ਪਠਾਨਕੋਟ ’ਚ ਵੱਡਾ ਬੱਸ ਹਾਦਸਾ! 22 ਸਾਲਾ ਸਵਾਰੀ ਦੀ ਮੌਤ, 16 ਜ਼ਖ਼ਮੀ
- by Preet Kaur
- September 7, 2024
- 0 Comments
ਬਿਉਰੋ ਰਿਪੋਰਟ: ਪਠਾਨਕੋਟ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਬੀਤੀ ਰਾਤ ਪਠਾਨਕੋਟ-ਚੰਬਾ ਨੈਸ਼ਨਲ ਹਾਈਵੇਅ ਉਤੇ ਪਿੰਡ ਬੁੰਗਲ ਬਧਾਨੀ ਨੇੜੇ ਸਵਾਰੀਆਂ ਨਾਲ ਭਰੀ ਹਿਮਾਚਲ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਇੱਕ ਸਵਾਰੀ ਦੀ ਮੌਤ ਹੋ ਗਈ ਜਦਕਿ 16 ਜ਼ਖ਼ਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਓਵਰਸਪੀਡ ਕਾਰਨ ਵਾਪਰਿਆ ਹੈ ਜਿਸ
ਸਰਕਾਰੀ ਅਦਾਰੇ ਹੀ ਕਿਸਾਨਾਂ ਨੂੰ ਵੰਡ ਰਹੇ ਨਕਲੀ ਖਾਦਾਂ! ਕਿਸਾਨਾਂ ਵੱਲੋਂ ਸੰਘਰਸ਼ ਵਿੱਢਣ ਦੀ ਚੇਤਾਵਨੀ, ‘DAP ਖਾਦ ਦਾ ਪ੍ਰਬੰਧ ਕਰੇ ਸਰਕਾਰ, ਨਹੀਂ ਤਾਂ…!’
- by Preet Kaur
- September 7, 2024
- 0 Comments
ਬਿਉਰੋ ਰਿਪੋਰਟ: ਸ਼ੰਭੂ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪੰਜਾਬ ਪੱਧਰੀ ਮੀਟਿੰਗ ਹੋਈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੀਨੀਅਰ ਮੀਤ ਜਸਵੀਰ ਸਿੰਘ ਸਿੱਧੂਪੁਰ, ਕਾਕਾ ਸਿੰਘ ਕੋਟੜਾ, ਮੇਹਰ ਸਿੰਘ ਥੇੜੀ, ਤੇ ਮਾਨ ਸਿੰਘ ਰਾਜਪੁਰਾ ਨੇ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਸਰਕਾਰੀ ਏਜੰਸੀ
ਪੰਜਾਬ ’ਚ ਠੱਗ ਨੇ ਵੇਚੀ 135 ਸਾਲ ਪੁਰਾਣੀ ਚਰਚ! 5 ਕਰੋੜ ਦਾ ਲਿਆ ਬਿਆਨਾ
- by Preet Kaur
- September 7, 2024
- 0 Comments
ਬਿਉਰੋ ਰਿਪੋਟ: ਜਲੰਧਰ ਵਿੱਚ ਇੱਕ ਠੱਗ ਨੇ 135 ਸਾਲ ਪੁਰਾਣੀ ਗੋਲਕਨਾਥ ਚਰਚ ਵੇਚ ਦਿੱਤੀ। ਮੁਲਜ਼ਮ ਨੇ ਚਰਚ ਲਈ ਜ਼ਮੀਨ ਦਿਵਾਉਣ ਦੇ ਬਦਲੇ ਕਰੀਬ 5 ਕਰੋੜ ਰੁਪਏ ਲਏ। ਇਸ ਦਾ ਪਤਾ ਲੱਗਣ ’ਤੇ ਦੇਰ ਰਾਤ ਸ਼ਰਧਾਲੂਆਂ ਨੇ ਹੰਗਾਮਾ ਕਰ ਦਿੱਤਾ। ਇਸ ਸਬੰਧੀ ਕਮਿਸ਼ਨਰੇਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਇਸ ਤੋਂ ਬਾਅਦ ਜਲੰਧਰ ਦੇ ਡੀਸੀ ਹਿਮਾਂਸ਼ੂ
ਪੰਜਾਬ ਦੇ ਕਿਸਾਨ ਦੀ ਧੀ ਨੇ ਕੀਤਾ ਕਮਾਲ! ਭਾਰਤੀ ਫੌਜ ’ਚ ਬਣੀ ਕਮਿਸ਼ਨਡ ਅਫ਼ਸਰ
- by Preet Kaur
- September 7, 2024
- 0 Comments
ਚੰਡੀਗੜ੍ਹ: ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਨੇ ਕਮਾਲ ਕਰ ਦਿਖਾਇਆ ਹੈ। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ.ਨਗਰ (ਮੁਹਾਲੀ) ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਲੈਫਟੀਨੈਂਟ ਪੱਲਵੀ ਰਾਜਪੂਤ ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ
ਹਰਜੋਤ ਬੈਂਸ ਦੀ ਵਧੀ ਮੁਸ਼ਕਲ! ਪਤਨੀ ’ਤੇ ਲੱਗਾ ਇੱਕ ਹੋਰ ਵੱਡਾ ਇਲਜ਼ਾਮ! ਕਾਂਗਰਸ ਨੇ ਘੇਰੀ ਮਾਨ ਸਰਕਾਰ
- by Preet Kaur
- September 7, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪਹਿਲਾਂ ਹੀ ਉਹ ਤੇ ਉਨ੍ਹਾਂ ਦੀ ਪਤਨੀ ’ਤੇ 100 ਕਰੋੜ ਰੁਪਏ ਦੀ ਕਥਿਤ ਸਾਈਬਰ ਠੱਗੀ ਨਾਲ ਸਬੰਧਿਤ ਮਾਮਲੇ ਵਿੱਚ ਘਿਰੇ ਹੋਏ ਹਨ ਤੇ ਹੁਣ ਉਨ੍ਹਾਂ ਦੀ IPS ਪਤਨੀ ਜੋਤੀ ਯਾਦਵ ’ਤੇ ਇੱਕ ਹੋਰ ਵੱਡਾ ਗੰਭੀਰ ਇਲਜ਼ਾਮ ਲੱਗਾ ਹੈ।
ਨੌਜਵਾਨਾਂ ‘ਤੇ ਮਿਹਰਬਾਨ ਹੋਈ ਮਾਨ ਸਰਕਾਰ, 293 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
- by Gurpreet Singh
- September 7, 2024
- 0 Comments
ਚੰਡੀਗੜ੍ਹ : ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ‘ਤੇ ਮਿਹਰਬਾਨ ਹੋ ਰਹੀ ਹੈ। ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ। ਅੱਜ ਫਿਰ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਅੱਜ 293 ਨੌਜਵਾਨਾਂ ਨੂੰ ਸਿਹਤ ਵਿਭਾਗ ਵੱਲੋਂ ਰੁਜ਼ਗਾਰ ਦਿੱਤਾ ਗਿਆ। ਮਾਨ ਨੇ
