ਇਸੇ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਚਰਖੀ ਦਾਦਰੀ ਵਿੱਚ ਰੈਲੀ ਕਰ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਵੱਲੋਂ ਹਰਿਆਣਾ ਵਿੱਚ ਬਦਲਾਅ ਲਿਆਉਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਭਾਜਪਾ ‘ਤੇ ਤੰਜ ਕੱਸਦੇ
ਬਿਉਰੋ ਰਿਪੋਰਟ: ਕਬੱਡੀ ਪ੍ਰੇਮੀਆਂ ਲਈ ਬਹੁਤ ਦੁਖਦਾਈ ਖ਼ਬਰ ਹੈ। ਮਸ਼ਹੂਰ ਰੇਡਰ ਅਵਤਾਰ ਬਾਜਵਾ ਦੀ ਮੌਤ ਹੋ ਗਈ ਹੈ। ਉਹ ਮੇਜਰ ਲੀਗ ਕਬੱਡੀ ਫੈਡਰੇਸ਼ਨ ਦੀ ਟੈਕਨੀਕਲ ਟੀਮ ਦਾ ਅਹਿਮ ਮੈਂਬਰ ਸੀ। ਉਸ ਦੀ ਮੌਤ ਨਾਲ ਕਬੱਡੀ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਹੈ। ਅਵਤਾਰ ਬਾਜਵਾ ਦੇਖਣ ਨੂੰ ਧੀਮਾ ਪਰ ਜਾਨ ਵਿੱਚ ਤਕੜਾ ਰੇਡਰ ਸੀ। ਉਸਦੇ ਘਰ ਦਾ