ਮੇਰੀ ਜ਼ਿੰਦਗੀ ਤੇ ਅਜ਼ਾਦੀ ਨੂੰ ਤੁਸੀਂ ਖੋਹ ਲਿਆ ਹੈ – MP ਅੰਮ੍ਰਿਤਪਾਲ ਸਿੰਘ
ਅੰਮ੍ਰਿਤਪਾਲ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ NSA ਨੂੰ ਚੁਣੌਤੀ ਦਿੱਤੀ
ਅੰਮ੍ਰਿਤਪਾਲ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ NSA ਨੂੰ ਚੁਣੌਤੀ ਦਿੱਤੀ
ਪਿੰਡ ਮੰਡੇਰ ਦਾ 33 ਸਾਲ ਦਾ ਵਰਿੰਦਰ ਪਿਛਲੇ ਹਫਤੇ ਹੀ ਕੈਨੇਡਾ ਵਿੱਚ ਚੰਗੇ ਭਵਿੱਖ ਦੇ ਲਈ ਰਵਾਨਾ ਹੋਇਆ ਸੀ
ਬਿਜਲੀ ਗਰਿੱਡ ਅੰਦਰ ਸਥਿਤ 20 M.V.A ਦੇ ਟਰਾਂਸਫਾਰਮ ਦਾ ਬੁੱਸ਼ ਖਰਾਬ ਹੋ ਗਿਆ ਸੀ
ਗਰਮੀਆਂ ਦੇ ਮੌਸਮ ਵਿੱਚ ਅਕਸਰ ਲੋਕ ਨਹਿਰਾਂ ਸੂਇਆਂ ਵਿੱਚ ਨਹਾਉਣ ਜਾਂਦੇ ਹਨ, ਕਈ ਵਾਰੀ ਬੱਚਿਆਂ ਦੇ ਪਾਣੀ ਵਿੱਚ ਰੁੜਨ ਅਤੇ ਡੁੱਬਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਪਰ ਹੁਣ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਬਟਾਲਾ (Batala) ਦੇ ਅਲੀਵਾਲ (Aliwal) ਵਿੱਚੋਂ ਹੋ ਕੇ ਲੰਘਦੀ ਅਪਰ ਬਾਰੀ ਦੁਆਬ ਨਹਿਰ
ਬਿਉਰੋ ਰਿਪੋਰਟ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆ ਤੋਂ ਰੁਖ਼ਸਤ ਹੋਇਆਂ 2 ਵਰ੍ਹੇ ਬੀਤ ਗਏ ਹਨ ਪਰ ਹਾਲੇ ਤੱਕ ਉਸ ਦੇ ਕਾਤਲਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਮਾਮਲਾ ਅਦਾਲਤ ਵਿੱਚ ਚੱਲ ਰਿਹਾ ਹੈ ਪਰ ਸਿੱਧੂ ਮੂਸੇਵਾਲਾ ਦੇ ਆਪਣੇ ਦੋਸਤ, ਜੋ ਉਸ ਦੇ ਕਤਲ ਵੇਲੇ ਉਸ ਦੇ ਨਾਲ ਮੌਜੂਦ ਸਨ, ਉਹ ਵੀ ਗਵਾਹੀ
ਪੰਚਕੁਲਾ: ਹਰਿਆਣਾ ਵਿਧਾਨਸਭਾ ਦੀ ਚੋਣ ਜਿੱਤਣ ਦੇ ਲਈ ਆਮ ਆਦਮੀ ਪਾਰਟੀ ਨੇ ਪੰਚਕੁਲਾ ਵਿੱਚ 5 ਗਰੰਟੀਆਂ ਜਾਰੀ ਕੀਤੀਆਂ ਹਨ। ਇਹ ਗਰੰਟੀਆਂ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਸੰਜੇ ਸਿੰਘ ਨੇ ਜਾਰੀ ਕੀਤੀਆਂ ਹਨ। ਪਹਿਲੀ ਗਰੰਟੀ ਵਿੱਚ ਦਿੱਲੀ ਅਤੇ ਪੰਜਾਬ ਦੀ ਤਰਜ਼ ਤੇ ਬਿਜਲੀ ਦਾ ਬਿੱਲ ਮੁਆਫ ਕਰਨ ਦੀ ਗਰੰਟੀ ਦਿੱਤੀ ਗਈ
ਜਲੰਧਰ (Jalandhar) ਵਿੱਚ ਭਾਰਤੀ ਫੌਜ ਦੇ ਟਰੱਕ ਦੀ ਟਰਾਲੀ ਨਾਲ ਟੱਕਰ ਹੋਈ ਹੈ। ਇਸ ਹਾਦਸੇ ਵਿੱਚ 7 ਜਵਾਨਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਤੋਂ ਬਾਅਦ ਜ਼ਖ਼ਮੀ ਜਵਾਨਾਂ ਨੂੰ ਜਲੰਧਰ ਕੈਂਟ (Jalandhar Cannt) ਆਰਮੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਇਹ ਟੱਕਰ ਇੰਨੀ ਭਿਆਨਕ ਸੀ ਕਿ ਫੌਜ ਦਾ ਟਰੱਕ
ਬਨੂੜ (Banur) ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ (Azizpur Toll Plaza) ‘ਤੇ ਚੰਡੀਗੜ੍ਹ ਡਿਪੂ ਦੀ ਬੱਸ ਦੇ ਡਰਾਈਵਰ ਨੇ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ। ਇਹ ਸਾਰੀ ਘਟਨਾ ਟੋਲ ਪਲਾਜ਼ਾ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ। ਬੱਸ ਦੀ ਪਛਾਣ ਇਸ ਦੇ ਨੰਬਰ ਤੋਂ ਕੀਤੀ ਗਈ ਹੈ। ਇਸ ਤੋਂ ਬਾਅਦ ਸੀਸੀਟੀਵੀ ਪਟਿਆਲਾ ਪੁਲਿਸ ਨੂੰ ਸੌਂਪ ਦਿੱਤਾ