Punjab

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਇਆ ਵਿਆਹ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਉਨ੍ਹਾਂ ਨੇ ਸ਼ਹਿਬਾਜ਼ ਸੋਹੀ ਨਾਲ ਲਾਵਾਂ ਲਈਆਂ ਹਨ। ਇਸ ਤੋਂ ਬਾਅਦ ਰਸਮ ਜ਼ੀਰਕਪੁਰ ਦੇ ਇੱਕ ਮੈਰਿਜ ਪੈਲੇਸ ਵਿੱਚ ਹੋਵੇਗੀ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਈ ਮੰਤਰੀਆਂ, ਵਿਧਾਇਕਾਂ ਅਤੇ ਪ੍ਰਮੁੱਖ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਂਜ ਦੋਵੇਂ ਧਿਰਾਂ

Read More
Punjab

ਅਕਾਲੀ ਦਲ ‘ਚ ਸਭ ਕੁਝ ਠੀਕ ਨਹੀਂ, ਸੀਨੀਅਰ ਲੀਡਰ ਨੇ ਜਾਰੀ ਪ੍ਰੈਸ ਨੋਟ ‘ਤੇ ਚੁੱਕੇ ਸਵਾਲ

ਸ਼੍ਰੋਮਣੀ ਅਕਾਲੀ ਦਲ (Shrimoni Akali Dal) ਆਪਣੇ ਸਭ ਤੋਂ ਮਾੜੇ ਦੌਰ ਵਿੱਚੋਂ ਲੰਘ ਰਿਹਾ ਹੈ। ਪਿਛਲੀਆਂ ਦੋ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦਾ ਪ੍ਰਦਰਸ਼ਨ ਬੇਹੱਦ ਮਾੜਾ ਰਿਹਾ ਹੈ, ਜਿਸ ਤੋਂ ਬਾਅਦ ਸਮੇਂ-ਸਮੇਂ ‘ਤੇ ਅਲੱਗ-ਅਲੱਗ ਅਕਾਲੀ ਲੀਡਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੋਂ ਅਸਤੀਫਾ ਮੰਗਿਆ ਸੀ ਪਰ ਸੁਖਬੀਰ ਅਸਤੀਫਾ

Read More
Punjab

ਪੰਜਾਬ ‘ਚ ਕੱਲ੍ਹ ਰਹੇਗੀ ਛੁੱਟੀ, ਮਨਾਈ ਜਾਵੇਗੀ ਈਦ

ਪੰਜਾਬ ਸਰਕਾਰ ਵੱਲੋਂ ਕੱਲ੍ਹ 17 ਜੂਨ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਵਿੱਚ ਕੱਲ੍ਹ ਈਦ-ਉੱਲ-ਜੂਹਾ ਬਕਦੀਰ ਨੂੰ ਲੈ ਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਈਦ-ਉੱਲ-ਜੂਹਾ ਬਕਦੀਰ ਮੁਸਲਿਮ ਭਾਈਚਾਰੇ ਦਾ ਇਕ ਵੱਡਾ ਤਿਉਹਾਰ ਹੁੰਦਾ ਹੈ, ਜਿਸ ਨੂੰ ਦੇਖਦਿਆਂ ਹੋਇਆਂ ਕੱਲ੍ਹ ਸੂਬੇ ਵਿੱਚ ਛੁੱਟੀ ਰਹੇਗੀ। 17 ਜੂਨ ਨੂੰ ਸੂਬੇ ਦੇ

Read More
Punjab

ਕਿਸਾਨਾਂ ਨੇ ਅੱਜ ਲਾਡੋਵਾਲ ਟੋਲ ਪਲਾਜ਼ਾ ਕਰਾਵਾਇਆ ਫ੍ਰੀ, ਬਿਨਾਂ ਟੈਕਸ ਭਰੇ ਲੰਘ ਰਹੇ ਵਾਹਨ

ਜਲੰਧਰ : ਪੰਜਾਬ ‘ਚ ਜਲੰਧਰ-ਪਾਣੀਪਤ ਹਾਈਵੇ ‘ਤੇ ਲੁਧਿਆਣਾ ਨੇੜੇ ਬਣੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਿਸਾਨਾਂ ਨੇ ਮੁਫਤ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਟੋਲ ਬੂਥਾਂ ‘ਤੇ ਕਬਜ਼ਾ ਕਰ ਲਿਆ ਹੈ। ਟੋਲ ਦੇ ਮੁਲਾਜ਼ਮਾਂ ਨੂੰ ਉਥੋਂ ਹਟਾ ਦਿੱਤਾ ਗਿਆ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਟੋਲ ਦਰਾਂ ਵਿੱਚ ਵਾਧੇ ਦਾ ਵਿਰੋਧ ਕਰ ਰਹੀ ਹੈ। ਉਨ੍ਹਾਂ

Read More
Punjab

IIM ਅੰਮ੍ਰਿਤਸਰ ਦੇ ਵਿਦਿਆਰਥੀਆਂ ਦਾ ਅਨੋਖਾ ਪ੍ਰਦਰਸ਼ਨ, ਜਾਣੋ ਕੀ ਹੈ ਵਿਦਿਆਰਥੀਆਂ ਦੀ ਮੰਗ

ਅੰਮ੍ਰਿਤਸਰ : ਪੰਜਾਬ ‘ਚ ਕਹਿਰ ਦੀ ਗਰਮੀ ਪੈ ਰਹੀ ਹੈ, ਅੰਮ੍ਰਿਤਸਰ ‘ਚ ਤਾਪਮਾਨ 45 ਡਿਗਰੀ ਨੂੰ ਪਾਰ ਕਰ ਗਿਆ ਹੈ ਪਰ IIM ਅੰਮ੍ਰਿਤਸਰ ਦੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਏਅਰ ਕੰਡੀਸ਼ਨਰ (ਏ.ਸੀ.) ਦੀ ਸਹੂਲਤ ਨਹੀਂ ਮਿਲ ਰਹੀ ਹੈ। ਅਜਿਹੇ ‘ਚ ਉੱਥੇ ਮੌਜੂਦ ਵਿਦਿਆਰਥੀਆਂ ਨੇ ਮੈਨੇਜਮੈਂਟ ਦਾ ਧਿਆਨ ਖਿੱਚਣ ਲਈ ਵੱਖਰੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ।

Read More
Punjab

ਲੁਧਿਆਣਾ ‘ਚ ਅੱਜ ਹੋਵੇਗੀ UPSC ਦੀ ਪ੍ਰੀਖਿਆ, ਸੁਰੱਖਿਆ ਦੇ ਸਖ਼ਤ ਪ੍ਰਬੰਧ, 17 ਪ੍ਰੀਖਿਆ ਕੇਂਦਰਾਂ ‘ਤੇ ਧਾਰਾ 144 ਲਾਗੂ

ਲੁਧਿਆਣਾ : ਅੱਜ 16 ਜੂਨ ਦਿਨ ਐਤਵਾਰ ਨੂੰ ਲੁਧਿਆਣਾ ਵਿਖੇ ਹੋਣ ਵਾਲੀ UPSC (ਸਿਵਲ ਸੇਵਾਵਾਂ) ਦੀ ਪ੍ਰੀਖਿਆ ਲਈ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰੀਖਿਆ ਦੋ ਸ਼ਿਫਟਾਂ ਵਿੱਚ ਹੋਵੇਗੀ, ਪਹਿਲੀ ਸਵੇਰੇ 9.30 ਤੋਂ 11.30 ਵਜੇ ਤੱਕ ਅਤੇ ਫਿਰ ਦੂਜੀ 2.30 ਤੋਂ 4.30 ਵਜੇ ਤੱਕ। ਪ੍ਰੀਖਿਆ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Read More