ਲੁਧਿਆਣਾ ‘ਚ ਬੰਦ ਪ੍ਰਾਈਵੇਟ ਹਸਪਤਾਲਾਂ ਦੀ ਓ.ਪੀ.ਡੀ ਬੰਦ, ਕੋਲਕਾਤਾ ‘ਚ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਵਿਰੋਧ ‘ਚ ਲਿਆ ਫੈਸਲਾ
ਲੁਧਿਆਣਾ : ਅੱਜ ਲੁਧਿਆਣਾ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਦੀਆਂ ਓਪੀਡੀ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਆਈਐਮਏ ਨੇ ਇਹ ਫੈਸਲਾ ਕੋਲਕਾਤਾ ਦੇ ਆਰਜੀਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਤੋਂ ਬਾਅਦ ਲਿਆ ਹੈ। ਅੱਜ ਸਵੇਰੇ 6 ਵਜੇ ਤੋਂ ਦੇਸ਼ ਭਰ ਵਿੱਚ ਆਧੁਨਿਕ ਡਾਕਟਰਾਂ ਦੀਆਂ ਸੇਵਾਵਾਂ ਬੰਦ ਰੱਖਣ ਦਾ ਐਲਾਨ
