Punjab

27 ਸਤੰਬਰ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦਣ ਦਾ ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਦਾ ਸੈਸ਼ਨ(Punjab Vidhan Sabha session) 27 ਸਤੰਬਰ 2022 ਨੂੰ ਸੱਦਿਆ ਜਾ ਰਿਹਾ ਹੈ । ਜਿਸ ਵਿੱਚ ਬਿਜਲੀ, ਪਰਾਲੀ ਸਾੜਨ ਤੇ ਹੋਰ ਮੁੱਦਿਆਂ ਤੇ ਵਿਚਾਰ ਕੀਤੀ ਜਾਵੇਗੀ।

Read More
Punjab

ਪੜ੍ਹਾਈ ਲਈ ਪੈਸੇ ਨਾ ਹੋਣ ਕਾਰਨ ਹੁਸ਼ਿਆਰ ਵਿਦਿਆਰਥੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਖ਼ਤਮ

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਪਰਿਵਾਰ ਕੋਲ ਪੜ੍ਹਾਈ ਕਰਵਾਉਣ ਲਈ ਪੈਸੇ ਨਹੀਂ ਸਨ। ਜਗਮੀਤ ਕਾਲਜ ਵਿੱਚ ਦਾਖ਼ਲੇ ਲਈ ਫੀਸ ਨਾਲ ਮਿਲਣ ਕਾਰਨ ਪ੍ਰੇਸ਼ਾਨ ਸੀ।

Read More
Punjab

ਪੁਲਿਸ ਵਾਲੇ ਕੁੱ ਟਿਆ PRTC ਕੰਡਕਟਰ , ਮੰਤਰੀ ਵੱਲੋਂ ਕਾਰਵਾਈ ਦੇ ਹੁਕਮ

ਤਰਨਤਾਰਨ ਵਿਖੇ ਇੱਕ ਪੰਜਾਬ ਪੁਲਿਸ ਦੇ ਮੁਲਾਜ਼ਮ ਵੱਲੋਂ ਬੱਸ ਕੰਡਕਟਰ ਦੀ ਮਾਰਕੁਟਾਈ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਪੁਲਿਸ ਮੁਲਾਜ਼ਮ ਸਰਕਾਰੀ ਬੱਸ ਕੰਡਕਟਰ ਦੀ ਬੇਰਹਿਮੀ ਨਾਲ ਮਾਰਕੁਟਾਈ ਕਰਦਾ ਨਜ਼ਰ ਆ ਰਿਹਾ ਹੈ।

Read More
Punjab

ਚੰਡੀਗੜ੍ਹ ‘ਚ ਕਿਉਂ ਬੰਦ ਹੋਣ ਜਾ ਰਹੇ ਨੇ ਮੋਟਰਸਾਈਕਲ , ਜਾਣੋ ਕਿਹੜੇ ਚੱਲਣਗੇ ਵਾਹਨ…

‘ਦ ਖ਼ਾਲਸ ਬਿਊਰੋ : ਜੇ ਤੁਸੀਂ ਪੰਜਾਬ ਦੀ ਰਾਜਧਾਨੀ ਚੰਡੀਗੜ ਚ ਰਹਿੰਦੇ ਹੋ ਤੇ ਇਲੈਕਟ੍ਰਿਕ ਵਾਹਨ ਚਲਾਉਂਦੇ ਹੋ ਤਾਂ ਨਾ ਤੁਹਾਨੂੰ ਰੋਡ ਟੈਕਸ ਦੇਣਾ ਪਵੇਗਾ ਅਤੇ ਰਜਿਸਟਰੇਸ਼ਨ ਫੀਸ, ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਯੂਟੀ ਦੇ ਵਸਨੀਕਾਂ ਨੂੰ ਪੈਟਰੋਲ ਅਤੇ ਡੀਜ਼ਲ ਵਾਹਨਾਂ ਤੋਂ ਰਾਹਤ ਦਿਵਾਉਂਦਿਆਂ ਇਲੈਕਟ੍ਰਿਕ ਵਾਹਨਾਂ ਵੱਲ ਉਤਸ਼ਾਹਿਤ ਕਰਨ ਲਈ ਇਲੈਕਟ੍ਰਿਕ ਵਾਹਨ ਪਾਲਿਸੀ ਨੂੰ ਮਨਜ਼ੂਰ ਕੀਤਾ

Read More
Punjab

ਪੰਜਾਬ ‘ਚ ਭਾਰੀ ਮੀਂਹ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਲਾਂ

ਪੰਜਾਬ ਵਿੱਚ ਝੋਨੇ ਦੀ ਫ਼ਸਲ ਦੀ ਵਾਢੀ ਤੋਂ ਪਹਿਲਾਂ ਪਏ ਮੀਂਹ(Heavy rain in Punjab) ਨੇ ਕਿਸਾਨਾਂ ਨੇ ਕਿਸਾਨਾਂ ਦੇ ਸਾਹ ਸੁਕਾਏ ਪਏ ਹਨ

Read More
Punjab

ਪੰਜਾਬ ਦੀ ‘ਆਪ’ ਸਰਕਾਰ ਨੂੰ ਵੱਡਾ ਝਟਕਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਕਾਰ ਵੱਲੋਂ ਕੱਲ੍ਹ 22 ਸਤੰਬਰ ਨੂੰ ਸੱਦੇ ਗਏ ਖਾਸ ਇਜਲਾਸ ਨੂੰ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਭਰੋਸਗੀ ਮਤੇ ਲਈ ਸਪੈਸ਼ਲ ਇਜਲਾਸ ਨਹੀਂ ਹੋ ਸਕਦਾ। ਰਾਜਪਾਲ ਨੇ ਕਾਨੂੰਨੀ ਰਾਇ ਲੈਣ ਤੋਂ ਬਾਅਦ ਇਹ ਫੈਸਲਾ ਲਿਆ ਹੈ। ਹਾਲਾਂਕਿ, ਰਾਜਪਾਲ ਨੇ 20 ਤਾਰੀਕ ਨੂੰ

Read More
Punjab

ਗੈਂ ਗਸਟਰਾਂ ਨੂੰ ਛੱਡ ਕੇ ਪੰਜਾਬ ‘ਚ ਕੋਈ ਸੁਰੱਖਿਅਤ ਨਹੀਂ : ਹਰਸਿਮਰਤ ਬਾਦਲ

ਬੀਬਾ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।

Read More
Punjab

CU Viral Video Case ਪਹੁੰਚਿਆ ਹਾਈ ਕੋਰਟ, CBI ਜਾਂਚ ਦੀ ਕੀਤੀ ਮੰਗ

ਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਹੋਸਟਲ ਵਿੱਚ ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਦੇ ਵਕੀਲ ਨੇ ਅਰਜ਼ੀ ਦਾਖਲ ਕਰਕੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ।

Read More