ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ! ‘ਵਿਗਾੜਿਆ ਜਾ ਰਿਹਾ ਹੈ ਸਿੱਖਾ ਦਾ ਅਕਸ, ਕਰੋ ਕਾਰਵਾਈ’ !
ਸੁਪਰੀਮ ਕੋਰਟ ਦੇ ਚੀਫ ਜਸਟਿਸ DY ਚੰਦਰਚੂੜ ਚੰਡੀਗੜ੍ਹ ਦੇ PGI ਇਕ ਸਮਾਗਮ ਵਿੱਚ ਗਏ ਸਨ ।
ਸੁਪਰੀਮ ਕੋਰਟ ਦੇ ਚੀਫ ਜਸਟਿਸ DY ਚੰਦਰਚੂੜ ਚੰਡੀਗੜ੍ਹ ਦੇ PGI ਇਕ ਸਮਾਗਮ ਵਿੱਚ ਗਏ ਸਨ ।
ਬਿਉਰੋ ਰਿਪੋਰਟ – ਲੁਧਿਆਣਾ ਵਿੱਚ ਹੈਰਾਨ ਤੋਂ ਜ਼ਿਆਦਾ ਸ਼ਰਮਸਾਰ ਕਰਨ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਕ ਪਰਿਵਾਰ ਦੇ 4 ਮੈਬਰਾਂ ਨੇ ਇੱਕ ਵਿਆਹੁਤਾ ਔਰਤ ਦੇ ਘਰ ਵੜ ਕੇ ਕਥਿਤ ਸਮੂਹਿਕ ਬਲਾਤਕਾਰ ਕੀਤਾ। ਇਸ ਹਰਕਤ ਦੇ ਪਿੱਛੇ ਬਦਲੇ ਦੀ ਭਾਵਨਾ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਭਰਾ ਮੁਲਜ਼ਮਾਂ ਦੀ ਧੀ ਨੂੰ
ਬਿਉਰੋ ਰਿਪੋਰਟ: ਲੁਧਿਆਣਾ ‘ਚ 11 ਸਾਲਾ ਬੱਚੀ ਦੀ ਫਾਹਾ ਲੈਣ ਕਾਰਨ ਮੌਤ ਹੋ ਗਈ। ਤੀਜ ਦੇ ਤਿਉਹਾਰ ਮੌਕੇ ਘਰ ਘਰ ਝੂਲਾ ਲਗਾਇਆ ਗਿਆ। ਝੂਲਦੇ ਸਮੇਂ ਉਸਦੀ ਚੁੰਨੀ ਉਸਦੇ ਗਲ਼ ਵਿੱਚ ਫਸ ਗਈ। ਇਸ ਦੌਰਾਨ ਦਮ ਘੁੱਟਣ ਕਾਰਨ ਬੱਚੀ ਦੀ ਮੌਤ ਹੋ ਗਈ। ਪੋਸਟਮਾਰਟਮ ਕਰਨ ਤੋਂ ਬਾਅਦ ਲੜਕੀ ਦੀ ਲਾਸ਼ ਅੱਜ ਪਰਿਵਾਰ ਨੂੰ ਸੌਂਪ ਦਿੱਤੀ ਗਈ
ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਪੱਤਰ ਲਿਖ ਕੇ ਕਿਹਾ ਕਿ NHAI ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਸੁਰੱਖਿਆ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਦੀ ਸੁਰੱਖਿਆ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਜੇਕਰ ਅਜਿਹਾ ਹੀ ਜਾਰੀ ਰਿਹਾ ਤਾਂ 14,288 ਕਰੋੜ ਰੁਪਏ ਦਾ 293 ਕਿਲੋਮੀਟਰ ਦਾ
ਪੰਜਾਬ ਵਿੱਚ ਪੰਚਾਇਤੀ ਚੋਣਾਂ (Panchayat Election) ਅਗਲੇ ਮਹੀਨੇ ਹੋ ਸਕਦੀਆਂ ਹਨ। ਇਸ ਤੋਂ ਪਹਿਲਾਂ ਭਗਵੰਤ ਮਾਨ (Bhagwant Maan) ਸਰਕਾਰ ਵੱਡਾ ਬਦਲਾਅ ਕਰਨ ਜਾ ਰਹੀ ਹੈ। ਇਸ ਬਦਲਾਅ ਤੋਂ ਬਾਅਦ ਪੰਚਾਇਤੀ ਚੋਣਾਂ ਬਿਨਾਂ ਪਾਰਟੀ ਦੇ ਚੋਣ ਨਿਸ਼ਾਨ ਤੋਂ ਲੜੀਆਂ ਜਾਣਗੀਆਂ। ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਇਸ ਨੂੰ ਲੈ ਕੇ
ਚੰਡੀਗੜ੍ਹ ਪੀਜੀਆਈ (Chandigarh PGI) ਵਿੱਚ ਸੁਪਰੀਮ ਕੋਰਟ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਕਨਵੋਕੇਸ਼ਨ ਸਮਾਗਮ ਵਿੱਚ ਸ਼ਿਰਕਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਰੀਬ 508 ਡਾਕਟਰਾਂ ਨੂੰ ਡਿਗਰੀਆਂ ਵੰਡਣ ਦੇ ਨਾਲ-ਨਾਲ 80 ਡਾਕਟਰਾਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਹੈ। ਉਸ ਸਮੇਂ ਉਨ੍ਹਾਂ ਨੇ ਚੰਡੀਗੜ੍ਹ ਸ਼ਹਿਰ ਦੀ ਸਿਫਤ ਕਰਦਿਆਂ ਕਿਹਾ
ਮੁਹਾਲੀ (Mohali) ਦੇ ਪਿੰਡ ਜੰਡਪੁਰ (Jandpur) ਦੀ ਨੌਜਵਾਨ ਸਭਾ ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਪਿੰਡ ਦੀ ਨੌਜਵਾਨ ਸਭਾ ਨੇ ਪਿੰਡ ਵਿੱਚ ਬੀੜੀ, ਸਿਗਰਟ ਅਤੇ ਗੁਟਕਾ ਖਾਣ ਤੇ ਪਾਬੰਦੀ ਦੇ ਹੁਕਮ ਲਾਗੂ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਫੈਸਲਾ ਲਿਆ ਹੈ ਕਿ ਪ੍ਰਵਾਸੀ ਲੋਕਾਂ ਨੂੰ ਆਪਣੀ ਤਸਦੀਕ ਕਰਵਾਉਣੀ ਪਵੇਗੀ। ਪ੍ਰਵਾਸੀ
ਬਿਉਰੋ ਰਿਪੋਰਟ: ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਸੁਖਬੀਰ ਬਾਦਲ ਨੇ 42 ਉਮੀਦਵਾਰਾਂ ਨੂੰ ਅਸ਼ੀਰਵਾਦ ਲੈਣ ਲਈ ਸੌਦਾ ਸਾਧ ਕੋਲ ਡੇਰਾ ਸਿਰਸਾ ਭੇਜਿਆ ਸੀ। ਇੰਨਾ ਹੀ ਨਹੀਂ, SGPC ਦੇ ਸਾਬਕਾ ਪ੍ਰਧਾਨ ਲੌਂਗੋਵਾਲ ਡੇਰੇ ਵੀ ਗਏ ਸਨ। ਉਨ੍ਹਾਂ ਕਿਹਾ ਹੈ
ਇੰਗਲੈਂਡ (England) ਵਿੱਚ ਸੱਤ ਪੰਜਾਬੀਆਂ ਨੂੰ ਖੇਡ ਮੇਲੇ ਵਿੱਚ ਹਿੰਸਾ ਫੈਲਾਉਣ ਦੇ ਦੋਸ਼ ਵਿੱਚ ਦੋਸ਼ੀ ਠਹਿਰਾਇਆ ਹੈ। ਇੰਗਲੈਂਡ ਦੇ ਈਸਟ ਮਿਡਲੈਂਡ ਦੇ ਡਰਬੀ ਵਿੱਚ ਇਨ੍ਹਾਂ ਸਾਰਿਆਂ ਨੂੰ ਦੋਸ਼ੀ ਸਾਬਤ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ‘ਤੇ ਕਬੱਡੀ ਟੂਰਨਾਮੈਂਟ ਵਿੱਚ ਬੰਦੂਕ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਿੰਸਾ ਫੈਲਾਉਣ ਦਾ ਦੋਸ਼ ਸਿੱਧ ਹੋਇਆ ਹੈ। ਡਰਬੀਸ਼ਾਇਰ ਪੁਲਿਸ ਨੇ ਜਾਣਕਾਰੀ ਦਿੰਦਿਆਂ